No Result
View All Result
Saturday, April 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਗਨਰੇਗਾ ਸਕੀਮ ਤਹਿਤ ਤਿਆਰ ਕੀਤੇ ਜਾ ਰਹੇ ਹਨ ਸਾਂਝੇ ਜਲ ਤਲਾਬ

admin by admin
in BREAKING, COVER STORY
0
ਮਗਨਰੇਗਾ ਸਕੀਮ ਤਹਿਤ ਤਿਆਰ ਕੀਤੇ ਜਾ ਰਹੇ ਹਨ ਸਾਂਝੇ ਜਲ ਤਲਾਬ
0
SHARES
0
VIEWS
Share on FacebookShare on Twitter

ਮਾਨਸਾ, 21 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)-ਪਾਣੀ ਦੀ ਸੰਭਾਲ, ਮੀਂਹ ਦੇ ਪਾਣੀ ਨੂੰ ਰੀਚਾਰਜ ਕਰਨ ਅਤੇ ਪਿੰਡਾਂ ਵਿੱਚ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮਗਨਰੇਗਾ ਸਕੀਮ ਅਤੇ 15ਵੇਂ ਵਿੱਤ ਕਮਿਸ਼ਨ ਦੇ ਫੰਡਾਂ ਦੀ ਕਨਵਰਜੈਂਸ ਤਹਿਤ ਪਿੰਡਾਂ ਵਿੱਚ ਸਾਂਝਾ ਜਲ ਤਲਾਬ ਤਿਆਰ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਟੀ.ਬੈਨਿਥ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ 75 ਪਿੰਡਾਂ ਵਿੱਚ ਸਾਂਝੇ ਜਲ ਤਲਾਬ ਤਿਆਰ ਕੀਤੇ ਜਾ ਰਹੇ ਹਨ। ਜਿਸ ਵਿੱਚੋਂ 15 ਸਾਂਝੇ ਜਲ ਤਲਾਬਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 19 ਕੰਮ ਪ੍ਰਗਤੀ ਅਧੀਨ ਹਨ। ਉਨਾਂ ਦੱਸਿਆ ਕਿ ਇਹ ਤਾਲਾਬ ਮੁਕੰਮਲ ਹੋਣ ਉਪਰੰਤ ਇਹਨਾਂ ਦੀ ਵਰਤੋਂ ਮੀਂਹ ਦੇ ਪਾਣੀ ਅਤੇ ਨਹਿਰ ਦੇ ਵਾਧੂ ਪਾਣੀ ਨੂੰ ਰੀਚਾਰਜ ਕਰਨ ਅਤੇ ਮੱਛੀ ਪਾਲਣ ਦੇ ਕੰਮ ਸਬੰਧੀ ਕੀਤੀ ਜਾ ਸਕਦੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਾਂਝੇ ਜਲ ਤਲਾਬ ਦੇ ਕਿਨਾਰਿਆਂ ਉੱਪਰ ਸੈਰ ਕਰਨ ਲਈ ਸੈਰਗਾਹ ਬਣਾਈ ਗਈ ਹੈ ਅਤੇ ਵੱਖ-ਵੱਖ ਪੌਦੇ ਜਿਵੇਂ ਕਿ ਨਿੰਮ, ਪਿਪਲ ਆਦਿ ਲਗਾਏ ਗਏ ਹਨ, ਤਾਂ ਜੋ ਵਾਤਾਵਰਣ ਨੂੰ ਸਾਫ-ਸੁਥਰਾ ਰੱਖਿਆ ਜਾ ਸਕੇ। ਉਨਾਂ ਦੱਸਿਆ ਕਿ ਇਸ ਨਾਲ ਜਿੱਥੇ ਮੀਂਹ ਦਾ ਪਾਣੀ ਰੀਚਾਰਜ ਹੋਵੇਗਾ, ਉੱਥੇ ਪੰਚਾਇਤਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਉਨਾਂ ਦੱਸਿਆ ਕਿ ਅਗਸਤ 2023 ਤੱਕ ਸਾਰੇ ਸਾਂਝੇ ਜਲ ਤਲਾਬ ਮੁਕੰਮਲ ਕਰ ਲਏ ਜਾਣਗੇ।
ਉਨਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਇਹਨਾਂ ਛੱਪੜਾਂ ਦੇ ਕੰਮਾਂ ਦੀ ਸਮੇਂ-ਸਮੇਂ ’ਤੇ ਪ੍ਰਗਤੀ ਵਾਚੀ ਜਾਵੇ ਅਤੇ ਸਮੇਂ ਸਿਰ ਇਹਨਾਂ ਕੰਮਾਂ ਨੂੰ ਮੁਕੰਮਲ ਕਰਵਾਇਆ ਜਾਵੇ ਅਤੇ ਭਵਿੱਖ ਵਿੱਚ ਵੀ ਇਸ ਦੀ ਸਾਂਭ-ਸੰਭਾਲ ਯਕੀਨੀ ਬਣਾਈ ਜਾਵੇ।

Post Views: 206
Previous Post

प्रधानमंत्री मोदी कल जनता को समर्पित करेंगे अमृता अस्पताल

Next Post

एशियाई वॉलीबाल चैंपियनशिप में भारत की शानदार जीत

Next Post
एशियाई वॉलीबाल चैंपियनशिप में भारत की शानदार जीत

एशियाई वॉलीबाल चैंपियनशिप में भारत की शानदार जीत

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800