No Result
View All Result
Friday, June 20, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਯਮੁਨਾ ਦੇ ਪਾਣੀ ’ਚ ਡੁੱਬਣ ਲੱਗੀ ਦਿੱਲੀ, ਮੁੱਖ ਮੰਤਰੀ ਤੇ ਹੋਰ ਮੰਤਰੀਆਂ ਦੇ ਦਫ਼ਤਰਾਂ ਵਾਲੇ ਸਕੱਤਰੇਤ ’ਚ ਪਾਣੀ ਭਰਿਆ

admin by admin
in BREAKING, COVER STORY, DELHI
0
ਯਮੁਨਾ ਦੇ ਪਾਣੀ ’ਚ ਡੁੱਬਣ ਲੱਗੀ ਦਿੱਲੀ, ਮੁੱਖ ਮੰਤਰੀ ਤੇ ਹੋਰ ਮੰਤਰੀਆਂ ਦੇ ਦਫ਼ਤਰਾਂ ਵਾਲੇ ਸਕੱਤਰੇਤ ’ਚ ਪਾਣੀ ਭਰਿਆ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ, 13 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਯਮੁਨਾ ਦੇ ਵਧਦੇ ਪੱਧਰ ਕਾਰਨ ਅੱਜ ਦਿੱਲੀ ਸਕੱਤਰੇਤ ਵਿੱਚ ਪਾਣੀ ਭਰ ਗਿਆ। ਇਥੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਕੈਬਨਿਟ ਅਤੇ ਹੋਰ ਸੀਨੀਅਰ ਨੌਕਰਸ਼ਾਹਾਂ ਦੇ ਨਿਵਾਸ-ਦਫ਼ਤਰ ਹਨ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਦਿੱਲੀ ਸਕੱਤਰੇਤ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਸਥਿਤੀ ਨੂੰ ਲੈ ਕੇ ਟ੍ਰੈਫਿਕ ਪੁਲੀਸ ਅਤੇ ਹੋਰ ਏਜੰਸੀਆਂ ਨਾਲ ਤਾਲਮੇਲ ਕਰ ਰਹੇ ਹਨ। ਰਾਜਘਾਟ ਤੋਂ ਦਿੱਲੀ ਸਕੱਤਰੇਤ ਨੂੰ ਜਾਣ ਵਾਲੀ ਸੜਕ ਵੀ ਪਾਣੀ ਨਾਲ ਭਰੀ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਸ਼ਮੀਰੀ ਗੇਟ ਅਤੇ ਪੁਰਾਣੇ ਲੋਹੇ ਦੇ ਪੁਲ ਦੇ ਵਿਚਕਾਰ ਦੀ ਰਿੰਗ ਰੋਡ ‘ਤੇ ਪਾਣੀ ਭਰ ਗਿਆ ਅਤੇ ਉੱਥੇ ਆਵਾਜਾਈ ਠੱਪ ਕਰ ਦਿੱਤੀ ਗਈ। ਗੀਤਾ ਕਲੋਨੀ ਵਿਚਲਾ ਸ਼ਮਸ਼ਾਨਘਾਟ ਪਾਣੀ ਦਾ ਪੱਧਰ ਜ਼ਿਆਦਾ ਵਧਣ ਕਾਰਨ ਬੰਦ ਕਰ ਦਿੱਤਾ ਗਿਆ ਹੈ। ਦਿੱਲੀ ਵਿੱਚ ਯਮੁਨਾ ਦਾ ਪਾਣੀ ਦਾ ਪੱਧਰ ਅੱਜ ਸਵੇਰੇ 208.48 ਮੀਟਰ ਤੱਕ ਵੱਧ ਗਿਆ, ਜਿਸ ਨਾਲ ਨੇੜਲੀਆਂ ਸੜਕਾਂ, ਜਨਤਕ ਅਤੇ ਨਿੱਜੀ ਬੁਨਿਆਦੀ ਢਾਂਚਾ ਡੁੱਬ ਗਿਆ ਅਤੇ ਨਦੀ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Post Views: 87
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #secretariat#yamunaWaterCMDelhiflood
Previous Post

ਹਿਮਾਚਲ ਪ੍ਰਦੇਸ਼: ਚੰਦਰਤਾਲ ’ਚ ਫਸੇ ਲੋਕਾਂ ਨੂੰ ਕੱਢਣ ਦੀ ਮੁਹਿੰਮ ਜਾਰੀ, ਮੌਕੇ ’ਤੇ ਮੰਤਰੀ ਪੁੱਜਾ

Next Post

ਮੀਤ ਹੇਅਰ ਵੱਲੋਂ ਕਜੌਲੀ ਵਾਟਰ ਵਰਕਸ ਦਾ ਦੌਰਾ, ਟਰਾਈਸਿਟੀ ਨੂੰ ਪਾਣੀ ਸਪਲਾਈ ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

Next Post
ਮੀਤ ਹੇਅਰ ਵੱਲੋਂ ਕਜੌਲੀ ਵਾਟਰ ਵਰਕਸ ਦਾ ਦੌਰਾ, ਟਰਾਈਸਿਟੀ ਨੂੰ ਪਾਣੀ ਸਪਲਾਈ ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

ਮੀਤ ਹੇਅਰ ਵੱਲੋਂ ਕਜੌਲੀ ਵਾਟਰ ਵਰਕਸ ਦਾ ਦੌਰਾ, ਟਰਾਈਸਿਟੀ ਨੂੰ ਪਾਣੀ ਸਪਲਾਈ ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In