No Result
View All Result
Thursday, June 18, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਟੈਨੋਗ੍ਰਾਫ਼ੀ ਕੋਰਸ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵੱਲੋਂ ਅਰਜ਼ੀਆਂ ਦੀ ਮੰਗ

admin by admin
in BREAKING, COVER STORY
0
ਸਟੈਨੋਗ੍ਰਾਫ਼ੀ ਕੋਰਸ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵੱਲੋਂ ਅਰਜ਼ੀਆਂ ਦੀ ਮੰਗ
0
SHARES
0
VIEWS
Share on FacebookShare on Twitter

ਪਟਿਆਲਾ, 18 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ ਮਨਿੰਦਰ ਸਿੰਘ ਰੰਧਾਵਾ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਯੋਗ ਸਿੱਖਿਆਰਥੀਆਂ ਲਈ ਸੈਸ਼ਨ 2022-23 ਲਈ ਇੱਕ ਸਾਲ ਦਾ ਸਟੈਨੋਗ੍ਰਾਫ਼ੀ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਤੋਂ ਮਾਨਤਾ ਪ੍ਰਾਪਤ ਇਸ ਕੋਰਸ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਸਟੈਨੋਗ੍ਰਾਫ਼ੀ ਅਤੇ ਪੰਜਾਬੀ ਟਾਈਪਿੰਗ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਕੋਰਸ ਲਈ ਯੋਗਤਾ ਗ੍ਰੈਜੂਏਸ਼ਨ ਪਾਸ ਹੈ। ਇਸ ਕੋਰਸ ਵਿੱਚ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਅਤੇ ਆਰਥਿਕ ਤੌਰ ‘ਤੇ ਪਛੜੇ ਵਰਗ ਦੇ ਸਿੱਖਿਆਰਥੀਆਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਚਾਹਵਾਨ ਸਿੱਖਿਆਰਥੀ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ ਦੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਦਾਖਲਾ ਫਾਰਮ ਮਿਤੀ  20 ਸਤੰਬਰ 2022 ਤੱਕ ਜਮ੍ਹਾਂ ਕਰਵਾ ਸਕਦੇ ਹਨ।
ਇਹਨਾਂ ਕੋਰਸਾਂ ਵਿੱਚ ਦਾਖਲੇ ਸਬੰਧੀ ਜਾਣਕਾਰੀ ਦਫ਼ਤਰ ਵਿੱਚੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਲਈ ਜਾ ਸਕਦੀ ਹੈ ਅਤੇ ਫ਼ੋਨ ਨੰਬਰ 0175-2361188, 8283860052 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Post Views: 157
Previous Post

भारत की विदेश नीति में रूस की ओर झुकाव करके कहीं महत्वपूर्ण बात

Next Post

मुख्यमंत्री ने प्रदेशवासियों को दीं श्रीकृष्ण जन्माष्टमी की हार्दिक शुभकामनाएं

Next Post

मुख्यमंत्री ने प्रदेशवासियों को दीं श्रीकृष्ण जन्माष्टमी की हार्दिक शुभकामनाएं

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800