No Result
View All Result
Sunday, February 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਟਾਸਕ ਫੋਰਸ ਨੇ ਵੱਖ ਵੱਖ ਸਥਾਨਾਂ ਦੀ ਕੀਤੀ ਚੈਕਿੰਗ, ਤਿੰਨ ਬੱਚਿਆਂ ਨੂੰ ਕੀਤਾ ਰੈਸਕਿਓ

admin by admin
in BREAKING, COVER STORY, INDIA, National, PUNJAB
0
ਜ਼ਿਲ੍ਹਾ ਟਾਸਕ ਫੋਰਸ ਨੇ ਵੱਖ ਵੱਖ ਸਥਾਨਾਂ ਦੀ ਕੀਤੀ ਚੈਕਿੰਗ, ਤਿੰਨ ਬੱਚਿਆਂ ਨੂੰ ਕੀਤਾ ਰੈਸਕਿਓ
0
SHARES
0
VIEWS
Share on FacebookShare on Twitter

ਪਟਿਆਲਾ, 11 ਜੁਲਾਈ:
ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜ਼ਿਲ੍ਹਾ ਟਾਸਕ ਫੋਰਸ ਪਟਿਆਲਾ ਵੱਲੋਂ ਵੱਖ ਵੱਖ ਢਾਬਿਆਂ ਅਤੇ ਦੁਕਾਨਾਂ ਵਿੱਚ ਚੈਕਿੰਗ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਤਿੰਨ ਬੱਚਿਆਂ ਨੂੰ ਬਾਲ ਮਜ਼ਦੂਰੀ ਕਰਦਿਆਂ ਰੈਸਕਿੳ ਕੀਤਾ ਗਿਆ ਤੇ ਬਾਲ ਭਲਾਈ ਕਮੇਟੀ, ਪਟਿਆਲਾ ਦੇ ਸਾਹਮਣੇ ਪੇਸ਼ ਕੀਤਾ ਗਿਆ।
ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਵੱਲੋਂ ਇਨ੍ਹਾਂ ਬੱਚਿਆਂ ਦੇ ਦਸਤਾਵੇਜ਼ ਵੈਰੀਫਾਈ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਬੱਚਿਆਂ ਦੇ ਪੁਨਰਵਸੇਬਾ ਕਰਨ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ ਜਿਸ ਉਪਰੰਤ ਇਨ੍ਹਾਂ ਬੱਚਿਆਂ ਨੂੰ ਵੱਖ ਵੱਖ ਸਰਕਾਰੀ ਸਕੀਮਾਂ ਨਾਲ ਜੋੜਿਆ ਜਾਵੇਗਾ। ਇਸ ਉਪਰੰਤ ਕਮੇਟੀ ਵੱਲੋਂ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਲਈ ਲਿਖ ਦਿੱਤਾ ਗਿਆ ਹੈ ਅਤੇ ਜੋ ਬੱਚੇ ਪੜ੍ਹਨਾ ਚਾਹੁੰਦੇ ਹਨ, ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੇ ਨਾਮ ਨੋਟ ਕਰਕੇ, ਇਨ੍ਹਾਂ ਬੱਚਿਆਂ ਨੂੰ ਜਲਦ ਤੋਂ ਜਲਦ ਸਕੂਲ ਵਿੱਚ ਦਾਖਲ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਸ ਟੀਮ ਵਿੱਚ ਕਿਰਤ ਵਿਭਾਗ ਤੋਂ ਲੇਬਰ ਇੰਸਪੈਕਟਰ ਹਰਮਨਪ੍ਰੀਤ ਕੌਰ, ਦੁਆਰਾ ਦੁਕਾਨਾਂ, ਢਾਬਿਆਂ ਤੇ ਬਣਦੀ ਵਿਭਾਗੀ ਕਾਰਵਾਈ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋ ਸੋਸ਼ਲ ਵਰਕਰ ਪੁਨੀਤ ਸਿੰਗਲਾ ਅਤੇ ਆਊਟਰੀਚ ਵਰਕਰ ਸ਼੍ਰੀਮਤੀ ਸ਼ਾਲਿਨੀ ਕੌਰ, ਪ੍ਰਦੀਪ ਕੁਮਾਰ ਅਤੇ ਸੁਖਦੀਪ ਸਿੰਘ, ਪੁਲਿਸ ਵਿਭਾਗ ਤੋਂ ਏ.ਐਸ.ਆਈ ਜਰਨੈਲ ਸਿੰਘ ਸ਼ਾਮਲ ਸਨ।

Post Views: 114
Tags: shaina ncshaina nc debateshaina nc hotshaina nc hot sceneshaina nc interview
Previous Post

ਪੰਜਾਬ ਲੋਕ ਸੇਵਾ ਕਮਿਸ਼ਨ ਸਾਰੀ ਭਰਤੀ ਪ੍ਰਕ੍ਰਿਆ ਪੂਰੀ ਨਿਰਪੱਖਤਾ, ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ-ਜਤਿੰਦਰ ਸਿੰਘ ਔਲਖ

Next Post

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਸੁਆਗਤ ਤੇ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਪਟਿਆਲਾ ਵਾਸੀ ਲੈ ਰਹੇ ਨੇ ਲਾਭ

Next Post
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਸੁਆਗਤ ਤੇ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਪਟਿਆਲਾ ਵਾਸੀ ਲੈ ਰਹੇ ਨੇ ਲਾਭ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਸੁਆਗਤ ਤੇ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਪਟਿਆਲਾ ਵਾਸੀ ਲੈ ਰਹੇ ਨੇ ਲਾਭ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982