Thursday, August 27, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਮੁੱਖ ਮੰਤਰੀ ਵੱਲੋਂ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Vijesh by Vijesh
in PUNJAB
0
ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ
0
SHARES
0
VIEWS
Share on FacebookShare on Twitter

ਚੰਡੀਗੜ੍ਹ, 20 ਅਕਤੂਬਰ – ਅਸ਼ੋਕ ਵਰਮਾ – 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ (90) ਜਿਨਾਂ ਦਾ ਅੱਜ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ, ਦੇ ਤੁਰ ਜਾਣ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਆਪਣੇ ਦੋ ਪੁੱਤਰ ਤੇ ਦੋ ਬੇਟੀਆਂ ਛੱਡ ਗਏ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਸ਼ੋਕ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸਾਂਤੀ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਭਗਵਾਨ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਪ੍ਰਗਟਾਇਆ।
ਪਰਿਵਾਰਕ ਸੂਤਰਾਂ ਅਨੁਸਾਰ ਭਗਵਾਨ ਸਿੰਘ ਦਾ ਅੰਤਿਮ ਸੰਸਕਾਰ ਬੁੱਧਵਾਰ ਨੂੰ 11 ਵਜੇ ਮੁਹਾਲੀ ਦੇ ਸ਼ਮਸ਼ਾਨ ਘਾਟ ਵਿਖੇ ਹੋਵੇਗਾ।

Post Views: 63
Previous Post

ਕਿਸਾਨਾਂ ਨਾਲ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਅਸਤੀਫਾ ਦੇਣ ਜਾਂ ਬਰਖ਼ਾਸਤ ਹੋਣ ਲਈ ਤਿਆਰ ਹਾਂ-ਕੈਪਟਨ ਅਮਰਿੰਦਰ ਸਿੰਘ

Next Post

ਮੁੱਖ ਮੰਤਰੀ ਵੱਲੋਂ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ ਨੂੰ ਨਾਮਨਜ਼ੂਰ ਕਰਦੇ ਮਤੇ ਦਾ ਖਰੜਾ ਵਿਧਾਨ ਸਭਾ ਵਿੱਚ ਪੇਸ਼

Next Post
ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ’ਚ ਲਿਆਂਦੇ ਖੇਤੀਬਾੜੀ ਬਿੱਲਾਂ ’ਤੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਲਾਏ ਰਗੜੇ

ਮੁੱਖ ਮੰਤਰੀ ਵੱਲੋਂ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ ਨੂੰ ਨਾਮਨਜ਼ੂਰ ਕਰਦੇ ਮਤੇ ਦਾ ਖਰੜਾ ਵਿਧਾਨ ਸਭਾ ਵਿੱਚ ਪੇਸ਼

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800