ਹੰਡਿਆਇਆ, 25 ਮਾਰਚ (ਪ੍ਰੈਸ ਕੀ ਤਾਕਤ)– ਰਾਤ ਆਏ ਤੇਜ਼ ਮੀਹ ਅਤੇ ਝੱਖੜ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂੰ ਪਾਲੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਹੰਡਿਆਇਆ ਇਲਾਕੇ ਵਿਚ ਬੇਮੌਸਮੀ ਮੀਂਹ ਨੇ ਕਣਕ, ਸਰੋਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ।

© 2026 presskitaquat.com - Powered by Press Ki Taquat+919041568800