No Result
View All Result
Friday, May 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਜ਼ਿਲਾ ਪ੍ਰਸ਼ਾਸਨ ਵੱਲੋਂ ਮਾਸਕ ਵੰਡਣ ਦੀ ਮੁਹਿੰਮ ਜਾਰੀ ਵਲੰਟੀਅਰਾਂ ਨੇ ਧਨੌਲਾ ਵਿਚ ਵੰਡੇ 1000 ਮਾਸਕ

Rakesh Goyal by Rakesh Goyal
in PUNJAB
0
ਜ਼ਿਲਾ ਪ੍ਰਸ਼ਾਸਨ ਵੱਲੋਂ ਮਾਸਕ ਵੰਡਣ ਦੀ ਮੁਹਿੰਮ ਜਾਰੀ ਵਲੰਟੀਅਰਾਂ ਨੇ ਧਨੌਲਾ ਵਿਚ ਵੰਡੇ 1000 ਮਾਸਕ
0
SHARES
0
VIEWS
Share on FacebookShare on Twitter

ਬਰਨਾਲਾ, 25 ਅਗਸਤ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਖ਼ਿਲਾਫ਼ ਚਲਾਏ ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਵੱਲੋਂ ਜ਼ਿਲਾ ਪ੍ਰਸ਼ਾਸਨ ਤਰਫੋਂ ਜ਼ਿਲੇ ਭਰ ’ਚ ਮਾਸਕ ਵੰਡਣ ਦੀ ਮੁਹਿੰਮ ਜਾਰੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਸ੍ਰੀ ਵਿਜਯ ਭਾਸਕਰ ਸ਼ਰਮਾ ਨੇ ਦੱਸਿਆ ਕਿ ਬਰਨਾਲਾ ਵਿਚ ਐਨਐਸਐਸ ਵਲੰਟੀਅਰਾਂ ਦੀਆਂ 6 ਟੀਮਾਂ ਤੋਂ ਇਲਾਵਾ ਹੋਰ ਵੱਖ ਵੱਖ ਸ਼ਹਿਰਾਂ ਵਿਚ ਵਲੰਟੀਅਰਾਂ ਦੀਆਂ ਟੀਮਾਂ ਵੱਲੋਂ ਮਾਸਕ ਵੰਡੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਕੁੱਲ 3 ਹਜ਼ਾਰ ਦੇ ਮਾਸਕ ਵੰਡੇ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਅੱਜ ਧਨੌਲਾ ਵਿਚ ਵਲੰਟੀਅਰਾਂ ਦੀਆਂ ਤਿੰਨ ਟੀਮਾਂ ਡਟੀਆਂ ਹੋਈਆਂ ਹਨ, ਜਿਨਾਂ ਵੱਲੋਂ ਧਨੌਲਾ ਵਿਚ ਕਰੀਬ 1000 ਮਾਸਕ ਵੰਡੇ ਗਏ ਹਨ। ਇਸ ਦੇ ਨਾਲ ਹੀ ਵਲੰਟੀਅਰਾਂ ਵੱਲੋਂ ਕਰੋਨਾ ਤੋਂ ਬਚਣ ਲਈ ਇਹਤਿਆਤਾਂ ਜਿਵੇਂ ਕਿ ਸਮਾਜਿਕ ਦੂਰੀ ਬਣਾਏ ਰੱਖਣ, ਵਾਰ ਵਾਰ ਸਾਬਣ ਨਾਲ ਹੱਥ ਧੋਣ ਤੇ ਮਾਸਕ ਦੀ ਵਰਤੋਂ ਕਰਨ ਆਦਿ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

Post Views: 82
Previous Post

ਹਰਿਆਣਾ ਦੇ ਮੁੱਖ ਮੰਤਰੀ ਬਣੇ ਕੋਰੋਨਾ ਦੇ ਸ਼ਿਕਾਰ, ਵਿਧਾਨ ਸਭਾ ਸਪੀਕਰ ਵੀ ਹਨ ਕੋਰੋਨਾ ਪਾਜ਼ੇਟਿਵ

Next Post

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਜੰਗੀ ਸ਼ਹੀਦਾਂ ਦੀ ਫੋਟੋ ਗੈਲਰੀ ਰਾਹੀਂ ਸ਼ਹੀਦ ਸੈਨਿਕਾਂ ਨੂੰ ਦਿੱਤੀ ਸ਼ਰਧਾਂਜਲੀ

Next Post

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਜੰਗੀ ਸ਼ਹੀਦਾਂ ਦੀ ਫੋਟੋ ਗੈਲਰੀ ਰਾਹੀਂ ਸ਼ਹੀਦ ਸੈਨਿਕਾਂ ਨੂੰ ਦਿੱਤੀ ਸ਼ਰਧਾਂਜਲੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800