No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਮਿਤੀ ਆਪਣੇ ਪੱਧਰ ‘ਤੇ ਕਰਵਾ ਸਕਣਗੇ ਮੰਡੀ ਦੇ ਕੰਮ

admin by admin
in BREAKING, CAREER, HARYANA
0
ਸਮਿਤੀ ਆਪਣੇ ਪੱਧਰ ‘ਤੇ ਕਰਵਾ ਸਕਣਗੇ ਮੰਡੀ ਦੇ ਕੰਮ
0
SHARES
0
VIEWS
Share on FacebookShare on Twitter

ਚੰਡੀਗੜ੍ਹ, 13-06-2023(ਪ੍ਰੈਸ ਕੀ ਤਾਕਤ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਐਲਾਨ ਕਰਦੇ ਹੋਏ ਕਿਹਾ ਕਿ ਪੂਰੇ ਸੂਬੇ ਵਿਚ ਸਬਜੀ ਮੰਡੀਟਾ ਵਿਚ ਚਾਰਦੀਵਾਰੀ, ਸ਼ੈਡ ਦੇ ਨਿਰਮਾਣ ਤੇ ਮੁਰੰਮਤ , ਗੇਟ  ਅਤੇ ਸਫਾਈ ਵਿਵਸਥਾ ਆਦਿ ਕੰਮਾਂ ਲਈ ਇਕ ਨਵੀਂ ਨੀਤੀ ਬਣਾਈ ਜਾਵੇਗੀ। ਇਸ ਦੇ ਤਹਿਤ ਇਕ ਸਮਿਤੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿਚ ਆੜਤੀ ਭਾਗੀਦਾਰ ਹੋਣਗੇ। ਇਸ ਸਮਿਤੀ ਨੂੰ ਮਾਰਕਿਟ ਫੀਸ ਵਿੱਚੋਂ ਕੁੱਝ ਰਕਮ ਉਪਲਬਧ ਕਰਵਾਈ ਜਾਵੇਗੀ, ਜਿਸ ਤੋਂ ਸਮਿਤੀ ਮੰਡੀ ਦੇ ਕੰਮ ਆਪਣੇ ਪੱਧਰ ‘ਤੇ ਕਰਵਾ ਸਕੇਗੀ।

          ਮੁੱਖ ਮੰਤਰੀ ਅੱਜ ਇੱਥੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਕੈਥਲ ਵਿਚ ਪ੍ਰਬੰਧਿਤ ਵਪਾਰੀ ਸਮੇਲਨ ਨੂੰ ਸੰਬੋਧਿਤ ਕਰ ਰਹੇ ਸਨ। ਹੈਫੇਡ ਦੇ ਚੇਅਰਮੈਨ ਕੈਲਾਸ਼ ਭਗਤ, ਵਿਧਾਇਕ ਸੁਭਾਸ਼ ਸੁਧਾ ਸਮੇਤ ਹੋਰ ਮਾਣਯੋਗ ਵਿਅਕਤੀ ਪ੍ਰੋਗ੍ਰਾਮ ਵਿਚ ਮੌਜੂਦ ਰਹੇ।

Post Views: 177
Previous Post

ਡਿਫਾਲਟਰ ਰਾਈਸ ਮਿੱਲਰਾਂ ਲਈ ਯਕਮੁਸ਼ਤ ਨਿਬੇੜਾ ਨੀਤੀ ਲਿਆਉਣ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰਾ

Next Post

ਗਊ ਦੀ ਸੇਵਾ ਨਾਲ ਕਰੋੜਾ ਦੇਵਤਿਆਂ ਦੀ ਪੂਜਾ ਹੋ ਜਾਂਦੀ ਹੈ : ਅਮਿਤ ਕਾਂਸਲ

Next Post
ਗਊ ਦੀ ਸੇਵਾ ਨਾਲ ਕਰੋੜਾ ਦੇਵਤਿਆਂ ਦੀ ਪੂਜਾ ਹੋ ਜਾਂਦੀ ਹੈ :  ਅਮਿਤ ਕਾਂਸਲ

ਗਊ ਦੀ ਸੇਵਾ ਨਾਲ ਕਰੋੜਾ ਦੇਵਤਿਆਂ ਦੀ ਪੂਜਾ ਹੋ ਜਾਂਦੀ ਹੈ : ਅਮਿਤ ਕਾਂਸਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800