No Result
View All Result
Tuesday, June 2, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਨਵੀਂ ਦਿੱਲੀ ਦੇ ਤੀਸ ਹਜ਼ਾਰੀ ਕੋਰਟ ਕੰਪਲੈਕਸ ’ਚ ਵਕੀਲਾਂ ਦੇ ਧੜਿਆਂ ਵਿੱਚ ਝੜਪ, ਗੋਲੀ ਚੱਲੀ

admin by admin
in BREAKING, COVER STORY, DELHI
0
ਨਵੀਂ ਦਿੱਲੀ ਦੇ ਤੀਸ ਹਜ਼ਾਰੀ ਕੋਰਟ ਕੰਪਲੈਕਸ ’ਚ ਵਕੀਲਾਂ ਦੇ ਧੜਿਆਂ ਵਿੱਚ ਝੜਪ, ਗੋਲੀ ਚੱਲੀ
0
SHARES
0
VIEWS
Share on FacebookShare on Twitter

ਨਵੀਂ ਦਿੱਲੀ, 5 ਜੁਲਾਈ((ਪ੍ਰੈਸ ਕੀ ਤਾਕਤ ਬਿਊਰੋ )
ਰਾਸ਼ਟਰੀ ਰਾਜਧਾਨੀ ਦੀ ਤੀਸ ਹਜ਼ਾਰੀ ਅਦਾਲਤ ’ਚ ਅੱਜ ਵਕੀਲਾਂ ਦੇ ਦੋ ਧੜਿਆਂ ਵਿਚਾਲੇ ਝੜਪ ਦੌਰਾਨ ਗੋਲੀ ਚੱਲ ਗੲੀ। ਪੁਲੀਸ ਦੇ ਡਿਪਟੀ ਕਮਿਸ਼ਨਰ (ਉੱਤਰੀ) ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਬਾਅਦ ਦੁਪਹਿਰ 1.35 ਵਜੇ ਦੇ ਕਰੀਬ ਤੀਸ ਹਜ਼ਾਰੀ ਕੋਰਟ ਕੰਪਲੈਕਸ ਇਲਾਕੇ ਦੇ ਸਬਜ਼ੀ ਮੰਡੀ ਥਾਣੇ ‘ਚ ਗੋਲੀਬਾਰੀ ਦੀ ਸੂਚਨਾ ਮਿਲੀ। ਪੁਲੀਸ ਟੀਮ ਜਦੋਂ ਮੌਕੇ ‘ਤੇ ਪਹੁੰਚੀ ਤਾਂ ਪਤਾ ਲੱਗਾ ਕਿ ਵਕੀਲਾਂ ਦੇ ਦੋ ਸਮੂਹ, ਜਿਨ੍ਹਾਂ ਵਿੱਚ ਤੀਸ ਹਜ਼ਾਰੀ ਕੋਰਟ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਸ਼ਾਮਲ ਸਨ, ਨੇ ਕਥਿਤ ਤੌਰ ‘ਤੇ ਹਵਾ ਵਿੱਚ ਗੋਲੀਬਾਰੀ ਕੀਤੀ ਅਤੇ ਕੋਈ ਜ਼ਖਮੀ ਨਹੀਂ ਹੋਇਆ। ਅਧਿਕਾਰੀ ਨੇ ਦੱਸਿਆ ਕਿ ਸਥਿਤੀ ਆਮ ਵਾਂਗ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।

Post Views: 65
Tags: delhi court firingdelhi tis hazari courtdelhi tis hazari court firingfiring at tis hazari courtfiring in tis hazari courtlawyer in tis hazari courtlawyers clash in tis hazari courttis hazari courttis hazari court case statustis hazari court clashtis hazari court delhitis hazari court fighttis hazari court firingtis hazari court firing newstis hazari court firing videotis hazari court incidenttis hazari court newstiz hazari court firing
Previous Post

ਬਲਬੀਰ ਸਿੱਧੂ ਨੇ ਗਮਾਡਾ ਵਲੋਂ ਸੈਕਟਰ 76 ਤੋਂ 80 ਸੈਕਟਰਾਂ ਦੇ ਅਲਾਟੀਆਂ ਤੋਂ ਵਾਧੂ ਕੀਮਤ ਵਸੂਲਣ ਦੇ ਫੈਸਲੇ ਦਾ ਵਿਰੋਧ ‘ਸਰਕਾਰ ਇਸ ਗੈਰਵਾਜਬ, ਬੇਬੁਨਿਆਦ, ਤਰਕਹੀਣ ਅਤੇ ਲੋਕ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲਵੇ’

Next Post

ਜ਼ਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਮਮਤਾ ਦਿਵਸ ਦੀ ਸੁਪਰਵਿਜ਼ਨ

Next Post
ਜ਼ਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਮਮਤਾ ਦਿਵਸ ਦੀ ਸੁਪਰਵਿਜ਼ਨ

ਜ਼ਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਮਮਤਾ ਦਿਵਸ ਦੀ ਸੁਪਰਵਿਜ਼ਨ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800