No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਾਨਸਾ ਜ਼ਿਲ੍ਹਾ ਵਿੱਚ ਚਾਂਦਪੁਰਾ ਤੇ ਰੌੜ੍ਹਕੀ ਬੰਨ੍ਹ ਟੁੱਟੇ; ਕਈ ਪਿੰਡਾਂ ‘ਚ ਪਾਣੀ ਆਉਣ ਦਾ ਖਦਸ਼ਾ

admin by admin
in BREAKING, COVER STORY, PUNJAB
0
ਮਾਨਸਾ ਜ਼ਿਲ੍ਹਾ ਵਿੱਚ ਚਾਂਦਪੁਰਾ ਤੇ ਰੌੜ੍ਹਕੀ ਬੰਨ੍ਹ ਟੁੱਟੇ; ਕਈ ਪਿੰਡਾਂ ‘ਚ ਪਾਣੀ ਆਉਣ ਦਾ ਖਦਸ਼ਾ
0
SHARES
0
VIEWS
Share on FacebookShare on Twitter

ਮਾਨਸਾ, 15 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਇਸ ਜ਼ਿਲ੍ਹੇ ਦੇ ਚਾਂਦਪੁਰਾ ਤੇ ਰੌੜ੍ਹਕੀ ਬੰਨ੍ਹ ਅੱਜ ਟੁੱਟ ਗਏ ਹਨ ਜਿਸ ਕਾਰਨ ਨੇੜਲੇ ਪਿੰਡਾਂ ਵਿਚ ਸਹਿਮ ਫੈਲ ਗਿਆ ਹੈ। ਪੰਜਾਬ  ਅਤੇ ਹਰਿਆਣਾ ਦੀਆਂ ਸਰਕਾਰਾਂ ਚਾਂਦਪੁਰਾ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਦਿਨ ਰਾਤ ਪਹਿਰੇਦਾਰੀ ਕਰ ਰਹੀਆਂ ਸਨ, ਉਸ ਦੇ ਅੱਜ ਵੱਡੇ ਤੜਕੇ ਟੁੱਟਣ ਦੀ ਜਾਣਕਾਰੀ ਮਿਲੀ ਹੈ। ਇਸ ਬੰਨ੍ਹ ਦੇ ਮਾਨਸਾ ਵਾਲੇ ਪਾਸੇ ਟੁੱਟਣ ਨਾਲ ਇਸ ਜ਼ਿਲ੍ਹੇ ਦੇ ਤਿੰਨ ਦਰਜਨ ਤੋਂ ਵੱਧ ਪਿੰਡ ਪ੍ਰਭਾਵਿਤ ਹੋਣ ਦਾ ਖਦਸ਼ਾ ਬਣ ਗਿਆ ਹੈ। ਬੰਨ੍ਹ ਟੁੱਟਣ ਦੀ ਪੁਸ਼ਟੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਬੁਢਲਾਡਾ ਹਲਕੇ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵਲੋਂ ਕੀਤੀ ਗਈ ਹੈ। ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਇਲਾਕੇ ਵਿੱਚ ਘੱਗਰ ਦਰਿਆ ਰੌੜ੍ਹਕੀ ਪਿੰਡ ਕੋਲੋਂ ਟੁੱਟ ਗਿਆ ਹੈ। ਇਸ ਦੀ ਪੁਸ਼ਟੀ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਦੂਲਗੜ੍ਹ ਸ਼ਹਿਰ ਨੂੰ ਪਾਣੀ ਦੀ ਲਪੇਟ ਤੋਂ ਬਚਾਉਣ ਲਈ ਉਪਰਾਲੇ ਆਰੰਭ ਕਰ ਦਿੱਤੇ ਗਏ ਹਨ ਅਤੇ ਪਾਣੀ ਸ਼ਹਿਰ ਵਾਲੇ ਪਾਸੇ ਨਾ ਜਾਵੇ, ਇਸ ਲਈ ਨਵੇਂ ਸਿਰਿਉਂ ਇੱਕ ਹੋਰ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

Post Views: 136
Tags: @Bhagwant Mann#chandpura#District#roukri damCMfloodMansavillage
Previous Post

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਬਜ਼ੀਆਂ ਦੇ ਭਾਅ ਅਸਮਾਨੀਂ ਚੜ੍ਹੇ

Next Post

ਪਟਿਆਲਾ ਦੇ ਰਾਜਪੁਰਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ

Next Post
Instagram Influencer ਜਸਨੀਤ ਕੌਰ ਗ੍ਰਿਫਤਾਰ

ਪਟਿਆਲਾ ਦੇ ਰਾਜਪੁਰਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982