No Result
View All Result
Friday, May 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

CM ਮਾਨ ਨੇ ਫਿਰ ਕੱਸਿਆ ਅਕਾਲੀ ਦਲ ‘ਤੇ ਤੰਜ, ਕਿਹਾ- “ਰੱਸੀ ਸੜ ਗਈ ਪਰ ਵਲ਼ ਨਹੀਂ ਗਿਆ”

admin by admin
in BREAKING, COVER STORY, INDIA, National, POLITICS, PUNJAB
0
ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ
0
SHARES
0
VIEWS
Share on FacebookShare on Twitter

ਸੰਗਰੂਰ (ਪ੍ਰੈਸ ਕੀ ਤਾਕਤ ਬਿਊਰੋ) : ਸੰਗਰੂਰ ਵਿਖੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਗਿਣਾਉਣ ਦੇ ਨਾਲ-ਨਾਲ ਵਿਰੋਧੀਆਂ ਨੂੰ ਵੀ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕਈ ਲੋਕ ‘ਸ਼ੇਖ ਚਿੱਲੀ’ ਵਾਂਗ ਪੰਜਾਬ ਸਰਕਾਰ ਸੁੱਟਣ ਦੇ ਸੁਫ਼ਨੇ ਵੇਖ ਰਹੇ ਹਨ। ਉਨ੍ਹਾਂ ਵਿਰੋਧੀਆਂ ਨੂੰ ਕਿਹਾ ਕਿ ਇਹ ਲੋਕਾਂ ਵੱਲੋਂ ਬਣਾਈ ਹੋਈ ਸਰਕਾਰ ਹੈ, ਇਸ ਨੂੰ ਕੋਈ ਡੇਗ ਨਹੀਂ ਸਕਦਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਹਾਲਾਤ ‘ਤੇ ਵੀ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਇਹ ਇਕ ਦੂਜੇ ਨੂੰ ਹੀ ਗਾਹਲੋ-ਗਾਹਲੀ ਹੋਏ ਪਏ ਹਨ। ਚੰਦੂਮਾਜਰਾ ਹੋਰੀਂ ਸੁਖਬੀਰ ਬਾਦਲ ਨਾਲ ਪ੍ਰਧਾਨਗੀ ਦਾ ਰੌਲ਼ਾ ਪਾਈ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਹਜੇ ਵੀ ਪ੍ਰਧਾਨਗੀਆਂ ਨਹੀਂ ਛੱਡ ਰਹੇ, ਰੱਸੀ ਸੜ ਗਈ ਪਰ ਵਲ਼ ਨਹੀਂ ਗਿਆ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਤੱਕੜੀ ਕਿਸੇ ਹੋਰ ਉਮੀਦਵਾਰ ਕੋਲ ਹੈ ਤੇ ਸੁਖਬੀਰ ਬਾਦਲ ਕਿਸੇ ਹੋਰ ਉਮੀਦਵਾਰ ਦੇ ਹੱਕ ਵਿਚ ਖੜ੍ਹਾ ਹੈ। ਪਹਿਲੀ ਵਾਰ ਹਾਥੀ ਤੱਕੜੀ ‘ਚ ਤੁਲਿਆ ਹੈ।

Post Views: 125
Tags: @Bhagwant Mannaam aadmi party punjab bhagwant mannbhagwant mann cabinetbhagwant mann latest newsbhagwant mann latest speechbhagwant mann newsbhagwant mann oathbhagwant mann punjab cmcm bhagwant mannmaharaja ranjit singhpunjab cm bhagwant mannpunjab cm bhagwant mann newsRanjit Singh
Previous Post

ਔਰਤਾਂ ਲਈ ਖੁਸ਼ਖਬਰੀ ਸਰਕਾਰ ਦੇਵੇਗੀ 1500 ਰੁਪਏ ਮਹੀਨਾ ਤੇ ਸਿਲੰਡ

Next Post

ਪੰਜਾਬੀ ਕਲਚਰਲ ਕੌਂਸਲ ਤੇ ਵਰਲਡ ਗੱਤਕਾ ਫੈਡਰੇਸ਼ਨ ਵੱਲੋਂ ਤਨਮਨਜੀਤ ਢੇਸੀ ਨੂੰ ਯੂਕੇ ਸੰਸਦੀ ਚੋਣ ‘ਚ ਵੱਡੇ ਫਰਕ ਨਾਲ ਜਿਤਾਉਣ ਦੀ ਗੁਜ਼ਾਰਿਸ਼

Next Post
ਪੰਜਾਬੀ ਕਲਚਰਲ ਕੌਂਸਲ ਤੇ ਵਰਲਡ ਗੱਤਕਾ ਫੈਡਰੇਸ਼ਨ ਵੱਲੋਂ ਤਨਮਨਜੀਤ ਢੇਸੀ ਨੂੰ ਯੂਕੇ ਸੰਸਦੀ ਚੋਣ ‘ਚ ਵੱਡੇ ਫਰਕ ਨਾਲ ਜਿਤਾਉਣ ਦੀ ਗੁਜ਼ਾਰਿਸ਼

ਪੰਜਾਬੀ ਕਲਚਰਲ ਕੌਂਸਲ ਤੇ ਵਰਲਡ ਗੱਤਕਾ ਫੈਡਰੇਸ਼ਨ ਵੱਲੋਂ ਤਨਮਨਜੀਤ ਢੇਸੀ ਨੂੰ ਯੂਕੇ ਸੰਸਦੀ ਚੋਣ 'ਚ ਵੱਡੇ ਫਰਕ ਨਾਲ ਜਿਤਾਉਣ ਦੀ ਗੁਜ਼ਾਰਿਸ਼

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800