No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

CM ਮਾਨ ਨੇ ਕੀਤਾ ਐਲਾਨ ,ਪੰਚਾਇਤਾਂ ਲਈ ਵੱਡੀ ਖ਼ੁਸ਼ਖ਼ਬਰੀ

admin by admin
in BREAKING, COVER STORY, PUNJAB
0
CM ਮਾਨ ਨੇ ਕੀਤਾ ਐਲਾਨ ,ਪੰਚਾਇਤਾਂ ਲਈ ਵੱਡੀ ਖ਼ੁਸ਼ਖ਼ਬਰੀ
0
SHARES
0
VIEWS
Share on FacebookShare on Twitter

ਪਟਿਆਲਾ, 15 ਅਗਸਤ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਜ਼ਾਦੀ ਦਿਹਾੜੇ ਦੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਪੰਚਾਇਤਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਸਰਬ ਸੰਮਤੀ ਨਾਲ ਪੰਚਾਇਤਾਂ ਚੁਣਨ ਵਾਲੇ ਪਿੰਡਾਂ ਨੂੰ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਦੇਖਿਆ ਕਿ ਪੰਚਾਇਤੀ ਚੋਣਾਂ ਵੇਲੇ ਬਹੁਤ ਲੜਾਈਆਂ ਹੁੰਦੀਆਂ ਹਨ ਅਤੇ ਸਰਪੰਚੀ ਲੈਣ ਲਈ ਇਕ ਧਿਰ, ਦੂਜੀ ਧਿਰ ਨੂੰ ਨੀਵਾਂ ਦਿਖਾਉਣ ‘ਚ ਕੋਈ ਕਸਰ ਨਹੀਂ ਛੱਡਦੀ ਪਰ ਹੁਣ ਜੇਕਰ ਸਰਬ ਸੰਮਤੀ ਨਾਲ ਪੰਚਾਇਤ ਚੁਣ ਲਈ ਜਾਵੇਗੀ ਤਾਂ ਉਨ੍ਹਾਂ ਪਿੰਡਾਂ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਇਹ ਸੋਚੇਗਾ ਕਿ 30-40 ਲੱਖ ਰੁਪਿਆ ਲਾ ਕੇ ਉਹ ਸਰਪੰਚ ਬਣ ਜਾਵੇਗਾ ਅਤੇ ਫਿਰ ਸਰਕਾਰ ਵੱਲੋਂ ਆਉਣ ਵਾਲੀ ਗ੍ਰਾਂਟ ਖਾ ਜਾਵੇਗਾ ਤਾਂ ਅਜਿਹੇ ਲੋਕ ਆਪਣੇ ਦਿਲ ‘ਚੋਂ ਇਹ ਵਹਿਮ ਕੱਢ ਦੇਣ ਕਿਉਂਕਿ ਗ੍ਰਾਂਟ ਵਾਲਾ ਪੈਸਾ ਮੇਰੇ ਹੱਥੋਂ ਹੀ ਜਾਵੇਗਾ ਅਤੇ ਇਹ ਪਿੰਡ ਦੇ ਵਿਕਾਸ ਲਈ ਹੀ ਖ਼ਰਚ ਹੋਵੇਗਾ ਅਤੇ ਅਸੀਂ ਇਸ ‘ਚ ਕੋਈ ਵੀ ਘਪਲਾ ਨਹੀਂ ਹੋਣ ਦੇਵਾਂਗੇ।ਉਨ੍ਹਾਂ ਕਿਹਾ ਕਿ ਇਹ ਸਮਾਂ ਪਹਿਲਾਂ ਹੀ ਹੁੰਦਾ ਸੀ ਕਿ ਗ੍ਰਾਂਟ ਆਉਣ ‘ਤੇ ਪਿੰਡ ਦੀਆਂ ਗਲੀਆਂ-ਨਾਲੀਆਂ ਬਾਅਦ ‘ਚ ਬਣਨੀਆਂ ਸ਼ੁਰੂ ਹੁੰਦੀਆਂ ਸਨ ਪਰ ਸਰਪੰਚ ਦੀ ਕੋਠੀ ਪਹਿਲਾਂ ਹੀ ਬਣਨੀ ਸ਼ੁਰੂ ਹੋ ਜਾਂਦੀ ਸੀ ਪਰ ਹੁਣ ਸਮਾਂ ਬਹੁਤ ਬਦਲ ਗਿਆ ਹੈ।

Post Views: 103
Tags: bhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann speechpunjab cm bhagwant mann
Previous Post

ਪੌਂਗ ਡੈਮ ‘ਚ ਕਰੀਬ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ, ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ

Next Post

ਲਾਲਜੀਤ ਭੁੱਲਰ ਨੇ ਲਹਿਰਾਇਆ ਕੌਮੀ ਝੰਡਾ

Next Post
ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ ਭੁੱਲਰ ਵੱਲੋਂ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼

ਲਾਲਜੀਤ ਭੁੱਲਰ ਨੇ ਲਹਿਰਾਇਆ ਕੌਮੀ ਝੰਡਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982