No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਅਤੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

admin by admin
in BREAKING, COVER STORY, INDIA, National, PUNJAB
0
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਅਤੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
0
SHARES
0
VIEWS
Share on FacebookShare on Twitter

ਪਟਿਆਲਾ, 8 ਮਈ:
ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਪੁੱਜ ਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਅਦਰਸ਼ਪਾਲ ਵਿੱਗ ਨਾਲ ਬੈਠਕ ਕੀਤੀ।
ਮੀਟਿੰਗ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਬੋਰਡ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾ ਕੀਤੀ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਆਮ ਪਬਲਿਕ ਨੂੰ ਜਾਗਰੂਕ ਕਰਨ ਲਈ ਉਪਰਾਲਿਆਂ ਤੇ ਜ਼ੋਰ ਦੇਣ ਲਈ ਵਿਚਾਰਾਂ ਹੋਈਆਂ।
ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਟਿਆਲਾ ਜ਼ਿਲ੍ਹੇ ਸਮੇਤ ਨਾਭਾ ਹਲਕੇ ਵਿੱਚ ਕਈ ਥਾਈਂ ਦੂਸ਼ਿਤ ਹੋ‌ ਰਹੇ ਧਰਤੀ ਹੇਠਲੇ ਪਾਣੀ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਇਸ ਮੌਕੇ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੈਂਬਰ ਸਕੱਤਰ ਗੁਰਿੰਦਰ ਸਿੰਘ ਮਜੀਠੀਆ ਅਤੇ ਰਾਜ ਕੁਮਾਰ ਰੱਤੜਾ, ਚੀਫ਼ ਇੰਜੀਨੀਅਰ ਵੀ ਹਾਜ਼ਰ ਸਨ।
ਬੋਰਡ ਦੇ ਚੇਅਰਮੈਨ ਡਾ. ਅਦਰਸ਼ਪਾਲ ਵਿੱਗ ਵੱਲੋਂ ਚੇਅਰਮੈਨ ਜੱਸੀ ਸੋਹੀਆਂਵਾਲਾ ਨੂੰ ਬੋਰਡ ਵੱਲੋਂ ਤਿਆਰ ਕੀਤੀ ਵਰਮੀ ਕੰਪੋਸਟਿੰਗ (ਗੰਡੋਆ ਖਾਦ) ਬਣਾਉਣ ਦੀ ਵਿਧੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅਤੇ ਪਲਾਸਟਿਕ ਬੈਗ ਦੀ ਵਰਤੋਂ ਬੰਦ ਕਰਨ ਦਾ ਸੰਦੇਸ਼ ਦਿੰਦੇ ਹੋਈ ਕੱਪੜੇ ਤੋਂ ਬਣੇ ਥੈਲੇ ਉਚੇਚੇ ਤੌਰ ਤੇ ਭੇਂਟ ਕੀਤੇ।

Post Views: 104
Tags: Chairman Jassi Sohianwalaofficials of Punjab Pollution Control Boardpatiala newspunjab news
Previous Post

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਹਦਾਇਤ, ਟਿੱਪਰਾਂ ਤੇ ਸਕੂਲੀ ਬੱਸਾਂ ਵੱਲੋਂ ਸਪੀਡ ਲਿਮਿਟ ਦੀ ਉਲੰਘਣਾ ‘ਤੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇ

Next Post

ਪਾਣੀ ‘ਤੇ ਸਿਆਸਤ ਨਾ ਕਰਨ ਮਾਨ ਸਰਕਾਰ – ਮੁੱਖ ਮੰਤਰੀ

Next Post
ਪਟਿਆਲਾ ਜ਼ਿਲ੍ਹੇ ’ਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਪਾਣੀ 'ਤੇ ਸਿਆਸਤ ਨਾ ਕਰਨ ਮਾਨ ਸਰਕਾਰ - ਮੁੱਖ ਮੰਤਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800