No Result
View All Result
Saturday, May 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਗਨੀ ਵੀਰ ਵਾਯੂ ਭਰਤੀ ਸਬੰਧੀ ਜਾਗਰੂਕਤਾ ਵੈਬੀਨਾਰ 18 ਜੁਲਾਈ ਨੂੰ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ’ਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
0
SHARES
0
VIEWS
Share on FacebookShare on Twitter

ਪਟਿਆਲਾ, 16 ਜੁਲਾਈ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਗਨੀ ਵੀਰ ਵਾਯੂ ਭਰਤੀ ਸਬੰਧੀ ਜਾਗਰੂਕਤਾ ਵੈਬੀਨਾਰ ਮਿਤੀ 18 ਜੁਲਾਈ ਨੂੰ ਸਵੇਰੇ 11.00 ਵਜੇ ਕਰਵਾਇਆ ਜਾ ਰਿਹਾ ਹੈ। ਇਸ ਭਰਤੀ ਲਈ ਰਜਿਸਟ੍ਰੇਸ਼ਨ ਮਿਤੀ 8-07-2024 ਤੋਂ 28-07-2024 ਤੱਕ ਹੈ ਅਤੇ ਇਸ ਭਰਤੀ ਲਈ ਲਿਖਤੀ ਪ੍ਰੀਖਿਆ 18-10-2024 ਤੋਂ ਸ਼ੁਰੂ ਹੋਣੀ ਹੈ।
ਇਸ ਵੈਬੀਨਾਰ ਦੌਰਾਨ ਇੰਡੀਅਨ ਏਅਰ ਫੋਰਸ ਦੇ ਅਧਿਕਾਰੀਆਂ ਵੱਲੋਂ ਪ੍ਰਾਰਥੀਆਂ ਨੂੰ ਅਗਨੀ ਵੀਰ ਵਾਯੂ ਭਰਤੀ ਸਬੰਧੀ ਯੋਗਤਾ (ਉਮਰ, ਪੜਾਈ, ਸਰੀਰਕ ਮਾਪਦੰਡ ਆਦਿ) ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋ ਇਲਾਵਾ ਅਧਿਕਾਰੀਆਂ ਵੱਲੋਂ ਇੰਡੀਅਨ ਏਅਰ ਫੋਰਸ ਵਿਚ ਕੈਰੀਅਰ ਬਾਰੇ ਮਾਰਗ ਦਰਸ਼ਨ ਵੀ ਕੀਤਾ ਜਾਵੇਗਾ। ਇਸ ਵੈਬੀਨਾਰ ਵਿਚ ਭਾਗ ਲੈਣ ਵਾਲੇ ਪ੍ਰਾਰਥੀ ਵੈਬੀਨਾਰ ਦੇ ਲਿੰਕ https://calendar.app.google/TYuzdrubXps6j9eB7 ਤੇ ਜੁਆਇਨ ਕਰ ਸਕਦੇ ਹਨ। ਜਿਨ੍ਹਾਂ ਪ੍ਰਾਰਥੀਆਂ ਨੂੰ ਇੰਟਰਨੈੱਟ ਜਾਂ ਆਨਲਾਈਨ ਵੈਬੀਨਾਰ ਜੁਆਇਨ ਕਰਨ ਦੀ ਦਿੱਕਤ ਹੈ ਉਹ ਵਿਦਿਆਰਥੀ ਨੇੜੇ ਦੇ ਸਰਕਾਰੀ ਸ.ਸ.ਸਕੂਲ ਵਿਚ ਇਹ ਵੈਬੀਨਾਰ ਜੁਆਇਨ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Post Views: 149
Tags: agneepath recruitment schemeagnipath recruitment entry schemeagnipath recruitment schemeagniveer army rally recruitment 2024agniveer recruitment 2024air force agniveer 2/2025 recruitmentair force agniveer recruitment 2024airforce agnivayu new recruitment 01/2025iaf agniveer vayu 2024 recruitment:iaf agniveervayu recruitment 2024indian air force recruitmentindian air force recruitment 2024indian airforce recruitmentrecruitment 2024
Previous Post

ਨਗਰ ਨਿਗਮ ਨੇ ਕੂੜਾ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਕਰਵਾਇਆ ਨੁੱਕੜ ਨਾਟਕ

Next Post

16 july 2024 e-paper

Next Post

16 july 2024 e-paper

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800