No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ

ਵਡੇਰੇ ਜਨਤਕ ਹਿੱਤ ਵਿੱਚ ਲਿਆ ਫੈਸਲਾ

admin by admin
in BREAKING, COVER STORY, INDIA, POLITICS, PUNJAB
0
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸੁਰੂਆਤ
0
SHARES
0
VIEWS
Share on FacebookShare on Twitter

ਚੰਡੀਗੜ੍ਹ, 6 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ): ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਰਿਆ ਨੂੰ ਪਹਿਲਾਂ ਹੀ ਘੋਖ ਲਿਆ ਗਿਆ ਹੈ ਅਤੇ ਇਸ ਬਾਰੇ ਹੋਰ ਵੇਰਵੇ ਛੇਤੀ ਸਾਂਝੇ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਅਤੇ ਇਨ੍ਹਾਂ ਲੋਕਾਂ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਐਨ.ਓ.ਸੀ. ਦੀ ਉਪਬਲਧਤਾ ਨਾ ਹੋਣ ਦੀ ਸੂਰਤ ਵਿੱਚ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਹੁੰਦੀ ਹੈ ਜਿਸ ਨਾਲ ਆਮ ਵਿਅਕਤੀ ਨੂੰ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਹੋਣ ਦੇ ਫੈਸਲੇ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ।

Post Views: 186
Tags: Chief Minister Bhagwant Singh Mannlatest newslatest punjabi newsnew policiesnew rights has been issuedNo Objection Certificate (NOC)NOC for registration of land and propertyOzi Newspress ki taquatpunjab cm bhagwant mannPunjab Governmentpunjab newspunjabi nerwstoday’s latest update
Previous Post

ਇੰਗਲੈਂਡ ਦੇ ਸਾਬਕਾ ਕਪਤਾਨ ਨਾਸਿਰ ਹੁਸੈਨ ਦੇ ਅਨੁਸਾਰ, ਪ੍ਰਤਿਭਾਸ਼ਾਲੀ ਗੇਂਦਬਾਜ਼ ਬੁਮਰਾਹ ਦੇ ਬੇਮਿਸਾਲ ਪ੍ਰਦਰਸ਼ਨ ਨੇ ਦੂਜੇ ਟੈਸਟ ਮੈਚ ਦੇ ਨਤੀਜੇ ਨੂੰ ਨਿਰਧਾਰਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

Next Post

ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਨੇ ਸਰਕਾਰ ਨੂੰ ਕਥਿਤ ‘ਨਫ਼ਰਤ ਅਪਰਾਧ’ ਦੀ ਜਾਂਚ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ ਜਿਸ ਕਾਰਨ ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਮੰਦਭਾਗੀ ਮੌਤਾਂ ਹੋਈਆਂ।

Next Post

ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਨੇ ਸਰਕਾਰ ਨੂੰ ਕਥਿਤ 'ਨਫ਼ਰਤ ਅਪਰਾਧ' ਦੀ ਜਾਂਚ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ ਜਿਸ ਕਾਰਨ ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਮੰਦਭਾਗੀ ਮੌਤਾਂ ਹੋਈਆਂ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800