ਨਵੀਂ ਦਿੱਲੀ, 29 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ |
ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਏਜੰਸੀ ਨੇ ਰਾਊਜ਼ ਐਵੇਨਿਊ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਸਾਹਮਣੇ ਚਾਰਜਸ਼ੀਟ ਦਾਇਰ ਕੀਤੀ।