ਬਠਿੰਡਾ, 4 ਮਾਰਚ (ਪ੍ਰੈਸ ਕੀ ਤਾਕਤ)- ਹਲਕਾ ਰਾਮਪੁਰਾ ਫ਼ੂਲ ਦੇ ਪਿੰਡ ਢਪਾਲੀ ਵਿਖੇ ਬੀਤੀ ਦੇਰ ਰਾਤ ਗੋਲੀ ਚੱਲੇ ਜਾਣ ਦੀ ਖ਼ਬਰ ਹੈ।ਥਾਣਾ ਫੂਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮਾਮਲਾ ਜ਼ਮੀਨੀ ਝਗੜੇ ਨਾਲ ਜੁੜਿਆ ਹੋਇਆ ਹੈ ਤੇ ਇਸ ਮੌਕੇ ਦੋ ਕਥਿਤ ਤੌਰ ‘ਤੇ ਦੋ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਤੇ ਦੋ ਵਹੀਕਲਾਂ ਦੀ ਭੰਨ ਤੋੜ ਹੋਣ ਦੀ ਵੀ ਗੱਲ ਸਾਹਮਣੇ ਆ ਰਹੀ ਹੈ।