No Result
View All Result
Friday, February 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਤੇਜ਼ਧਾਰ ਹਥਿਆਰ ਲੈ ਕੇ ਚੱਲਣ ਤੇ ਲਗਾਈ ਪਾਬੰਦੀ

admin by admin
in BREAKING, COVER STORY, INDIA, National, PUNJAB
0
ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਤੇਜ਼ਧਾਰ   ਹਥਿਆਰ ਲੈ ਕੇ ਚੱਲਣ ਤੇ ਲਗਾਈ ਪਾਬੰਦੀ
0
SHARES
0
VIEWS
Share on FacebookShare on Twitter

ਫ਼ਤਹਿਗੜ੍ਹ ਸਾਹਿਬ, 09 ਦਸੰਬਰ:

          ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੇ ਮਾਹੌਲ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹੀਦੀ ਸਭਾ ਦੇ ਏਰੀਏ ਵਿੱਚ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਆਦਿ ਅਤੇ ਤੇਜ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ਤੇ 01 ਦਸੰਬਰ, 2024 ਤੋਂ 31 ਜਨਵਰੀ, 2025 ਤੱਕ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਹਨਾਂ ਨੂੰ ਧਾਰਮਿਕ ਜਾਂ ਕਾਨੂੰਨੀ ਤੌਰ ‘ਤੇ ਰੀਤੀ ਰਵਾਜਾਂ ਕਾਰਨ ਹਥਿਆਰ ਚੁੱਕਣ ਦੇ ਅਧਿਕਾਰ ਹਨ, ਅਸਲਾ ਲਾਈਸੰਸ ਨੂੰ ਨਵਿਆਉਣ ਲਈ ਦਫਤਰ ਆਉਣ ਵਾਲਿਆਂ ‘ਤੇ ਲਾਗੂ ਨਹੀਂ ਹੋਵੇਗਾ।ਇਸ ਤੋਂ ਇਲਾਵਾ ਜਿਨ੍ਹਾਂ ਨੂੰ ਭਾਰਤ/ਪੰਜਾਬ ਸਰਕਾਰ ਵੱਲੋਂ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੋਇਆ ਹੈ, ਤੇ ਵੀ ਇਹ ਹੁਕਮ ਲਾਗੂ ਨਹੀਂ ਹੋਵੇਗਾ।

Post Views: 92
Tags: #bharat#latestnews#punjabinews#weaponsbanIndianewsPunjab​​Shahidi Sabha
Previous Post

ਸ਼ਹੀਦੀ ਸਭਾ ਦੇ ਮੱਦੇ ਨਜ਼ਰ ਸੜਕਾਂ ਦੇ ਆਲੇ ਦੁਆਲੇ ਆਰਜ਼ੀ ਦੁਕਾਨਾਂ ਜਾਂ ਸਟਾਲ ਲਗਾਉਣ ’ਤੇ ਹੋਵੇਗੀ ਪਾਬੰਦੀ

Next Post

ਇਨਕਮ ਟੈਕਸ ਵਿਭਾਗ ਵੱਲੋਂ ਲੰਬਿਤ ਸਿੱਧੇ ਟੈਕਸ ਵਿਵਾਦਾਂ ਨੂੰ ਹੱਲ ਕਰਨ ਲਈ ਆਊਟਰੀਚ ਪ੍ਰੋਗਰਾਮ ਕਰਵਾਇਆ

Next Post
ਇਨਕਮ ਟੈਕਸ ਵਿਭਾਗ ਵੱਲੋਂ ਲੰਬਿਤ ਸਿੱਧੇ ਟੈਕਸ ਵਿਵਾਦਾਂ ਨੂੰ ਹੱਲ ਕਰਨ ਲਈ ਆਊਟਰੀਚ ਪ੍ਰੋਗਰਾਮ ਕਰਵਾਇਆ

ਇਨਕਮ ਟੈਕਸ ਵਿਭਾਗ ਵੱਲੋਂ ਲੰਬਿਤ ਸਿੱਧੇ ਟੈਕਸ ਵਿਵਾਦਾਂ ਨੂੰ ਹੱਲ ਕਰਨ ਲਈ ਆਊਟਰੀਚ ਪ੍ਰੋਗਰਾਮ ਕਰਵਾਇਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982