No Result
View All Result
Wednesday, May 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਨਾਗਰਿਕ ਆਪਣੀਆਂ ਸ਼ਿਕਾਇਤਾਂ ਪੀ.ਜੀ.ਆਰ.ਐਸ. ਪੋਰਟਲ ਦੀ ਵਰਤੋਂ ਕਰਕੇ ਡਿਜੀਟਲੀ ਕਰਵਾ ਸਕਦੇ

admin by admin
in BREAKING, COVER STORY, PUNJAB
0
ਨਾਗਰਿਕ ਆਪਣੀਆਂ ਸ਼ਿਕਾਇਤਾਂ ਪੀ.ਜੀ.ਆਰ.ਐਸ. ਪੋਰਟਲ ਦੀ ਵਰਤੋਂ ਕਰਕੇ ਡਿਜੀਟਲੀ ਕਰਵਾ ਸਕਦੇ
0
SHARES
0
VIEWS
Share on FacebookShare on Twitter

ਪਟਿਆਲਾ, 09-06-2023(ਪ੍ਰੈਸ ਕੀ ਤਾਕਤ)-ਪਟਿਆਲਾ ਦੇ ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਸ਼ਿਕਾਇਤਾਂ ਦੇ ਸਮਾਂਬੱਧ ਢੰਗ ਨਾਲ ਨਿਪਟਾਰੇ ਲਈ ਆਪਣੀਆਂ ਸ਼ਿਕਾਇਤਾਂ ਡਿਜੀਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ) ਦੀ ਵਰਤੋਂ ਕਰਕੇ ਕਰਨ।

ਪੀ.ਜੀ.ਆਰ.ਐਸ. ਵੈਬ ਪੋਰਟਲ ਬਾਰੇ ਜਾਣਕਾਰੀ ਦਿੰਦਿਆਂ ਕਿਰਾਲ ਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਨਿਰਵਿਘਨ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਵਨ-ਸਟਾਪ ਵੈਬ ਪੋਰਟਲ ਤੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਬਹੁਤ ਅਸਰਦਾਰ ਢੰਗ ਨਾਲ ਤੁਰੰਤ ਨਿਪਟਾਰਾ ਹੋ ਰਿਹਾ ਹੈ।

ਸਹਾਇਕ ਕਮਿਸ਼ਨਰ ਕਿਰਪਾਲਵੀਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਅਤੇ ਪੀਜੀ) ਵੱਲੋਂ ਵਿਕਸਤ ਇਸ ਪੋਰਟਲ ਰਾਹੀਂ ਨਵੀਨਤਮ ਤਕਨਾਲੋਜੀ ਰਾਹੀਂ ਕੋਈ ਵੀ ਨਾਗਰਿਕ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ www.connect.punjab.gov.in  ‘ਤੇ ਵੀ ਜਮ੍ਹਾਂ ਕਰਵਾ ਸਕਦਾ ਹੈ। ਕਿਉਂਕਿ ਸਾਰੇ ਵਿਭਾਗਾਂ ਨੂੰ ਇਸ ਪੋਰਟਲ ਨਾਲ ਜੋੜ ਦਿੱਤਾ ਗਿਆ ਹੈ।
ਕਿਰਪਾਲ ਵੀਰ ਸਿੰਘ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀ.ਜੀ.ਆਰ.ਐਸ ਕੇਂਦਰੀ ਪੋਰਟਲ ਵਜੋਂ ਕੰਮ ਕਰ ਰਿਹਾ ਹੈ, ਜਿੱਥੇ ਸਾਰੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਪੋਰਟਲ ਉਪਰ ਖੁਦ ਜਾਂ ਈਮੇਲ, ਡਾਕ ਰਾਹੀਂ ਜਾਂ ਸੇਵਾ ਕੇਂਦਰਾਂ ਵਿਖੇ ਵਿਅਕਤੀਗਤ ਤੌਰ ‘ਤੇ ਵੀ ਦਰਜ ਕਰਕੇ ਕੀਤੀਆਂ ਜਾ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐਮਸੇਵਾ ਐਪ, ਹੈਲਪਲਾਈਨ ਨੰਬਰ 1100, ਵਟਸਐਪ ਚੈਟਬੋਟ ਨੰਬਰ 9878971100 ‘ਤੇ ਵੀ ਸ਼ਿਕਾਇਤ ਦੇਣ ਸਮੇਤ ਈਮੇਲ ਆਈਡੀ grievance.pb@Punjab.gov.in ਜੀਆਰਆਈਈਵੀਏਐਨਸੀਈ ਡਾਟ ਪੀਬੀ ਐਟ ਦੀ ਰੇਟ ਪੀਯੂਐਨਜੇਏਬੀ ਡਾਟ ਜੀਓਵੀ ਡਾਟ ਆਈਐਨ ‘ਤੇ ਵੀ ਕੀਤੀ ਜਾ

Post Views: 459
Tags: captain amarinder singh launch pgrs portalcomplaint against government officercomplaint on pg portal in hindidigital punjab portalhow to lodge a complaint on pg portal in hindihow to lodge complaint on pg portalpg portal complain onlinepg portal complaint registrationpg portal complaint statuspg portal par complain kaise karepg portal par complaint kaise karepunjab digital portal registrationsarkari vibhag ki complaint kaise kare
Previous Post

ਸ਼ਹਿਰ ਵਿੱਚ ਆਨੰਦ ਮੈਰਿਜ ਐਕਟ ਲਾਗੂ

Next Post

Epaper 10 June 2023

Next Post

Epaper 10 June 2023

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800