ਪਟਿਆਲਾ, 16 ਜੁਲਾਈ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਗਨੀ ਵੀਰ ਵਾਯੂ ਭਰਤੀ ਸਬੰਧੀ ਜਾਗਰੂਕਤਾ ਵੈਬੀਨਾਰ ਮਿਤੀ 18 ਜੁਲਾਈ ਨੂੰ ਸਵੇਰੇ 11.00 ਵਜੇ ਕਰਵਾਇਆ ਜਾ ਰਿਹਾ ਹੈ। ਇਸ ਭਰਤੀ ਲਈ ਰਜਿਸਟ੍ਰੇਸ਼ਨ ਮਿਤੀ 8-07-2024 ਤੋਂ 28-07-2024 ਤੱਕ ਹੈ ਅਤੇ ਇਸ ਭਰਤੀ ਲਈ ਲਿਖਤੀ ਪ੍ਰੀਖਿਆ 18-10-2024 ਤੋਂ ਸ਼ੁਰੂ ਹੋਣੀ ਹੈ।
ਇਸ ਵੈਬੀਨਾਰ ਦੌਰਾਨ ਇੰਡੀਅਨ ਏਅਰ ਫੋਰਸ ਦੇ ਅਧਿਕਾਰੀਆਂ ਵੱਲੋਂ ਪ੍ਰਾਰਥੀਆਂ ਨੂੰ ਅਗਨੀ ਵੀਰ ਵਾਯੂ ਭਰਤੀ ਸਬੰਧੀ ਯੋਗਤਾ (ਉਮਰ, ਪੜਾਈ, ਸਰੀਰਕ ਮਾਪਦੰਡ ਆਦਿ) ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋ ਇਲਾਵਾ ਅਧਿਕਾਰੀਆਂ ਵੱਲੋਂ ਇੰਡੀਅਨ ਏਅਰ ਫੋਰਸ ਵਿਚ ਕੈਰੀਅਰ ਬਾਰੇ ਮਾਰਗ ਦਰਸ਼ਨ ਵੀ ਕੀਤਾ ਜਾਵੇਗਾ। ਇਸ ਵੈਬੀਨਾਰ ਵਿਚ ਭਾਗ ਲੈਣ ਵਾਲੇ ਪ੍ਰਾਰਥੀ ਵੈਬੀਨਾਰ ਦੇ ਲਿੰਕ https://calendar.app.