No Result
View All Result
Thursday, June 18, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਹਵਲਦਾਰ ਕੁਲਦੀਪ ਸਿੰਘ ਦੇ ਪਰਿਵਾਰਕ ਮੈਂਬਰ ਲਈ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ

Vijesh by Vijesh
in INDIA, PUNJAB
0
ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਹਵਲਦਾਰ ਕੁਲਦੀਪ ਸਿੰਘ ਦੇ ਪਰਿਵਾਰਕ ਮੈਂਬਰ ਲਈ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ
0
SHARES
0
VIEWS
Share on FacebookShare on Twitter

ਚੰਡੀਗੜ੍ਹ, 2 ਅਕਤੂਬਰ – ਅਸ਼ੋਕ ਵਰਮਾ –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਕਸ਼ਮੀਰ ਵਿੱਚ ਕੰਟਰੋਲ ਰੇਖਾ ’ਤੇ ਸਰਹੱਦ ਪਾਰੋਂ ਗੋਲੀਬਾਰੀ ਵਿੱਚ ਸ਼ਹਾਦਤ ਦਾ ਜਾਮ ਪੀਣ ਵਾਲੇ 15 ਸਿੱਖ ਲਾਈਟ ਇਨਫੈਂਟਰੀ ਦੇ ਹਵਲਦਾਰ ਕੁਲਦੀਪ ਸਿੰਘ ਦੇ ਪਰਿਵਾਰ ਦੇ ਮੈਂਬਰ ਲਈ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਐਕਸ-ਗੇ੍ਰਸ਼ੀਆ ਦਾ ਐਲਾਨ ਕੀਤਾ ਹੈ।
ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਵਲਦਾਰ ਕੁਲਦੀਪ ਸਿੰਘ ਨੇ ਮੁਲਕ ਲਈ ਦੁਸ਼ਮਣ ਨਾਲ ਲੋਹਾ ਲੈਂਦਿਆਂ ਆਪਣੀ ਜਾਨ ਨਿਛਾਵਰ ਕਰ ਦਿੱਤੀ ਅਤੇ ਉਨਾਂ ਦੀ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਪ੍ਰਰੇਨਾ ਸਰੋਤ ਰਹੇਗੀ।
ਜ਼ਿਕਰਯੋਗ ਹੈ ਕਿ ਸ਼ਹੀਦ ਦੇ ਪਿਤਾ ਆਨਰੇਰੀ ਕੈਪਟਨ ਮੋਹਨ ਸਿੰਘ ਨੇ ਵੀ ਫੌਜ ਵਿੱਚ ਇਸੇ ਯੂਨਿਟ ’ਚ ਸੇਵਾ ਨਿਭਾਈ ਅਤੇ ਇਸ ਵੇਲੇ ਉਸ ਦੇ ਤਿੰਨ ਭਰਾ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਵਿੱਚ ਦੇਸ਼ ਦੀ ਸੇਵਾ ਕਰ ਰਹੇ ਹਨ।
ਸ਼ਹੀਦ ਹਵਲਦਾਰ ਕੁਲਦੀਪ ਸਿੰਘ ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਰਾਜੂ ਦਵਾਖਰੀ ਦੇ ਵਾਸੀ ਸਨ ਅਤੇ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਤੋਂ ਇਲਾਵਾ ਅੱਠ ਸਾਲ ਦਾ ਬੇਟਾ ਅਤੇ 10 ਸਾਲਾਂ ਦੀ ਧੀ ਛੱਡ ਗਏ ਹਨ।

Post Views: 63
Previous Post

ਮੁੱਖ ਮੰਤਰੀ ਵੱਲੋਂ ਰਾਤ ਦਾ ਕਰਫਿਊ ਅਤੇ ਐਤਵਾਰ ਦਾ ਲੌਕਡਾਊਨ ਖਤਮ ਕਰਨ ਦੇ ਆਦੇਸ਼

Next Post

ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਵਿੱਚ 100 ਹੋਰ ਐਂਬੂਲੈਂਸਾਂ ਦਾ ਕੀਤਾ ਇਜ਼ਾਫਾ-ਬਲਬੀਰ ਸਿੰਘ ਸਿੱਧੂ

Next Post
ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਵਿੱਚ 100 ਹੋਰ ਐਂਬੂਲੈਂਸਾਂ ਦਾ ਕੀਤਾ ਇਜ਼ਾਫਾ-ਬਲਬੀਰ ਸਿੰਘ ਸਿੱਧੂ

ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਵਿੱਚ 100 ਹੋਰ ਐਂਬੂਲੈਂਸਾਂ ਦਾ ਕੀਤਾ ਇਜ਼ਾਫਾ-ਬਲਬੀਰ ਸਿੰਘ ਸਿੱਧੂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800