No Result
View All Result
Tuesday, April 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਚੰਡੀਗੜ੍ਹ ਵਿਚਲੇ ਘਰ ’ਚੋਂ ਪੰਜਾਬ ਪੁਲੀਸ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ

admin by admin
in BREAKING, COVER STORY, INDIA, National, POLITICS, PUNJAB
0
ਚੰਡੀਗੜ੍ਹ ਵਿਚਲੇ ਘਰ ’ਚੋਂ ਪੰਜਾਬ ਪੁਲੀਸ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ
0
SHARES
0
VIEWS
Share on FacebookShare on Twitter

ਚੰਡੀਗੜ੍ਹ, 28 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਪੁਲੀਸ ਨੇ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 2015 ਦੇ ਡਰੱਗ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦਾਅਵਾ ਵਿਧਾਇਕ ਦੇ ਪਰਿਵਾਰਕ ਮੈਂਬਰਾਂ ਨੇ ਕੀਤਾ ਹੈ। ਵਿਧਾਇਕ ਦੇ ਪਰਿਵਾਰ ਦੇ ਮੈਂਬਰ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਦਿਖਾਇਆ ਕਿ ਪੰਜਾਬ ਪੁਲੀਸ ਦੀ ਟੀਮ ਖਹਿਰਾ ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਪਹੁੰਚੀ ਹੈ। ਵੀਡੀਓ ‘ਚ ਖਹਿਰਾ ਪੁਲੀਸ ਟੀਮ ਨਾਲ ਬਹਿਸ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਗ੍ਰਿਫਤਾਰੀ ਵਾਰੰਟ ਦਿਖਾਉਣ ਲਈ ਕਹਿ ਰਹੇ ਹਨ। ਵਿਧਾਇਕ ਛਾਪੇਮਾਰੀ ਟੀਮ ਵਿੱਚ ਸ਼ਾਮਲ ਪੁਲੀਸ ਅਧਿਕਾਰੀਆਂ ਦੀ ਪਛਾਣ ਵੀ ਪੁੱਛ ਰਹੇ ਹਨ, ਜਦੋਂ ਖਹਿਰਾ ਨੇ ਪੁਲੀਸ ਟੀਮ ਨੂੰ ਪੁੱਛਿਆ ਕਿ ਉਸ ਨੂੰ ਕਿੱਥੇ ਲਿਜਾਇਆ ਜਾ ਰਿਹਾ ਹੈ ਤਾਂ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਫਾਜ਼ਿਲਕਾ ਦੇ ਜਲਾਲਾਬਾਦ ਲਿਜਾਇਆ ਜਾ ਰਿਹਾ ਹੈ।

Post Views: 217
Tags: aap punjabani news livebig newsBJPbreaking newsfast newshindi latest newshindi newshindi news todayindia newsJP Naddalatest india newslatest newslatest news punjabLatest Punjab Newslive newsnewsnews hindinews in hindinews indianews latestnews livenews punjabnews todayPunjab Governmentpunjab govtpunjab latest newspunjab newsPunjab news todaypunjab politicspunjabi newsToday newstoday news punjabtop newstrending news
Previous Post

ਉੱਘੇ ਖੇਤੀ ਵਿਗਿਆਨੀ ਐੱਮਐੱਸ ਸਵਾਮੀਨਾਥਨ ਦਾ ਦੇਹਾਂਤ

Next Post

ਏਸ਼ਿਆਈ ਖੇਡਾਂ: ਭਾਰਤ ਦੀ ਪੁਰਸ਼ 10 ਮੀਟਰ ਏਅਰ ਪਿਸਟਲ ਟੀਮ ਨੇ ਸੋਨ ਤਗ਼ਮਾ ਜਿੱਤਿਆ

Next Post
ਏਸ਼ਿਆਈ ਖੇਡਾਂ: ਭਾਰਤ ਦੀ ਪੁਰਸ਼ 10 ਮੀਟਰ ਏਅਰ ਪਿਸਟਲ ਟੀਮ ਨੇ ਸੋਨ ਤਗ਼ਮਾ ਜਿੱਤਿਆ

ਏਸ਼ਿਆਈ ਖੇਡਾਂ: ਭਾਰਤ ਦੀ ਪੁਰਸ਼ 10 ਮੀਟਰ ਏਅਰ ਪਿਸਟਲ ਟੀਮ ਨੇ ਸੋਨ ਤਗ਼ਮਾ ਜਿੱਤਿਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800