No Result
View All Result
Sunday, July 19, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

*ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ*

admin by admin
in BREAKING, CHANDIGARH, COVER STORY, CRIME, INDIA, National, PUNJAB, VIRAL, WORLD
0
*ਗੈਂਗਸਟਰਾਂ ‘ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ*
0
SHARES
0
VIEWS
Share on FacebookShare on Twitter

ਪੁਲਿਸ ਟੀਮਾਂ ਨੇ 422 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
ਯੁੱਧ ਨਸ਼ਿਆਂ ਵਿਰੁੱਧ ਦੇ 501ਵੇਂ ਦਿਨ 44 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 15 ਜੁਲਾਈ:(ਪ੍ਰੈੱਸ ਦੀ ਤਾਕਤ )

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 176ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 636 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

176ਵੇਂ ਦਿਨ ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 440 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49,270 ਹੋ ਗਈਆਂ।

ਇਸ ਤੋਂ ਇਲਾਵਾ 422 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 20 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 501ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 44 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 805 ਗ੍ਰਾਮ ਹੈਰੋਇਨ, 561 ਨਸ਼ੀਲੀਆਂ ਗੋਲੀਆਂ ਅਤੇ 21,700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 501 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73,645 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

#PunjabPolice #CrackdownOnGangsters #AntiGangsterDrive #PunjabPoliceRaid #LawAndOrder #PunjabNews #CrimeCrackdown #PoliceAction

#GangsterFreePunjab #SecurityForce

Post Views: 5
Tags: 440 Gangsters ArrestedAnti Gangster Driveanti-social elementscrackdown on gangstersCrime Control IndiaCrime CrackdownCriminal Arrests PunjabGangster Free PunjabLaw and Order PunjabMega Police RaidPolice Action PunjabPolice OperationsPolice Raid 636 LocationsPublic Safety Punjabpunjab crime newsPUNJAB POLICEPunjab Police RaidPunjab Police SuccessPunjab Security ForcesWar on Gangsters
Previous Post

ਅਮਨ ਅਰੋੜਾ ਨੇ 4-ਰੋਜ਼ਾ ਭਾਰਤ ਟੈਕਸ 2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਗੰਤਵ ਵਜੋਂ ਪੇਸ਼ ਕੀਤਾ

Next Post

ਸਾਬਕਾ ਐਮ.ਪੀ. ਤਰਲੋਚਨ ਸਿੰਘ ਨੂੰ ਪੰਜਾਬ ਕਲਾ ਪ੍ਰੀਸ਼ਦ ਵੱਲੋਂ ਪਹਿਲਾ ਮੈਮੋਰੀਅਲ ‘ਗੁਰਮਤਿ ਰਤਨ’ ਅਵਾਰਡ ਮਿਲੇਗਾ

Next Post
ਸਾਬਕਾ ਐਮ.ਪੀ. ਤਰਲੋਚਨ ਸਿੰਘ ਨੂੰ ਪੰਜਾਬ ਕਲਾ ਪ੍ਰੀਸ਼ਦ ਵੱਲੋਂ ਪਹਿਲਾ ਮੈਮੋਰੀਅਲ ‘ਗੁਰਮਤਿ ਰਤਨ’ ਅਵਾਰਡ ਮਿਲੇਗਾ

ਸਾਬਕਾ ਐਮ.ਪੀ. ਤਰਲੋਚਨ ਸਿੰਘ ਨੂੰ ਪੰਜਾਬ ਕਲਾ ਪ੍ਰੀਸ਼ਦ ਵੱਲੋਂ ਪਹਿਲਾ ਮੈਮੋਰੀਅਲ 'ਗੁਰਮਤਿ ਰਤਨ' ਅਵਾਰਡ ਮਿਲੇਗਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800