No Result
View All Result
Thursday, December 11, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ- ਵਧੀਕ ਡਿਪਟੀ ਕਮਿਸ਼ਨਰ

admin by admin
in BREAKING, COVER STORY, INDIA, National, POLITICS, PUNJAB
0
ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ- ਵਧੀਕ ਡਿਪਟੀ ਕਮਿਸ਼ਨਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ , 2 ਦਸੰਬਰ:

   ਹਥਿਆਰ ਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਰਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ  ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੂੰ ਟੋਕਨ ਫਲੈਗ ਲਗਾ ਕੇ ਇਸ ਮੁਹਿੰਮ ਦਾ ਆਗਾਜ਼ ਕੀਤਾ। ਇਸ ਉਪਰੰਤ ਓਹਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਪਟਿਆਲਾ ਦੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ  ਨੇ ਵਿਭਾਗ ਵਲੋਂ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਪੰਜਾਬ ਸਰਕਾਰ ਅਤੇ ਕੇਂਦਰੀ ਸੈਨਿਕ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।

ਇਸ ਤੋਂ ਇਲਾਵਾ ਉਨ੍ਹਾਂ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦੀ ਦੋ ਕੁਆਟਰਾਂ ਦੀ ਕਾਰਗੁਜ਼ਾਰੀ ਦਾ ਵੀ ਵਿਸਥਾਰ-ਪੂਰਵਕ ਬਿਊਰਾ ਦਿੱਤਾ ਗਿਆ । ਉਨ੍ਹਾਂ ਨੇ ਹਾਲ ਵਿੱਚ ਪੰਜਾਬ ਸਰਕਾਰ ਵਲੋਂ ਵੱਖ-ਵੱਖ ਭਲਾਈ ਸਕੀਮਾਂ ਵਿੱਚ ਕੀਤੇ ਗਏ ਵਾਧੇ ਦੀ ਵੀ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਉਨ੍ਹਾਂ ਵਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵੀ ਵਧੀਕ ਡਿਪਟੀ ਕਮਿਸ਼ਨਰ ਅਤੇ ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨੂੰ ਜਾਣੂ ਕਰਵਾਇਆ । ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ  ਵਲੋਂ ਨਿਰਦੇਸ਼ ਦਿੱਤੇ ਗਏ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਭਲਾਈ ਯੋਜਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਇਨ੍ਹਾਂ ਭਲਾਈ ਸਕੀਮਾਂ ਜਿਵੇਂ ਪ੍ਰੀ ਰਿਕਰੂਟਮੈਂਟ ਟ੍ਰੇਨਿੰਗ ਅਤੇ ਬੇਸਿਕ ਕੰਪਿਊਟਰ ਕੋਰਸ, ਐਨ ਏ ਐਲ ਐਸ ਏ ਅਧੀਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਸਥਾਪਿਤ ਕੀਤੇ ਗਏ ਮੁਫਤ ਕਾਨੂੰਨੀ ਸਹਾਇਤਾ ਦਾ ਪ੍ਰਚਾਰ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ।  ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਵਲੋ ਵਿਭਾਗ ਦ ਸਾਲ 2026 ਦਾ ਟੇਬਲ ਕਲੰਡਰ ਅਤੇ ਡਾਇਰੀ ਨੂੰ ਲੋਕ ਅਰਪਨ ਕੀਤਾ ਗਿਆ। ਉਨ੍ਹਾਂ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਦਾਰਿਆਂ ਅਤੇ ਸਥਾਨਕ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਹਥਿਆਰਬੰਦ ਸੈਨਾ ਝੰਡਾ ਦਿਵਸ ਵਿੱਚ ਖੁੱਲ੍ਹ-ਦਿਲੀ ਨਾਲ ਵੱਧ ਤੋਂ ਵੱਧ ਯੋਗਦਾਨ ਦੇਣ। ਮੀਟਿੰਗ ਦੀ ਸਮਾਪਤੀ ਸਮੇਂ ਫਲੈਗ ਡੇਅ ਫੰਡ ਵਿਚੋਂ 06 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਪ੍ਰਦਾਨ ਕੀਤੇ ਗਏ।

ਇਸ ਮੌਕੇ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ, ਕਰਨਲ ਜਸਬੀਰ ਸਿੰਘ (ਰਿਟਾ.) ਉੱਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ, ਕੈਪਟਨ ਸ਼ੀਤਲ ਕੁਮਾਰ (ਰਿਟਾ.), ਐਡਵੋਕੇਟ ਸੁਖਵੰਤ ਸਿੰਘ ਘੁੰਮਾਣ, ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਸਾਹਿਬਾਨ ਅਤੇ ਸਟਾਫ ਮੈਂਬਰ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ ਹਾਜ਼ਰ ਸਨ।

Post Views: 15
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: davdeputy commissinordr priti yadavfinancial assistance
Previous Post

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਨੂੰ ਪੈਨਸ਼ਨਰ ਮੇਲੇ ਦਾ ਲਾਭ ਉਠਾਉਣ ਦਾ ਸੱਦਾ

Next Post

3 dec 2025

Next Post

3 dec 2025

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In