No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਬੱਸ ਅੱਡੇ ਦੇ ਉਸਾਰੀ ਕਾਰਜ ਅੰਤਿਮ ਪੜਾਅ ‘ਤੇ, ਜਲਦ ਹੋਵੇਗਾ ਮੁਕੰਮਲ-ਸਾਕਸ਼ੀ ਸਾਹਨੀ -ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜਾਂ ਦਾ ਜਾਇਜ਼ਾ

admin by admin
in BREAKING, COVER STORY, National, POLITICS, PUNJAB
0
ਬੱਸ ਅੱਡੇ ਦੇ ਉਸਾਰੀ ਕਾਰਜ ਅੰਤਿਮ ਪੜਾਅ ‘ਤੇ, ਜਲਦ ਹੋਵੇਗਾ ਮੁਕੰਮਲ-ਸਾਕਸ਼ੀ ਸਾਹਨੀ -ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜਾਂ ਦਾ ਜਾਇਜ਼ਾ
0
SHARES
0
VIEWS
Share on FacebookShare on Twitter

ਪਟਿਆਲਾ, 17 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਰਾਜਪੁਰਾ ਬਾਈਪਾਸ ਨੇੜੇ ਉਸਾਰੀ-ਅਧੀਨ ਪਟਿਆਲਾ ਦੇ ਨਵੇਂ ਅਤਿ-ਆਧੁਨਿਕ ਬੱਸ ਅੱਡੇ ਦੀ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਬੱਸ ਅੱਡੇ ਦੀ ਉਸਾਰੀ ਦੇ ਕਾਰਜ ਅੰਤਿਮ ਪੜਾਅ ‘ਤੇ ਹਨ ਅਤੇ ਇਹ ਪ੍ਰਾਜੈਕਟ ਬਹੁਤ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।


ਸਾਕਸ਼ੀ ਸਾਹਨੀ ਨੇ ਕਰੀਬ 8.51 ਏਕੜ ਰਕਬੇ ‘ਚ ਬਣ ਰਹੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਨਮੂਨੇ ਦੇ ਬੱਸ ਅੱਡੇ ਦੇ ਚੱਲ ਰਹੇ ਕੰਮ ਦੀ ਤੇਜੀ ‘ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਇਸ ਪ੍ਰਾਜੈਕਟ ਦੀ ਸਮੀਖਿਆ ਕਰ ਰਹੇ ਹਨ, ਇਸ ਲਈ ਇਸ ਪ੍ਰਾਜੈਕਟ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਬੱਸ ਅੱਡੇ ਦੇ ਮੁਕੰਮਲ ਹੋਣ ‘ਤੇ ਪਟਿਆਲਾ ਸ਼ਹਿਰ ਵਾਸੀਆਂ ਅਤੇ ਹੋਰ ਸਵਾਰੀਆਂ ਨੂੰ ਆਵਾਜਾਈ ਵੇਲੇ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਹੋਣਗੀਆਂ।


ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ 60.97 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਬੱਸ ਅੱਡੇ ਦੇ ਨਿਰਮਾਣ ਕਾਰਜ ਨੂੰ ਮੁਕੰਮਲ ਕਰਨ ਲਈ ਪੀ.ਆਰ.ਟੀ.ਸੀ. ਤੋਂ ਲੋੜੀਂਦੇ ਹੋਰ ਫੰਡ ਪ੍ਰਾਪਤ ਹੋ ਗਏ ਹਨ, ਇਸ ਲਈ ਇਸ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ।
ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਪੀ.ਆਰ.ਟੀ.ਸੀ. ਦੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ ਅਤੇ ਤੋਂ ਇਲਾਵਾ ਪੀ.ਡੀ.ਏ., ਪੰਜਾਬ ਰਾਜ ਬਿਜਲੀ ਨਿਗਮ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Post Views: 243
Previous Post

