No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

CM ਮਾਨ ਦਾ ਅਧਿਆਪਕਾਂ ਨੂੰ ਵੱਡਾ ਤੋਹਫ਼ਾ

admin by admin
in BREAKING, COVER STORY, Education, POLITICS, PUNJAB
0
CM ਮਾਨ ਦਾ ਅਧਿਆਪਕਾਂ ਨੂੰ ਵੱਡਾ ਤੋਹਫ਼ਾ
0
SHARES
0
VIEWS
Share on FacebookShare on Twitter

ਜਲੰਧਰ 28 ਜੂਨ(ਪ੍ਰੈਸ ਕੀ ਤਾਕਤ ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਪੱਕੇ ਹੋਏ ਅਧਿਆਪਕਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵਲੋਂ ਨਵੇਂ ਭਰਤੀ ਕੀਤੇ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਚੋਖਾ ਵਾਧਾ ਕੀਤਾ ਹੈ। ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਮੁੱਖ ਮੰਤਰੀ ਨੇ ਕਿਹਾ ਕਿ 6337 ਐਜੂਕੇਸ਼ਨ ਵਾਲੰਟੀਅਰ ਜਿਸ ਵਿਚ ਦੋ ਕੈਟਾਗਿਰੀਆਂ ਹਨ, ਜਿਸ ਵਿਚ ਐਜੂਕੇਸ਼ਨ ਵਾਲੰਟੀਅਰ ਜਿਨ੍ਹਾਂ ਦੀ ਤਨਖਾਹ ਪਹਿਲਾਂ 3500 ਰੁਪਏ ਸੀ ਨੂੰ ਪੰਜਾਬ ਸਰਕਾਰ ਨੇ ਵਧਾ ਕੇ 15000 ਕਰਨ ਦਾ ਫ਼ੈਸਲਾ ਕੀਤਾ। ਉਥੇ ਹੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਖੰਨਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਈਸੜੂ ਦੀ 40 ਕਰੋੜ ਰੁਪਏ ਦੀ ਕੀਮਤ ਦੀ 100 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਪੱਕੇ ਹੋਏ ਅਧਿਆਪਕਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵਲੋਂ ਨਵੇਂ ਭਰਤੀ ਕੀਤੇ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਚੋਖਾ ਵਾਧਾ ਕੀਤਾ ਹੈ। ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਮੁੱਖ ਮੰਤਰੀ ਨੇ ਕਿਹਾ ਕਿ 6337 ਐਜੂਕੇਸ਼ਨ ਵਾਲੰਟੀਅਰ ਜਿਸ ਵਿਚ ਦੋ ਕੈਟਾਗਿਰੀਆਂ ਹਨ, ਜਿਸ ਵਿਚ ਐਜੂਕੇਸ਼ਨ ਵਾਲੰਟੀਅਰ ਜਿਨ੍ਹਾਂ ਦੀ ਤਨਖਾਹ ਪਹਿਲਾਂ 3500 ਰੁਪਏ ਸੀ ਨੂੰ ਪੰਜਾਬ ਸਰਕਾਰ ਨੇ ਵਧਾ ਕੇ 15000 ਕਰਨ ਦਾ ਫ਼ੈਸਲਾ ਕੀਤਾ।

Post Views: 153
Tags: @Bhagwant Mannanibhagwan mannbhagwant maan newsbhagwant mann aapBhagwant Mann Agebhagwant mann angrybhagwant mann kidsbhagwant mann latestbhagwant mann livebhagwant mann newsbhagwant mann oathbhagwant mann songbhagwant mann speechbhagwant mann wifebhagwant mann's free gurbani telecastchanni newscharanjit channicm bhagawnt man newscm bhagwant manncm bhagwant mann livecm mann speechdainik jagran newseducationTeacherswho is bhagwant mann
Previous Post

ਖੇਡਾਂ ਲਈ ਜਾਣੇ ਜਾਂਦੇ ਪੰਜਾਬ ਦਾ ਨਾਂ ਹੁਣ ਗਲਤ ਚੀਜ਼ਾਂ ਨਾਲ ਜੁੜਨ ਲੱਗਾ

Next Post

ਗੋਡੇ ਤੇ ਕਮਰ ‘ਤੇ ਲੱਗੀ ਸੱਟ, ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਦੌਰਾਨ ਜ਼ਖ਼ਮੀ ਹੋਈ ਮਮਤਾ ਬੈਨਰਜੀ

Next Post
ਗੋਡੇ ਤੇ ਕਮਰ ‘ਤੇ ਲੱਗੀ ਸੱਟ, ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਦੌਰਾਨ ਜ਼ਖ਼ਮੀ ਹੋਈ ਮਮਤਾ ਬੈਨਰਜੀ

ਗੋਡੇ ਤੇ ਕਮਰ 'ਤੇ ਲੱਗੀ ਸੱਟ, ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਦੌਰਾਨ ਜ਼ਖ਼ਮੀ ਹੋਈ ਮਮਤਾ ਬੈਨਰਜੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982