No Result
View All Result
Thursday, February 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ

admin by admin
in BREAKING, COVER STORY, PUNJAB
0
ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ
0
SHARES
0
VIEWS
Share on FacebookShare on Twitter

ਸੂਬੇ ’ਚ ਹਾਲ ਹੀ ’ਚ ਆਏ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ। ਅੱਜ ਇੱਥੇ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ’ਚ ਕਰਵਾਈ ਗਈ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਮੁਆਵਜ਼ਾ ਤੈਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਨੋਰਥ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾਵੇਗੀ।ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਸਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ 15 ਅਗਸਤ ਤੱਕ ਹਰ ਹਾਲ ’ਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਫਸਲ, ਜਾਨਵਰ, ਘਰ ਜਾਂ ਹੋਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਤਾਂ ਇਸ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।

ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਹੜ੍ਹਾਂ ਨਾਲ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪੀੜਤ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ।

Post Views: 85
Tags: Aam Aadmi PartyAAPaap punjabbhagwant mann speechlatest interviewlatest news punjabLatest Punjab Newslive news bhagwant mannnews punjabpunjab election 2022Punjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

CM ਮਾਨ ਨੇ ਖੁਸ਼ ਕੀਤੇ ਪੰਜਾਬ ਦੇ ‘ਕੋਰੋਨਾ ਯੋਧੇ’,

Next Post

ਆਜ਼ਾਦੀ ਦਿਹਾੜੇ ਮੌਕੇ ਦੇਸ਼-ਵਿਦੇਸ਼ ‘ਚ ਵੱਸਦੇ ਪੰਜਾਬੀਆਂ ਦੇ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਸੰਦੇਸ਼

Next Post
मुख्यमंत्री ने भ्रष्टाचार के दोषों के तहत स्वास्थ्य मंत्री विजय सिंगला को कैबिनेट से किया बाहर

ਆਜ਼ਾਦੀ ਦਿਹਾੜੇ ਮੌਕੇ ਦੇਸ਼-ਵਿਦੇਸ਼ 'ਚ ਵੱਸਦੇ ਪੰਜਾਬੀਆਂ ਦੇ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਸੰਦੇਸ਼

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982