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਅਚਾਨਕ ਪਟਿਆਲਾ ਪੁੱਜੇ, ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ਦਾ ਨਿਰੀਖਣ -ਰਾਜ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ : ਕੈਬਨਿਟ ਮੰਤਰੀ -ਮੁੱਖ ਮੰਤਰੀ ਦਾ ਸੁਨੇਹਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੰਦਿਆਂ ਕਿਹਾ, ‘ਭ੍ਰਿਸ਼ਟਾਚਾਰ ਦੀ ਸਰਕਾਰੀ ਕੰਮਾਂ ‘ਚ ਕੋਈ ਥਾਂ ਨਹੀਂ’ -ਉਸਾਰੀ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ: ਹਰਭਜਨ ਸਿੰਘ ਈ.ਟੀ.ਓ.

Next Post

ਜਨਪ੍ਰਤੀਨਿਧੀ ਸੂਬੇ ਤੇ ਜਨਹਿਤ ਦੇ ਲਈ ਕਰਨ ਕੰਮ – ਦੇਵੇਂਦਰ ਸਿੰਘ ਬਬਲੀ ਆਮ ਜਨਤਾ ਵੀ ਟੈਂਡਰਿੰਗ ਨੂੰ ਨਵੀਂ ਕਾਰਜਪ੍ਰਣਾਲੀ ਦਾ ਕਰ ਸਕੇਗਾ ਮੁਲਾਂਕਨ ਨੇਤਾ ਜੀ ਸੁਭਾਸ਼ ਚੰਦਰ ਬੋਸ ਜੈਯੰਤੀ ‘ਤੇ ਮੁੱਖ ਮੰਤਰੀ ਅਤੇ ਡਿਪਟੀ ਮੁੱਖ ਮੰਤਰੀ ਕਰਣਗੇ ਸ਼ਿਰਕਤ

Next Post
ਜਨਪ੍ਰਤੀਨਿਧੀ ਸੂਬੇ ਤੇ ਜਨਹਿਤ ਦੇ ਲਈ ਕਰਨ ਕੰਮ – ਦੇਵੇਂਦਰ ਸਿੰਘ ਬਬਲੀ  ਆਮ ਜਨਤਾ ਵੀ ਟੈਂਡਰਿੰਗ ਨੂੰ ਨਵੀਂ ਕਾਰਜਪ੍ਰਣਾਲੀ ਦਾ ਕਰ ਸਕੇਗਾ ਮੁਲਾਂਕਨ  ਨੇਤਾ ਜੀ ਸੁਭਾਸ਼ ਚੰਦਰ ਬੋਸ ਜੈਯੰਤੀ ‘ਤੇ ਮੁੱਖ ਮੰਤਰੀ ਅਤੇ ਡਿਪਟੀ ਮੁੱਖ ਮੰਤਰੀ ਕਰਣਗੇ ਸ਼ਿਰਕਤ

ਜਨਪ੍ਰਤੀਨਿਧੀ ਸੂਬੇ ਤੇ ਜਨਹਿਤ ਦੇ ਲਈ ਕਰਨ ਕੰਮ - ਦੇਵੇਂਦਰ ਸਿੰਘ ਬਬਲੀ ਆਮ ਜਨਤਾ ਵੀ ਟੈਂਡਰਿੰਗ ਨੂੰ ਨਵੀਂ ਕਾਰਜਪ੍ਰਣਾਲੀ ਦਾ ਕਰ ਸਕੇਗਾ ਮੁਲਾਂਕਨ ਨੇਤਾ ਜੀ ਸੁਭਾਸ਼ ਚੰਦਰ ਬੋਸ ਜੈਯੰਤੀ 'ਤੇ ਮੁੱਖ ਮੰਤਰੀ ਅਤੇ ਡਿਪਟੀ ਮੁੱਖ ਮੰਤਰੀ ਕਰਣਗੇ ਸ਼ਿਰਕਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982