No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਲਗਾਈ ਰੋਕ

admin by admin
in BREAKING, COVER STORY, DELHI, INDIA, POLITICS, WORLD
0
दिल्ली सरकार की ऑड-ईवन स्कीम पर लटकी तलवार

file pic

0
SHARES
0
VIEWS
Share on FacebookShare on Twitter

ਨਵੀਂ ਦਿੱਲੀ – 25 ਜੂਨ (ਪ੍ਰੈਸ ਕੀ ਤਾਕਤ ਬਿਊਰੋ) ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਰੋਕ ਦੀ ਮੰਗ ਕਰਨ ਵਾਲੀ ਈਡੀ ਦੀ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਦਾ ਫ਼ੈਸਲਾ ਆ ਗਿਆ ਹੈ। ਦਿੱਲੀ ਹਾਈਕੋਰਟ ਨੇ ਕੇਜਰੀਵਾਲ ਨੂੰ ਰਾਹਤ ਨਹੀਂ ਦਿੱਤੀ। ਦੱਸਣਯੋਗ ਹੈ ਕਿ ਕੇਜਰੀਵਾਲ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਰਾਹਤ ਦਿੰਦੇ ਹੋਏ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਸੀ ਪਰ ਈਡੀ ਇਸ ਫ਼ੈਸਲੇ ਦੇ ਖ਼ਿਲਾਫ਼ ਹਾਈਕੋਰਟ ਗਈ ਸੀ। ਕੋਰਟ ਨੇ ਪਹਿਲੇ ਹੀ ਦਿਨ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਆਈ ਹੇਠਲੀ ਅਦਾਲਤ ਦੇ ਫ਼ੈਸਲੇ ‘ਤੇ ਰੋਕ ਲਗਾ ਦਿੱਤੀ ਸੀ ਅਤੇ ਅੱਜ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਫਿਲਹਾਲ ਇਹ ਰੋਕ ਅਜੇ ਵੀ ਬਰਕਰਾਰ ਰਹੇਗੀ।  ਹੁਣ ਇਸ ਮਾਮਲੇ ਦੀ ਸੁਣਵਾਈ 10 ਜੁਲਾਈ ਨੂੰ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਸ਼ੁਰੂ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਹੇਠਲੀ ਅਦਾਲਤ ਦੇ ਛੁੱਟੀ ਵਾਲੇ ਬੈਂਚ ਨੇ ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਸਮੇਂ ਆਪਣੇ ਵਿਵੇਕ ਦੀ ਵਰਤੋਂ ਕੀਤੀ। ਹਾਈਕੋਰਟ ਨੇ ਕਿਹਾ ਕਿ ਅਸੀਂ ਦੋਹਾਂ ਪੱਖਾਂ ਨੂੰ ਸੁਣਿਆ ਹੈ ਪਰ ਹੇਠਲੀ ਅਦਾਲਤ ਨੇ ਈਡੀ ਦੇ ਦਸਤਾਵੇਜ਼ਾਂ ‘ਤੇ ਗੌਰ ਨਹੀਂ ਕੀਤਾ। ਹੇਠਲੀ ਅਦਾਲਤ ਨੇ ਪੀਐਮਐਲਏ ਦੀ ਧਾਰਾ 45 ਦੀਆਂ ਦੋਹਰੀ ਲੋੜਾਂ ਨੂੰ ਧਿਆਨ ਵਿੱਚ ਨਹੀਂ ਰੱਖਿਆ।

Post Views: 163
Tags: ani news liveArvind KejriwalArvind Kejriwal - Latest Newsarvind kejriwal arrestedarvind kejriwal bailarvind kejriwal bail newsarvind kejriwal bail pleaarvind kejriwal edarvind kejriwal gets bailarvind kejriwal interim bailarvind kejriwal newsarvind kejriwal news todayarvind kejriwal supreme courtbig newsbreaking newsdaily hindi newspaper patiala Punjabdaily punjabi newspaper patiala punjabDelhi CM Arvind Kejriwalfast newshindi latest newshindi newshindi news todayindia newskejriwal bailkejriwal bail newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypmla court on arvind kejriwal bailpress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperSupreme Courtsupreme court on arvind kejriwalToday newstop 10 newspaper of Punjabtop newstrending news
Previous Post

ਪੰਜਾਬ ਦੇ 13 ਵਿੱਚੋਂ 12 ਮੈਂਬਰ ਪਾਰਲੀਮੈਂਟ ਸਹੁੰ ਚੁੱਕ ਚੁੱਕੇ ਹਨ, ਜਿਨ੍ਹਾਂ ਵਿੱਚੋਂ ਅੰਮ੍ਰਿਤਪਾਲ ਸਿੰਘ ਹੀ ਹਨ ਜਿਨ੍ਹਾਂ ਨੇ ਇਜਾਜ਼ਤ ਨਹੀਂ ਲਈ ਸੀ।

Next Post

Ram Temple roof leaking: ਪਹਿਲੀ ਬਾਰਿਸ਼ ਤੋਂ ਬਾਅਦ ਰਾਮ ਮੰਦਰ ਦੀ ਛੱਤ ਤੋਂ ਪਾਣੀ ਟਪਕਣਾ ਸ਼ੁਰੂ ਹੋ ਗਿਆ ਹੈ…

Next Post
Ram Temple roof leaking: ਪਹਿਲੀ ਬਾਰਿਸ਼ ਤੋਂ ਬਾਅਦ ਰਾਮ ਮੰਦਰ ਦੀ ਛੱਤ ਤੋਂ ਪਾਣੀ ਟਪਕਣਾ ਸ਼ੁਰੂ ਹੋ ਗਿਆ ਹੈ…

Ram Temple roof leaking: ਪਹਿਲੀ ਬਾਰਿਸ਼ ਤੋਂ ਬਾਅਦ ਰਾਮ ਮੰਦਰ ਦੀ ਛੱਤ ਤੋਂ ਪਾਣੀ ਟਪਕਣਾ ਸ਼ੁਰੂ ਹੋ ਗਿਆ ਹੈ...

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982