No Result
View All Result
Friday, June 27, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

admin by admin
in BREAKING, CAREER, CHANDIGARH, PUNJAB
0
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ, 19-05-2023(ਪ੍ਰੈਸ ਕੀ ਤਾਕਤ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 11 ਕਲਰਕਾਂ ਨੂੰ ਨਿਯੁਕਤੀ-ਪੱਤਰ ਸੌਂਪੇ।

ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ  ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ।

ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।   ਨਵ-ਨਿਯੁਕਤ ਕਲਰਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਨਵ-ਨਿਯੁਕਤ ਕਲਰਕਾਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਫਰ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ,    ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਮਾਧਵੀ ਕਟਾਰੀਆ, ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ,  ਜਾਇੰਟ ਡਾਇਰੈਕਟਰ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Post Views: 118
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: current affairscurrent affairs for cooperative inspectorcurrent affairs for naib tehsildar examcurrent affairs for punjab examscurrent affairs for punjab pcsdaily current affairsdaily gyandaily newsgk for naib tehsildargovt job updatesimportant current affairs for punjabppsc current affairspunjab current affairspunjab excise policypunjab govt updatesrbirohit middha sirsmall saving schemesways and mean advances
Previous Post

ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ

Next Post

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੀ ਜੈਨੀਫਰ ਮਿਸਤਰੀ: ਖਾਤੇ ‘ਚ ਸਿਰਫ਼ 80 ਹਜ਼ਾਰ

Next Post
‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੀ ਜੈਨੀਫਰ ਮਿਸਤਰੀ: ਖਾਤੇ ‘ਚ ਸਿਰਫ਼ 80 ਹਜ਼ਾਰ

'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੀ ਜੈਨੀਫਰ ਮਿਸਤਰੀ: ਖਾਤੇ 'ਚ ਸਿਰਫ਼ 80 ਹਜ਼ਾਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In