Saturday, July 25, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਹਿਕਾਰੀ ਸਭਾਵਾਂ ਦੇ ਉਪ ਰਜਿਸਟਰਾਰ ਵੱਲੋਂ ਪਿੰਡਾਂ ਦਾ ਦੌਰਾ

admin by admin
in BREAKING, COVER STORY, PUNJAB
0
ਸਹਿਕਾਰੀ ਸਭਾਵਾਂ ਦੇ ਉਪ ਰਜਿਸਟਰਾਰ ਵੱਲੋਂ ਪਿੰਡਾਂ ਦਾ ਦੌਰਾ
0
SHARES
0
VIEWS
Share on FacebookShare on Twitter
-ਪਰਾਲੀ ਨੂੰ ਅੱਗ ਨਾ ਲਗਾਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਖੇਤੀਬਾੜੀ ਸੰਦ ਵਰਤਣ ਦਾ ਸੱਦਾ
ਪਾਤੜਾਂ, 10 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਝੋਨੇ ਦੀ ਪਰਾਲੀ ਦੀ ਰਹਿੰਦ ਖੁੰਹਦ ਦੀ ਸੰਭਾਲ ਸਬੰਧੀ  ਸਹਿਕਾਰੀ ਸਭਾਵਾਂ ਪਟਿਆਲਾ ਦੇ ਉਪ ਰਜਿਸਟਰਾਰ ਸਰਬੇਸ਼ਵਰ ਸਿੰਘ ਮੋਹੀ ਨੇ ਤਹਿਸੀਲ ਪਾਤੜਾ ਦੇ ਪਿੰਡ ਹਰਿਆਊ ਖੁਰਦ, ਹਰਿਆਊ ਕਲਾਂ ਅਤੇ ਖਾਂਗ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਸਾਨ ਭਾਈਚਾਰੇ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਵੱਖ ਵੱਖ ਖੇਤੀਬਾੜੀ ਸੰਦਾਂ ਜਿਵੇ ਕਿ ਬੇਲਰ, ਸਰਫੇਸ ਸੀਡਰ, ਸੂਪਰ ਸੀਡਰ ਅਤੇ ਹੋਰ ਦੀ ਵਰਤੋ ਸਬੰਧੀ ਉਤਸ਼ਾਹਿਤ ਕੀਤਾ। ਇਸ ਮੌਕੇ ਕਿਸਾਨਾਂ ਨੇ ਖੇਤੀਬਾੜੀ ਸੰਦਾਂ ਦੀ ਬੁਕਿੰਗ ਕਰਵਾਈ ਤਾਂ ਕਿ ਉਹ ਆਪਣੇ ਖੇਤਾਂ ਵਿੱਚ ਇਹਨਾਂ ਦੀ ਵਰਤੋਂ ਕਰਨ ਅਤੇ ਬਿਨ੍ਹਾਂ ਅੱਗ ਲਗਾਏ ਪਰਾਲੀ ਦੀ ਸੰਭਾਲ ਕੀਤੀ ਜਾ ਸਕੇ।
ਉਪ ਰਜਿਸਟਰਾਰ ਸਰਬੇਸ਼ਵਰ ਸਿੰਘ ਮੋਹੀ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਸਾਡਾ ਵਾਤਾਵਰਣ ਬੁਰੀ ਤਰ੍ਹਾਂ ਦੂਸ਼ਿਤ ਹੋ ਰਿਹਾ ਹੈ ਉਥੇ ਹੀ ਮਨੁੱਖੀ ਸਿਹਤ ਤੇ ਜੀਵ ਜੰਤੂਆਂ ਦੀ ਸਿਹਤ ਉਪਰ ਵੀ ਨਾੜ ਦੇ ਧੂੰਏ ਕਾਰਨ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਬਿਨ੍ਹਾਂ ਅੱਗ ਲਗਾਏ ਕਰਨ ਲਈ ਵੱਖ ਵੱਖ ਖੇਤੀਬਾੜੀ ਸੰਦਾਂ ਜਿਵੇ ਕਿ ਬੇਲਰ, ਸਰਫੇਸ ਸੀਡਰ, ਸੂਪਰ ਸੀਡਰ ਆਦਿ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸੰਦ ਸਹਿਕਾਰੀ ਸਭਾਵਾਂ ਦੇ ਰਾਹੀਂ ਕਿਸਾਨਾਂ ਦੀ ਲੋੜ ਮੁਤਾਬਕ ਮੁਹਈਆ ਕਰਵਾਏ ਜਾ ਰਹੇ ਹਨ, ਇਸ ਲਈ ਕਿਸਾਨ ਨੇੜਲੀ ਸਭਾ ਨਾਲ ਸੰਪਰਕ ਕਰ ਸਕਦੇ ਹਨ।
Post Views: 121
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ

Next Post

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਰਫਿਊਮ ਛਿੜਕਣ ‘ਤੇ ਸ਼੍ਰੋਮਣੀ ਕਮੇਟੀ ਨੇ ਲਾਈ ਰੋਕ

Next Post
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਰਫਿਊਮ ਛਿੜਕਣ ‘ਤੇ ਸ਼੍ਰੋਮਣੀ ਕਮੇਟੀ ਨੇ ਲਾਈ ਰੋਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਪਰਫਿਊਮ ਛਿੜਕਣ 'ਤੇ ਸ਼੍ਰੋਮਣੀ ਕਮੇਟੀ ਨੇ ਲਾਈ ਰੋਕ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800