No Result
View All Result
Wednesday, April 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home DELHI

ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀ ਆਰਡੀਨੈਂਸਾਂ ਮਾਮਲੇ ਵਿੱਚ ਹਰਸਿਮਰਤ ਬਾਦਲ ਤੋਂ ਪੰਜ ਸਵਾਲਾਂ ਦੇ ਜਵਾਬ ਮੰਗੇ

admin by admin
in DELHI, INDIA, PUNJAB, WORLD
0
ਜੇ ਅਕਾਲੀ ਦਲ ਕਿਸਾਨੀ ਹਿੱਤਾਂ ਪ੍ਰਤੀ ਸੱਚੀ ਮੁੱਚੀ ਸੁਹਿਰਦ ਹੈ ਤਾਂ ਉਹ ਤੁਰੰਤ ਮੋਦੀ ਸਰਕਾਰ ਨਾਲੋਂ ਆਪਣਾ ਨਾਤਾ ਤੋੜੇ: ਬਲਬੀਰ ਸਿੱਧੂ
0
SHARES
0
VIEWS
Share on FacebookShare on Twitter

ਚੰਡੀਗੜ੍ਹ, 21 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਮਾਮਲੇ ਵਿੱਚ ਭਾਈਵਾਲ ਰਹੀ ਹਰਸਿਮਰਤ ਕੌਰ ਬਾਦਲ ਤੋਂ ਪੰਜ ਸਵਾਲਾਂ ਦੇ ਜਵਾਬ ਮੰਗੇ ਹਨ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ ਰੰਧਾਵਾ ਨੇ ਕਿਹਾ ਕਿ ਹਰਸਿਮਰਤ ਬਾਦਲ ਪਹਿਲਾ ਤਾਂ ਿੲਹ ਦੱਸੇ ਕਿ ਜਦੋ ਕੇਂਦਰੀ ਕੈਬਨਿਟ ਵਿੱਚ ਖੇਤੀ ਅਾਰਡੀਨੈੰਸ ਪਾਸ ਹੋੲੇ ਤਾਂ ੳੁਸ ਨੇ ਕਿਸਾਨਾਂ ਦੇ ਹੱਕ ਵਿੱਚ ਕੀ ਸਟੈਂਡ ਲਿਅਾ। ੳੁਨ੍ਹਾਂ ਕਿਹਾ ਕਿ ਦੂਜੀ ਗੱਲ ਿੲਹ ਸਪੱਸ਼ਟ ਕਰੇ ਕਿ ਜਦੋਂ ਕੈਬਨਿਟ ਵੱਲੋਂ ਅਾਰਡੀਨੈਂਸਾਂ ਨੂੰ ਕਾਨੂੰਨ ਬਣਾੳੁਣ ਲੲੀ ਸੰਸਦ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਦਿੱਤੀ ਤਾਂ ੳੁਸ ਨੇ ਕੀ ਸਟੈਂਡ ਲਿਅਾ।

ਕਾਂਗਰਸੀ ਅਾਗੂ ਨੇ ਹਰਸਿਮਰਤ ਨੂੰ ਤੀਜਾ ਸਵਾਲ ਪੁੱਛਿਅਾ ਕਿ ਸੰਸਦ ਵਿੱਚ ਬਿੱਲ ਪੇਸ਼ ਕਰਨ ਵੇਲੇ ੳੁਹ ਗੈਰ ਹਾਜਰ ਕਿੳੁਂ ਰਹੀ।ੳੁਨ੍ਹਾਂ ਕਿਹਾ ਕਿ ਹਰਸਿਮਰਤ ਿੲਹ ਵੀ ਸਪੱਸ਼ਟ ਕਰੇ ਕਿ ਅਸਤੀਫਾ ੳੁਸ ਨੇ ਅਾਪਣੀ ਮਰਜੀ ਨਾਲ ਦਿੱਤਾ ਜਾਂ ਕਿਸੇ ਦਬਾਅ ਹੇਠ ਕਿੳੁਂਕਿ ਅਸਤੀਫਾ ਦੇਣ ਵੇਲੇ ਵੀ ੳੁਹ ਸੰਸਦ ਵਿਚੋਂ ਗੈਰ ਹਾਜਰ ਰਹੀ। ਸ. ਰੰਧਾਵਾ ਨੇ ਪੰਜਵਾਂ ਸਵਾਲ ਪੁੱਛਦਿਅਾਂ ਕਿਹਾ, “ਹਰਸਿਮਰਤ ਦੱਸੇ ਕੀ ਿੲਹ ਕਾਨੂੰਨ ਕਿਸਾਨ ਵਿਰੋਧੀ ਹੈ ਜਾਂ ਨਹੀਂ।”

ਸ ਰੰਧਾਵਾ ਨੇ ਕਿਹਾ ਕਿ ਜੇਕਰ ਕਿਸੇ ਵੀ ਸਵਾਲ ਦੇ ਜਵਾਬ ਵਿੱਚ ਹਰਸਿਮਰਤ ਕੌਰ ਬਾਦਲ ਕੋਲ ਕਿਸਾਨਾਂ ਦੇ ਹੱਕ ਵਿੱਚ ਸਟੈਂਡ ਲੈਣ ਬਾਰੇ ਕੋਈ ਸਬੂਤ ਜਾਂ ਦਸਤਾਵੇਜ਼ ਹੈ ਤਾਂ ਉਹ ਪੀਟੀਸੀ ਸਮੇਤ ਕਿਸੇ ਵੀ ਚੈਨਲ ਉਤੇ ਕਾਂਗਰਸੀ ਵਰਕਰ ਨਾਲ ਬਹਿਸ ਵਿੱਚ ਬੈਠਣ ਦੀ ਖੁੱਲ੍ਹੀ ਚੁਣੌਤੀ ਸਵਿਕਾਰ ਕਰੇ।

Post Views: 61
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਦੁਨੀਆਂ ਭਰ ਦੇ ਲੋਕਤੰਤਰਿਕ ਦੇਸ਼ਾਂ ਨੇ ਇਕੱਠੇ ਹੋ ਕੇ ਕੋਵਿਡ 19 ਦੌਰਾਨ ਚੋਣਾਂ ਕਰਵਾਉਣ ਸਬੰਧੀ ਤਜਰਬੇ ਸਾਂਝੇ ਕੀਤੇ

Next Post

ਅਕਾਲੀ ਦਲ ਦਾ ਚੱਕਾ ਜਾਮ ਕਰਨ ਦਾ ਫੈਸਲਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣ ਅਤੇ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਯਤਨ-ਮੁੱਖ ਮੰਤਰੀ

Next Post
ਜੇ ਅਕਾਲੀ ਦਲ ਕਿਸਾਨੀ ਹਿੱਤਾਂ ਪ੍ਰਤੀ ਸੱਚੀ ਮੁੱਚੀ ਸੁਹਿਰਦ ਹੈ ਤਾਂ ਉਹ ਤੁਰੰਤ ਮੋਦੀ ਸਰਕਾਰ ਨਾਲੋਂ ਆਪਣਾ ਨਾਤਾ ਤੋੜੇ: ਬਲਬੀਰ ਸਿੱਧੂ

ਅਕਾਲੀ ਦਲ ਦਾ ਚੱਕਾ ਜਾਮ ਕਰਨ ਦਾ ਫੈਸਲਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣ ਅਤੇ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਯਤਨ-ਮੁੱਖ ਮੰਤਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982