No Result
View All Result
Thursday, May 22, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਿੱਖਿਆ ਵਿਭਾਗ ਦੀ ਮਹੀਨਾਵਾਰ ਮੀਟਿੰਗ ਦੌਰਾਨ ਯੋਗਤਾ ਵਾਧਾ ਟੈਸਟ-1 ਅਤੇ ਹੋਰ ਪ੍ਰੋਗਰਾਮ ਦਾ ਜ਼ਿਲ੍ਹਾ ਪੱਧਰ ’ਤੇ ਰਿਵਿਊ ਕੀਤਾ

admin by admin
in BREAKING, COVER STORY, INDIA, National, POLITICS, PUNJAB
0
ਸਿੱਖਿਆ ਵਿਭਾਗ ਦੀ ਮਹੀਨਾਵਾਰ ਮੀਟਿੰਗ ਦੌਰਾਨ ਯੋਗਤਾ ਵਾਧਾ ਟੈਸਟ-1 ਅਤੇ ਹੋਰ ਪ੍ਰੋਗਰਾਮ ਦਾ ਜ਼ਿਲ੍ਹਾ ਪੱਧਰ ’ਤੇ ਰਿਵਿਊ ਕੀਤਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ 28 ਅਗਸਤ:
ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਹੇਠ ਜ਼ਿਲ੍ਹਾ ਕੋਆਰਡੀਨੇਟਰਾਂ, ਬਲਾਕ ਨੋਡਲ ਅਫ਼ਸਰਾਂ, ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਦੀ ਮਹੀਨਾਵਾਰ ਰੀਵਿਊ ਮੀਟਿੰਗ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਹੋਈ।  ਇਸ ਮੀਟਿੰਗ ਦੌਰਾਨ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਪਿਛਲੇ ਦਿਨੀਂ ਸਕੂਲਾਂ ਵਿੱਚ ਹੋਏ ਯੋਗਤਾ ਵਾਧਾ ਟੈਸਟ-1 ਦਾ ਰਿਵਿਊ ਕੀਤਾ ਗਿਆ।
ਸੰਜੀਵ ਸ਼ਰਮਾ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਨੇ ਸਮੂਹ ਸਿੱਖਿਆ ਅਧਿਕਾਰੀਆਂ, ਪ੍ਰੋਜੈਕਟ ਕੋਆਰਡੀਨੇਟਰਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਚੰਗੇ ਨਤੀਜਿਆਂ ਅਤੇ ਗੁਣਾਤਮਕ ਸਿੱਖਿਆ ਲਈ ਵੱਖ-ਵੱਖ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਸਿੱਖਣ ਪਰਿਣਾਮਾਂ ਦੇ ਮੁਲਾਂਕਣ ਵੱਲ ਧਿਆਨ ਕੇਂਦਰਿਤ ਕਰਨ। ਇਸ ਤੋਂ ਇਲਾਵਾ ਸਕੂਲ ਸਿੱਖਿਆ ਵਿਭਾਗ ਵੱਲੋਂ ਚੱਲ ਰਹੀ ਦਾਖਲਾ ਮੁਹਿੰਮ, ਈਕੋ ਕਲੱਬ ਐਕਟੀਵਿਟੀਆਂ, ਗਰੀਨ ਸਕੂਲ ਅਤੇ ਹੋਰ ਮਹੱਤਵਪੂਰਨ ਪ੍ਰੋਗਰਾਮਾਂ ਦਾ ਰੀਵਿਊ ਵੀ ਮੀਟਿੰਗ ਦੌਰਾਨ ਕੀਤਾ ਗਿਆ।
ਇਸ ਮੀਟਿੰਗ ਨੂੰ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਰਾਜੀਵ ਕੁਮਾਰ ਡੀ.ਐੱਸ.ਐੱਮ ਪਟਿਆਲਾ, ਰਾਜਿੰਦਰ ਸਿੰਘ ਖਹਿਰਾ, ਜੀਵਨ ਕੁਮਾਰ,  ਲਲਿਤ ਮੋਦਗਿਲ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਗਗਨਦੀਪ ਕੌਰ ਜ਼ਿਲ੍ਹਾ ਈਕੋ ਕਲੱਬ ਕੋਆਰਡੀਨੇਟਰ ਨੇ ਵੀ ਸੰਬੋਧਨ ਕੀਤਾ ਅਤੇ ਸਕੂਲ ਮੁਖੀਆਂ ਨਾਲ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ।

Post Views: 103
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Admission CampaignEco Club ActivitiesGagandeep KaurGreen SchoolJeevan KumarLalit Moudgil District Resource Coordinatorpunjab school education boardRajinder Singh KhairaRajiv Kumar DSP PatialaSanjeev Sharma
Previous Post

ਪੀ.ਪੀ.ਐਸ.ਸੀ ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

Next Post

ਅਧਿਆਪਕਾਂ ਨੂੰ ਜਮਾਤ ਵਿੱਚ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਨੂੰ ਖੇਡ ਵਿਧੀ ਰਾਹੀਂ ਸਿਖਾਉਣ ਦੇ ਗੁਰ ਸਾਂਝੇ ਕਰਨ ਦਾ ਉਪਰਾਲਾ

Next Post
ਅਧਿਆਪਕਾਂ ਨੂੰ ਜਮਾਤ ਵਿੱਚ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਨੂੰ ਖੇਡ ਵਿਧੀ ਰਾਹੀਂ ਸਿਖਾਉਣ ਦੇ ਗੁਰ ਸਾਂਝੇ ਕਰਨ ਦਾ ਉਪਰਾਲਾ

ਅਧਿਆਪਕਾਂ ਨੂੰ ਜਮਾਤ ਵਿੱਚ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਨੂੰ ਖੇਡ ਵਿਧੀ ਰਾਹੀਂ ਸਿਖਾਉਣ ਦੇ ਗੁਰ ਸਾਂਝੇ ਕਰਨ ਦਾ ਉਪਰਾਲਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In