No Result
View All Result
Sunday, April 26, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਡਿਪਟੀ ਕਮਿਸ਼ਨਰ ਨੇ ਸਪਾਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

admin by admin
in BREAKING, COVER STORY, INDIA, National, POLITICS, PUNJAB
0
ਡਿਪਟੀ ਕਮਿਸ਼ਨਰ ਨੇ ਸਪਾਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ
0
SHARES
0
VIEWS
Share on FacebookShare on Twitter

ਪਟਿਆਲਾ, 13 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਬੱਚਿਆਂ ਦੀ ਭਲਾਈ ਲਈ ਬਾਲ ਭਲਾਈ ਸਕੀਮਾਂ ਰਾਹੀਂ ਲੋੜਵੰਦ ਬੱਚਿਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ 56 ਲੋੜਵੰਦ ਬੱਚਿਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਨਾਏ ਗਏ ਸਪਾਂਸਰਸ਼ਿਪ ਦਿਵਸ ਮੌਕੇ ਸਪਾਂਸਰਸ਼ਿਪ ਸਕੀਮ ਅਧੀਨ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਗਏ ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਸਪਾਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਚਾਰ ਹਜ਼ਾਰ  ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੀ ਆਰਥਿਕ ਹਾਲਤ ਕਮਜ਼ੋਰ ਹੈ ਤੇ ਜਿਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਹੈ ਅਤੇ ਘਰ ਵਿੱਚ ਕੋਈ ਆਮਦਨ ਦਾ ਸਾਧਨ ਨਹੀਂ ਹੈ, ਉਹਨਾਂ ਬੱਚਿਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸਰਕਾਰ ਦੇ ਦਿਸ਼ਾ ਦੇ ਨਿਰਦੇਸ਼ਾਂ ਮੁਤਾਬਿਕ ਕੰਮ ਕਰ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਤਾਂ ਜੋ ਜ਼ਰੂਰਤ ਮੰਦ ਬੱਚਿਆਂ ਦਾ ਵਧੀਆ ਢੰਗ ਨਾਲ ਪਾਲਨ ਪੋਸ਼ਣ ਹੋ ਸਕੇ।
ਇਸ ਤੋ ਇਲਾਵਾ ਉਹਨਾਂ ਇਹ ਵੀ ਕਿਹਾ ਕਿ ਜੇ ਕਰ ਕਿਸੇ ਬੱਚੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਸਮਾਜਿਕ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪਾਂਸਰਸ਼ਿਪ ਸਕੀਮ ਅਧੀਨ ਲੋੜਵੰਦ ਬੱਚਿਆਂ ਨੂੰ ਵੱਧ ਤੋ ਵੱਧ ਜੋੜਿਆ ਜਾ ਰਿਹਾ ਹੈ ਤਾਂ ਜੋ ਯੋਗ ਤੇ ਲੋੜਵੰਦ ਬੱਚਿਆਂ ਦੀ ਮਦਦ ਕੀਤੀ ਜਾ ਸਕੇ ਅਤੇ ਕੋਈ ਵੀ ਯੋਗ ਬੱਚਾ ਸਹੂਲੀਅਤ ਲੈਣ ਤੋਂ ਵਾਂਝਾ ਨਾ ਰਹਿ ਸਕੇ। ਇਸ ਸਪਾਂਸਰਸ਼ਿਪ ਸਕੀਮ ਲਈ ਜੇ ਕੋਈ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਪਟਿਆਲਾ, ਬਲਾਕ-ਸੀ ਐਕਸਟੈਂਸ਼ਨ ਕਮਰਾ ਨੰਬਰ 150 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਸੰਪਰਕ ਕਰ ਸਕਦਾ ਹੈ।

Post Views: 149
Tags: deputy commissinordr. shaina kapoorPatialapress ki taquatsardar bhagwant maanscholarshipshaukat ahmed pare
Previous Post

ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ

Next Post

14 sept 2024 e-paper

Next Post

14 sept 2024 e-paper

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800