No Result
View All Result
Friday, February 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

CM ਭਗਵੰਤ ਮਾਨ ਨੇ 560 ਸਬ-ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

admin by admin
in BREAKING, COVER STORY, PUNJAB
0
ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ
0
SHARES
0
VIEWS
Share on FacebookShare on Twitter

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਸ਼ਨੀਵਾਰ) 560 ਨਵੇਂ ਨਿਯੁਕਤ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਹ ਨਿਯੁਕਤੀ ਪੱਤਰ ਸੀਐਮ ਮਾਨ ਨੇ ਜਲੰਧਰ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਪਹੁੰਚ ਕੇ ਸਬ-ਇੰਸਪੈਕਟਰਾਂ ਸੌਂਪੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਬ-ਇੰਸਪੈਕਟਰਾਂ ਦੀਆਂ 560 ਅਸਾਮੀਆਂ ਦੀ ਭਰਤੀਆਂ ਕੀਤੀਆਂ ਹਨ। ਜਿਸ ਵਿੱਚ 60 ਉਮੀਦਵਾਰ ਅਜਿਹੇ ਹਨ ਜੋ ਵੱਖ-ਵੱਖ ਕਾਰਨਾਂ ਕਰਕੇ ਹਾਜ਼ਰ ਨਹੀਂ ਹੋ ਰਹੇ। ਇਸ ਲਈ ਫਿਲਹਾਲ ਸਿਰਫ਼ 560 ਸਬ-ਇੰਸਪੈਕਟਰ ਹੀ ਨਿਯੁਕਤ ਕੀਤੇ ਜਾਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸਬ-ਇੰਸਪੈਕਟਰਾਂ ਦੀ ਇਹ ਪਹਿਲੀ ਭਰਤੀ ਹੈ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ 2021 ਵਿੱਚ ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਸੀ। ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਅਪਰਾਧਿਕ ਤੱਤਾਂ ਨੂੰ ਕਾਬੂ ਕਰਨ ਲਈ ਪੁਲਿਸ ਦੀ ਭਰਤੀ ਕੀਤੀ ਗਈ ਹੈ। ਹਰ ਮਹੀਨੇ ਕਰੀਬ 150 ਪੁਲਿਸ ਮੁਲਾਜ਼ਮ ਸੇਵਾਮੁਕਤ ਹੋ ਰਹੇ ਹਨ। ਅਜਿਹੇ ਵਿੱਚ ਪੰਜਾਬ ਪੁਲੀਸ ਵਿੱਚ ਪੁਲੀਸ ਮੁਲਾਜ਼ਮਾਂ ਦੀ ਘਾਟ ਕਾਰਨ 500 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਹੈ। ਇਸ ਨਾਲ ਕਾਨੂੰਨ ਵਿਵਸਥਾ ਵਿੱਚ ਹੋਰ ਸੁਧਾਰ ਹੋਵੇਗਾ। ਜੋ ਨਵੀਂ ਭਰਤੀ ਹੋਈ ਹੈ, ਉਸ ਵਿਚ ਪਹਿਲਾਂ ਨਾਲੋਂ ਜ਼ਿਆਦਾ ਪੜ੍ਹੇ-ਲਿਖੇ ਅਤੇ ਆਈ.ਟੀ. ਦੱਸ ਦੇਈਏ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੁਲਿਸ ਵਿਭਾਗ ਵਿੱਚ ਪੰਜ ਸਾਲਾਂ ਵਿੱਚ ਇੱਕ ਜਾਂ ਦੋ ਵਾਰ ਭਰਤੀ ਹੁੰਦੀ ਸੀ। ਪਰ ਹੁਣ ਸੀਐਮ ਮਾਨ ਨੇ ਹਰ ਸਾਲ 2 ਹਜ਼ਾਰ ਕਾਂਸਟੇਬਲ ਅਤੇ 500 ਸਬ-ਇੰਸਪੈਕਟਰ ਭਰਤੀ ਕਰਨ ਦਾ ਐਲਾਨ ਕੀਤਾ ਹੈ।

Post Views: 158
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਅਫਰੀਕੀ ਸੰਘ ਭਾਰਤ ਦੀ ਪ੍ਰਧਾਨਗੀ ਹੇਠ ਬਣਿਆ ਜੀ-20 ਦਾ ਸਥਾਈ ਮੈਂਬਰ

Next Post

30 ਨੌਜਵਨਾਂ ਨੇ ਹਥਿਆਰਾਂ ਨਾਲ ਕੀਤਾ ਹਮਲਾ

Next Post
PUNJAB POLICE AVERTS ANOTHER LIKELY TERRORIST ATTACK; HIGHLY RADICALISED OPERATIVE HELD WITH HAND GRENADES, PISTOLS

30 ਨੌਜਵਨਾਂ ਨੇ ਹਥਿਆਰਾਂ ਨਾਲ ਕੀਤਾ ਹਮਲਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982