No Result
View All Result
Tuesday, May 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਦਲਜੀਤ ਸਿੰਘ ਸਹੋਤਾ ਅਤੇ ਗੁਰਵਿੰਦਰ ਕੌਰ ਰੰਧਾਵਾ ਦੀਆਂ ਨਿਯੁਕਤੀਆਂ

admin by admin
in BREAKING, COVER STORY, POLITICS, WORLD
0
ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਦਲਜੀਤ ਸਿੰਘ ਸਹੋਤਾ ਅਤੇ ਗੁਰਵਿੰਦਰ ਕੌਰ ਰੰਧਾਵਾ ਦੀਆਂ ਨਿਯੁਕਤੀਆਂ
0
SHARES
0
VIEWS
Share on FacebookShare on Twitter

ਮਿਲਾਨ, 22 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜਰ ਆਲ ਇੰਡੀਆ ਕਾਂਗਰਸ ਦੀ ਹਾਈ ਕਮਾਂਡ ਵੱਲੋਂ ਇੰਡੀਅਨ ਓਵਰਸੀਜ਼ ਕਾਂਗਰਸ ਨੂੰ ਵਿਦੇਸ਼ਾਂ ਵਿੱਚ ਹੋਰ ਮਜਬੂਤ ਕਰਨ ਦੇ ਮੰਤਵ ਨਾਲ ਚੈਅਰਮੈਨ ਸੈਮ ਪਟਰੋਦਾ ਅਤੇ ਇੰਚਾਰਜ ਡਾ. ਆਰਤੀ ਕ੍ਰਿਸ਼ਨਾ ਵੱਲੋਂ ਪਾਰਟੀ ਪ੍ਰਤੀ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਦਲਜੀਤ ਸਿੰਘ ਸਹੋਤਾ ਨੂੰ ਯੂ.ਕੇ ਅਤੇ ਯੂਰਪ ਦਾ ਕਨਵੀਨਰ ਅਤੇ ਗੁਰਵਿੰਦਰ ਕੌਰ ਰੰਧਾਵਾ ਨੂੰ ਯੂ.ਕੇ ਅਤੇ ਯੂਰਪ ਦਾ ਲੇਡੀਜ ਵਿੰਗ ਦਾ ਕਨਵੀਨਰ ਥਾਪਿਆ। ਇਸ ਸੰਬੰਧੀ ਆਲ ਇੰਡੀਆ ਕਾਂਗਰਸ ਕਮੇਟੀ ਓਵਰਸੀਜ਼ ਕਾਂਗਰਸ ਦੇ ਚੈਅਰਮੈਨ ਦੁਆਰਾ ਪੱਤਰ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ। ਪੱਤਰਕਾਰ ਨਾਲ ਗੱਲਬਾਤ ਕਰਦਿਆ ਦਲਜੀਤ ਸਿੰਘ ਸਹੋਤਾ, ਮੈਡਮ ਗੁਰਵਿੰਦਰ ਕੌਰ ਰੰਧਾਵਾ ਨੇ ਕਿਹਾ ਕਿ  ਉਹ ਪਾਰਟੀ ਦੁਆਰਾ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਯੂ.ਕੇ ਅਤੇ ਯੂਰਪ ਵਿੱਚ ਪਾਰਟੀ ਦੀ ਮਜਬੂਤੀ ਅਤੇ ਨੀਤੀਆਂ ਨੂੰ ਭਾਰਤੀ ਲੋਕਾਂ ਤੱਕ ਪਹੁੰਚਾਉਣਗੇ। ਇਸ ਸੰਬੰਧੀ ਇੰਡੀਅਨ ਓਵਰਸੀਜ਼ ਕਾਂਗਰਸ ਦੇ ਉਪ ਪ੍ਰਧਾਨ ਸੁਖਚੈਨ ਸਿੰਘ ਠੀਕਰੀਵਾਲਾ ਅਤੇ ਇੰਡੀਅਨ ੳਵਰਸੀਜ ਕਾਂਗਰਸ ਇਟਲੀ ਦੇ ਮੁੱਖ ਬੁਲਾਰਾ ਹਰਕੀਤ ਸਿੰਘ ਮਾਧੋਝੰਡਾ ਨੇ ਦਲਜੀਤ ਸਿੰਘ ਸਹੋਤਾ ਅਤੇ ਮੈਡਮ ਗੁਰਵਿੰਦਰ ਕੌਰ ਰੰਧਾਵਾ ਨੂੰ ਵਧਾਈ ਦਿੰਦਿਆ ਕਿਹਾ ਕਿ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਆਗੂਆਂ ਨੂੰ ਜਿੰਮੇਵਾਰੀ ਅਤੇ ਅਹੁਦੇ ਦੇਕੇ ਨਿਵਾਜਿਆ ਹੈ। ਆਸ ਹੈ ਕਿ ਕਾਂਗਰਸ ਨੂੰ ਦਲਜੀਤ ਸਹੋਤਾ ਅਤੇ ਮੈਡਮ ਗੁਰਵਿੰਦਰ ਕੌਰ ਰੰਧਾਵਾ ਦੇ ਤਜਰਬੇ ਦਾ ਲਾਭ ਮਿਲੇਗਾ ਤੇ ਕਾਂਗਰਸ ਪਾਰਟੀ ਨੂੰ ਯੂਰਪ ਵਿੱਚ ਹੋਰ ਮਜ਼ਬੂਤੀ ਮਿਲੇਗੀ।

Post Views: 173
Tags: acharya pramod krishnam on congressbig clash between nitish kumar and congress livecongresscongress hearingcongress hreaingscongress liveCongress Partycongress party latest videocongress party newscongress party videocongress todaycongress vs bjpcongressional hearingIndian National Congressnews streamingpbs news streamingpbs streamingpriyanka gandhi congresspuerto rico congresstiktok congressus congressus congress live
Previous Post

ਭਾਰਤ ਦੀ ਰਾਹ ‘ਤੇ ਅਮਰੀਕਾ, ਫੈਡਰਲ ਰਿਜ਼ਰਵ ਨੇ ਲਾਂਚ ਕੀਤੀ ਨਵੀਂ ਤਤਕਾਲ-ਭੁਗਤਾਨ ਸੇਵਾ ‘FedNow’

Next Post

ਚਾਂਦਪੁਰਾ ਬੰਨ੍ਹ ਤੋੜ ਘੱਗਰ ਨੇ ਮਚਾਈ ਭਾਰੀ ਤਬਾਹੀ, ਜੇ ਨਾ ਸੁਧਰੇ ਹਾਲਾਤ ਤਾਂ ਭਿਆਨਕ ਹੋਵੇਗਾ ਅੰਜਾਮ

Next Post
ਚਾਂਦਪੁਰਾ ਬੰਨ੍ਹ ਤੋੜ ਘੱਗਰ ਨੇ ਮਚਾਈ ਭਾਰੀ ਤਬਾਹੀ, ਜੇ ਨਾ ਸੁਧਰੇ ਹਾਲਾਤ ਤਾਂ ਭਿਆਨਕ ਹੋਵੇਗਾ ਅੰਜਾਮ

ਚਾਂਦਪੁਰਾ ਬੰਨ੍ਹ ਤੋੜ ਘੱਗਰ ਨੇ ਮਚਾਈ ਭਾਰੀ ਤਬਾਹੀ, ਜੇ ਨਾ ਸੁਧਰੇ ਹਾਲਾਤ ਤਾਂ ਭਿਆਨਕ ਹੋਵੇਗਾ ਅੰਜਾਮ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800