Tuesday, July 28, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਡੀ.ਆਈ.ਜੀ. ਐਸ.ਕੇ. ਰਾਮਪਾਲ ਨੇ ਕਮਾਂਡੋ ਕੰਪਲੈਕਸ ਬਹਾਦਰਗੜ੍ਹ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕਰਵਾਈ

admin by admin
in BREAKING, COVER STORY, INDIA, National, POLITICS, PUNJAB
0
ਡੀ.ਆਈ.ਜੀ. ਐਸ.ਕੇ. ਰਾਮਪਾਲ ਨੇ ਕਮਾਂਡੋ ਕੰਪਲੈਕਸ ਬਹਾਦਰਗੜ੍ਹ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕਰਵਾਈ
0
SHARES
0
VIEWS
Share on FacebookShare on Twitter
ਪਟਿਆਲਾ, 10 ਜੁਲਾਈ:
ਵਣ ਮਹਾ ਉਤਸਵ ਸਪਤਾਹ ਮੌਕੇ ਇੱਥੇ ਕਮਾਂਡੋ ਕੰਪਲੈਕਸ ਬਹਾਦਰਗੜ੍ਹ ਵਿਖੇ “ਰੁੱਖ ਲਗਾਓ ਮੁਹਿੰਮ” ਦੀ ਸ਼ੁਰੂਆਤ ਕਰਨ ਪੁੱਜੇ ਡੀ.ਆਈ.ਜੀ. ਕਮਾਂਡੋਂ ਐਸ.ਕੇ. ਰਾਮਪਾਲ ਨੇ ਕਿਹਾ ਕਿ ਰੁੱਖਾਂ ਬਿਨ੍ਹਾਂ ਸਾਡੇ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ, ਇਸ ਲਈ ਹਰੇਕ ਮਨੁੱਖ ਆਪਣੇ ਤੇ ਆਪਣੇ ਪਰਿਵਾਰ ਦੇ ਜੀਵਨ ਲਈ ਵੱਧ ਤੋਂ ਵੱਧ ਰੁੱਖ ਜਰੂਰ ਲਾਵੇ।
ਡੀ.ਆਈ.ਜੀ. ਐਸ.ਕੇ. ਰਾਮਪਾਲ ਨੇ ਇਸ ਬੂਟੇ ਲਾਉਣ ਦੀ ਮੁਹਿੰਮ ਬਾਰੇ ਦੱਸਦਿਆਂ ਕਿਹਾ ਕਿ ਏ.ਡੀ.ਜੀ.ਪੀ./ਕਮਾਂਡੋ, ਪੰਜਾਬ ਏ.ਕੇ.ਪਾਂਡੇ ਦੀ ਰਹਿਨੁਮਾਈ ਹੇਠ ਕਮਾਂਡੋ ਕੰਪਲੈਕਸ, ਬਹਾਦਰਗੜ੍ਹ, ਪਟਿਆਲਾ  ਵਿਖੇ “ਰੁੱਖ ਲਗਾਓ ਮੁਹਿੰਮ” ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਬਿਨ੍ਹਾਂ ਕਮਾਂਡੋ ਜਵਾਨਾਂ ਵੱਲੋਂ ਜਿੱਥੇ ਵੀ ਕਿਤੇ ਜਗ੍ਹਾ ਮਿਲੇਗੀ ਉਥੇ ਹੀ ਬੂਟੇ ਜਰੂਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਤੇ ਤੰਦਰੁਸਤ ਜੀਵਨ ਲਈ ਰੁੱਖਾਂ ਦੀ ਬਹੁਤ ਮਹੱਤਤਾ ਹੈ, ਇਸ ਲਈ ਹਰੇਕ ਵਿਅਕਤੀ ਨੂੰ ਰੁੱਖ ਲਗਾਕੇ ਇਨ੍ਹਾਂ ਦਾ ਪਾਲਣ ਪੋਸ਼ਣ ਵੀ ਆਪਣੇ ਬੱਚਿਆਂ ਦੀ ਤਰ੍ਹਾਂ ਹੀ ਕਰਨਾ ਚਾਹੀਦਾ ਹੈ।
ਇਸ ਮੌਕੇ ਪਹਿਲੀ ਕਮਾਂਡੋ ਬਟਾਲੀਅਨ ਦੇ ਕਮਾਂਡੈਂਟ ਸੁਨੀਤਾ ਰਾਣੀ, ਦੂਜੀ ਕਮਾਂਡੋ ਬਟਾਲੀਅਨ ਦੇ ਕਮਾਂਡੈਟ ਜਗਵਿੰਦਰ ਸਿੰਘ ਚੀਮਾ, ਕਮਾਂਡੋ ਟ੍ਰੇਨਿੰਗ ਸੈਂਟਰ ਦੇ ਕਮਾਂਡੈਂਟ ਗੁਰਪ੍ਰੀਤ ਸਿੰਘ, ਡੀ.ਐਸ.ਪੀ. ਹਰਦੀਪ ਸਿੰਘ ਬਡੂੰਗਰ, ਮੈਡੀਕਲ ਅਫਸਰ, ਕਮਾਂਡੋ ਅਤੇ ਪੀਏਪੀ ਬਟਾਲੀਅਨਾਂ ਦੇ ਸਟਾਫ ਅਤੇ ਜਵਾਨਾਂ ਨੇ ਇਸ ਮੌਕੇ ਕਮਾਂਡੋ ਕੰਪਲੈਕਸ ਅਤੇ ਇਸ ਦੇ ਆਸ-ਪਾਸ ਵਿਖੇ ਵੱਖ-ਵੱਖ ਤਰ੍ਹਾਂ ਦੇ 500 ਬੂਟੇ ਲਗਾਏ।
Post Views: 252
Tags: #latestnewsbhadurgharDIGSK. rampalpatialalatestnewspatialanewstopnewstree plantation drive
Previous Post

ਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਨੂੰ 80 ਲੱਖ ਰੁਪਏ ਦੀ ਲਾਗਤ ਨਾਲ 319 ਸਹਾਇਕ ਉਪਕਰਣ ਮੁਫ਼ਤ ਵੰਡਣ ਦੀ ਸ਼ੁਰੂਆਤ ਕਰਵਾਈ

Next Post

ਕਿਸਾਨ ਖੇਤੀ ਦੇ ਸਹਾਇਕ ਧੰਦੇ ਵਜੋਂ ਮੱਛੀ ਪਾਲਣ ਅਪਣਾ ਕੇ ਆਪਣੀ ਆਮਦਨ ਵਧਾਉਣ ਲਈ ਅੱਗੇ ਆਉਣ-ਸ਼ੌਕਤ ਅਹਿਮਦ ਪਰੇ

Next Post
ਕਿਸਾਨ ਖੇਤੀ ਦੇ ਸਹਾਇਕ ਧੰਦੇ ਵਜੋਂ ਮੱਛੀ ਪਾਲਣ ਅਪਣਾ ਕੇ ਆਪਣੀ ਆਮਦਨ ਵਧਾਉਣ ਲਈ ਅੱਗੇ ਆਉਣ-ਸ਼ੌਕਤ ਅਹਿਮਦ ਪਰੇ

ਕਿਸਾਨ ਖੇਤੀ ਦੇ ਸਹਾਇਕ ਧੰਦੇ ਵਜੋਂ ਮੱਛੀ ਪਾਲਣ ਅਪਣਾ ਕੇ ਆਪਣੀ ਆਮਦਨ ਵਧਾਉਣ ਲਈ ਅੱਗੇ ਆਉਣ-ਸ਼ੌਕਤ ਅਹਿਮਦ ਪਰੇ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800