ਭੋਪਾਲ, 10 ਮਾਰਚ-ਮੱਧ ਪ੍ਰਦੇਸ਼ ਦੇ ਕੱਲ੍ਹ ਰਾਜਗੜ੍ਹ ’ਚ ਕਾਂਗਰਸ ਨੇਤਾ ਦਿਗਵਿਜੇ ਸਿੰਘ ਦੀ ਕਾਰ ਨਾਲ ਟਕਰਾ ਕੇ ਜ਼ਖ਼ਮੀ ਹੋ ਗਿਆ। ਇਸ ਮੌਕੇ ਦਿਗਵਿਜੇ ਸਿੰਘ ਨੇ ਕਿਹਾ ਕਿ ਉਸ ਨੂੰ ਕੋਈ ਜ਼ਿਆਦਾ ਸੱਟ ਨਹੀਂ ਲੱਗੀ। ਉਹ ਅਚਾਨਕ ਕਾਰ ਦੇ ਸਾਹਮਣੇ ਆ ਗਿਆ ਸੀ। ਮੈਂ ਉਸ ਨੂੰ ਹਸਪਤਾਲ ਭੇਜਿਆ ਹੈ, ਮੈਂ ਵੀ ਹਸਪਤਾਲ ਗਿਆ ਅਤੇ ਉਸ ਨੂੰ ਮਿਲਿਆ।
