No Result
View All Result
Friday, March 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਨੇ ਲਗਾਏ ਬੂਟੇ

admin by admin
in BREAKING, COVER STORY, INDIA, National, PUNJAB
0
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਨੇ ਲਗਾਏ ਬੂਟੇ
0
SHARES
0
VIEWS
Share on FacebookShare on Twitter

ਪਟਿਆਲਾ, (ਕਰਿਸ਼ਮਾ)9 ਜੁਲਾਈ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਜ਼ਿਲ੍ਹਾ ਪਟਿਆਲਾ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਜੁਡੀਸ਼ੀਅਲ ਅਫ਼ਸਰਾਂ, ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰ ਵੱਲੋਂ ਸ਼ਹਿਰ ਪਟਿਆਲਾ ਦੇ ਆਸ-ਪਾਸ ਦੇ ਇਲਾਕੇ, ਵੱਖ-ਵੱਖ ਸਕੂਲਾਂ, ਜ਼ਿਲ੍ਹਾ ਅਦਾਲਤਾਂ ਕੰਪਲੈਕਸ ਪਟਿਆਲਾ, ਸਬ-ਡਵੀਜ਼ਨ ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਸਥਿਤ ਕੋਰਟ ਕੰਪਲੈਕਸਾਂ ਅਤੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦੇ ਅਹਾਤੇ ਵਿੱਚ ਬੂਟੇ ਲਗਾਏ ਗਏ।
ਇਸ ਮੌਕੇ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਅਥਾਰਟੀ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਨਿੰਮ, ਬੋਹੜ ਅਤੇ ਪਿੱਪਲ ਦੇ ਬੂਟੇ ਵਿਸ਼ੇਸ਼ ਤੌਰ ‘ਤੇ ਲਗਾਏ ਗਏ ਹਨ। ਮੈਡਮ ਅਰੋੜਾ ਨੇ ਅੱਗੇ ਦੱਸਿਆ ਕਿ ਹਰ ਸਾਲ ਰੁੱਖ ਲਗਾਉਣੇ ਚਾਹੀਦੇ ਹਨ ਕਿਉਂਕਿ ਇਹ ਆਕਸੀਜਨ ਦਾ ਸਰੋਤ ਹਨ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਦੇ ਹਨ। ਰੁੱਖ ਸਾਨੂੰ ਕਈ ਹੋਰ ਲਾਭ ਵੀ ਦਿੰਦੇ ਹਨ।  ਵੱਧ ਤੋਂ ਵੱਧ ਰੁੱਖ ਲਗਾ ਕੇ ਗਲੋਬਲ ਵਾਰਮਿੰਗ ਅਤੇ ਵਾਤਾਵਰਨ ਪ੍ਰਦੂਸ਼ਣ ਵਰਗੀਆਂ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਵਾਤਾਵਰਨ ਸੁਰੱਖਿਆ ਸਬੰਧੀ ਕਾਨੂੰਨਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਉਹਨਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਨਾਲਸਾ ਹੈਲਪ ਲਾਈਨ ਨੰਬਰ 15100, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਲੋਕ ਅਦਾਲਤ ਦੇ ਲਾਭ, ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿੱਚ 29.7.2024 ਤੋਂ 03.8.2024 ਤੱਕ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਅਤੇ 14.9.2024 ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ

Post Views: 145
Tags: #latestnewsjudgecumchairemanpatialanewsplantssaplingsrupinderkaur chahaltopnews
Previous Post

ਹੜ੍ਹ ਆਉਣ ਦੀ ਸੂਰਤ ‘ਚ ਬਚਾਅ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਰਣਨੀਤੀ ਤਿਆਰ

Next Post

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਨਗਰ ਨਿਗਮ ਕਮਿਸ਼ਨਰ ਨਾਲ ਵੱਡਾ ਅਰਾਈਮਾਜਰਾ ਨੇੜੇ ਵੱਡੀ ਨਦੀ ਦਾ ਦੌਰਾ

Next Post
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਨਗਰ ਨਿਗਮ ਕਮਿਸ਼ਨਰ ਨਾਲ ਵੱਡਾ ਅਰਾਈਮਾਜਰਾ ਨੇੜੇ ਵੱਡੀ ਨਦੀ ਦਾ ਦੌਰਾ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਨਗਰ ਨਿਗਮ ਕਮਿਸ਼ਨਰ ਨਾਲ ਵੱਡਾ ਅਰਾਈਮਾਜਰਾ ਨੇੜੇ ਵੱਡੀ ਨਦੀ ਦਾ ਦੌਰਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982