No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਵੱਲੋਂ ਭਾਰਤ ਦੇ ਉਪ ਰਾਸ਼ਟਰਪਤੀ ਨਾਲ ਸ਼ਿਸ਼ਟਾਚਾਰ ਮਿਲਣੀ

admin by admin
in BREAKING, COVER STORY, POLITICS, PUNJAB
0
ਮੁੱਖ ਮੰਤਰੀ ਵੱਲੋਂ ਭਾਰਤ ਦੇ ਉਪ ਰਾਸ਼ਟਰਪਤੀ ਨਾਲ ਸ਼ਿਸ਼ਟਾਚਾਰ ਮਿਲਣੀ
0
SHARES
0
VIEWS
Share on FacebookShare on Twitter

,ਨਵੀਂ ਦਿੱਲੀ, 4 ਜਨਵਰੀ- (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਸ਼ਿਸ਼ਟਾਚਾਰ ਦੇ ਨਾਤੇ ਮੁਲਾਕਾਤ ਕੀਤੀ।

ਉਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਨਵਾਂ ਸਾਲ ਉਨ੍ਹਾਂ ਅਤੇ ਪਰਿਵਾਰ ਲਈ ਖੁਸ਼ੀਆਂ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ। ਮੁੱਖ ਮੰਤਰੀ ਨੇ ਸ੍ਰੀ ਧਨਖੜ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਕਿ ਵਿਕਾਸ ਨੀਤੀਆਂ ਤੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਬਪੱਖੀ ਵਿਕਾਸ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਅੱਗੇ ਵਧ ਰਹੀ ਹੈ।

ਇਸ ਦੌਰਾਨ ਉਪ ਰਾਸ਼ਟਰਪਤੀ ਨੇ ਸੂਬੇ ਵਿਚ ਸ਼ਾਨਦਾਰ ਜਿੱਤ ਨਾਲ ਚੁਣੇ ਜਾਣ ਲਈ ਭਗਵੰਤ ਮਾਨ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਹੋਰ ਉਤਸ਼ਾਹ ਨਾਲ ਕੰਮ ਕਰੇਗੀ।
—

Post Views: 112
Previous Post

ਪੋਲੀਓ ਵਾਇਰਸ ਰੋਕੂ ਵੈਕਸੀਨ ਲਗਾਉਣ ਦੀ ਕੀਤੀ ਸ਼ੁਰੂਆਤ , ਵੈਕਸੀਨ ਬੱਚੇ ਨੂੰ ਨੌਵੇਂ ਮਹੀਨੇ ਦੀ ਉਮਰ ਤੇ ਲਗਾਈ ਜਾਵੇਗੀ

Next Post

25 ਹਜ਼ਾਰ ਨੌਕਰੀਆਂ ਇੱਕ ਸਾਲ ‘ਚ ਦੇਣ ਦਾ ਵਾਅਦਾ ਮਹਿਜ਼ 9 ਮਹੀਨਿਆਂ ‘ਚ ਹੀ ਕੀਤਾ ਪੂਰਾ , • ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ ਸਾਲ 2023, • 3910 ਮਾਸਟਰ ਕਾਡਰ ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ, • ਲੋਕਾਂ ਨੂੰ ਸੂਬੇ ਵਿੱਚ ਅਮਨ, ਫਿਰਕੂ ਸਦਭਾਵਨਾ ਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ, • ਸੂਬੇ ਦੇ ਅਸਾਸਿਆਂ ਨੂੰ ਬੇਰਹਿਮੀ ਨਾਲ ਲੁੱਟਣ ਵਾਲੇ ਵਾਰੀ ਸਿਰ ਸਲਾਖਾਂ ਪਿੱਛੇ ਜਾਣਗੇ,

Next Post
25 ਹਜ਼ਾਰ ਨੌਕਰੀਆਂ ਇੱਕ ਸਾਲ ‘ਚ ਦੇਣ ਦਾ ਵਾਅਦਾ ਮਹਿਜ਼ 9 ਮਹੀਨਿਆਂ ‘ਚ ਹੀ ਕੀਤਾ ਪੂਰਾ ,  • ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ ਸਾਲ 2023,  • 3910 ਮਾਸਟਰ ਕਾਡਰ ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ,  • ਲੋਕਾਂ ਨੂੰ ਸੂਬੇ ਵਿੱਚ ਅਮਨ, ਫਿਰਕੂ ਸਦਭਾਵਨਾ ਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ,  • ਸੂਬੇ ਦੇ ਅਸਾਸਿਆਂ ਨੂੰ ਬੇਰਹਿਮੀ ਨਾਲ ਲੁੱਟਣ ਵਾਲੇ ਵਾਰੀ ਸਿਰ ਸਲਾਖਾਂ ਪਿੱਛੇ ਜਾਣਗੇ,

25 ਹਜ਼ਾਰ ਨੌਕਰੀਆਂ ਇੱਕ ਸਾਲ 'ਚ ਦੇਣ ਦਾ ਵਾਅਦਾ ਮਹਿਜ਼ 9 ਮਹੀਨਿਆਂ 'ਚ ਹੀ ਕੀਤਾ ਪੂਰਾ , • ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ ਸਾਲ 2023, • 3910 ਮਾਸਟਰ ਕਾਡਰ ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ, • ਲੋਕਾਂ ਨੂੰ ਸੂਬੇ ਵਿੱਚ ਅਮਨ, ਫਿਰਕੂ ਸਦਭਾਵਨਾ ਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ, • ਸੂਬੇ ਦੇ ਅਸਾਸਿਆਂ ਨੂੰ ਬੇਰਹਿਮੀ ਨਾਲ ਲੁੱਟਣ ਵਾਲੇ ਵਾਰੀ ਸਿਰ ਸਲਾਖਾਂ ਪਿੱਛੇ ਜਾਣਗੇ,

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800