No Result
View All Result
Thursday, February 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

SYL ਵਿਵਾਦ ਦੌਰਾਨ PM ਮੋਦੀ ਦਾ ਆਇਆ ਬਿਆਨ, ਉਦਾਹਰਣ ਰਾਹੀਂ ਕਹਿ ਗਏ ਵੱਡੀ ਗੱਲ

admin by admin
in BREAKING, COVER STORY, HARYANA
0
12 ਅਪ੍ਰੈਲ PM ਮੋਦੀ ਰਾਜਸਥਾਨ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
0
SHARES
0
VIEWS
Share on FacebookShare on Twitter

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਸੰਬੋਧਨ ਦੌਰਾਨ ਨਦੀਆਂ ਦਾ ਪਾਣੀ ਗੁਆਂਢੀ ਸੂਬਿਆਂ ਨੂੰ ਦੇਣ ਦੀ ਸਥਿਤੀ ਬਾਰੇ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਡੇ ਦੇਸ਼ ‘ਚ ਪਾਣੀ ਪਿਲਾਉਣ ਨੂੰ ਪੁੰਨ ਮੰਨਿਆ ਜਾਂਦਾ ਹੈ। ਇੱਥੇ ਜੇਕਰ ਕਿਸੇ ਨੂੰ ਪਾਣੀ ਪਿਲਾਇਆ ਵੀ ਜਾਵੇ ਤਾਂ ਉਹ ਵਿਅਕਤੀ ਲੰਮੇ ਸਮੇਂ ਤੱਕ ਯਾਦ ਰੱਖਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਰਾਜਸਥਾਨ ਦੇ ਕਿਸਾਨਾਂ ਨੂੰ ਖੇਤੀ ਲਈ ਪਾਣੀ ਦੀ ਲੋੜ ਪਈ ਸੀ। ਉਸ ਸਮੇਂ ਉਨ੍ਹਾਂ ਨੇ ਰਾਜਸਥਾਨ ਨੂੰ 1 ਘੰਟੇ ‘ਚ ਨਰਮਦਾ ਨਦੀ ਦਾ ਪਾਣੀ ਦਿੱਤਾ ਸੀ। ਉਨ੍ਹਾਂ ਨੂੰ ਇਸ ਗੱਲ ਦਾ ਹਾਲੇ ਤੱਕ ਮਾਣ ਹੈ ਕਿ ਉਹ ਦੇਸ਼ ਦੇ ਕਿਸਾਨਾਂ ਲਈ ਕੁਝ ਕਰ ਸਕੇ ਸਨ। ਸੰਬੋਧਨ ਦਰਮਿਆਨ ਉਨ੍ਹਾਂ ਨੇ ਨਾਂ ਲਏ ਬਗੈਰ ਹੀ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ SYL ਵਿਵਾਦ ਬਾਰੇ ਕਿਹਾ ਕਿ ਹੁਣ ਦੇਸ਼ ਦੇ ਕਈ ਸੂਬੇ ਅਜਿਹੇ ਵੀ ਹਨ ਜੋ ਪਾਣੀ ਦੀ ਇਕ ਬੂੰਦ ਵੀ ਗੁਆਂਢੀ ਸੂਬੇ ਨੂੰ ਦੇਣ ਲਈ ਤਿਆਰ ਨਹੀਂ। ਪਾਣੀ ਦਾ ਕਰਕੇ ਸੂਬੇ ਲੜ ਮਰਨ ਲਈ ਤਿਆਰ ਹਨ।

 ਇਹ ਹੈ ਸਤਲੁਜ-ਯਮੁਨਾ ਲਿੰਕ ਵਿਵਾਦ

ਪੰਜਾਬ ਤੋਂ ਹਰਿਆਣਾ 1 ਨਵੰਬਰ 1966 ਨੂੰ ਵੱਖ ਹੋ ਗਿਆ ਪਰ ਉਸ ਸਮੇਂ ਪਾਣੀ ਦੀ ਵੰਡ ਨਹੀਂ ਸੀ ਹੋਈ। ਕੁਝ ਸਾਲਾਂ ਬਾਅਦ ਕੇਂਦਰ ਨੇ ਹਰਿਆਣਾ ਨੂੰ 3.5 MAF ਪਾਣੀ ਅਲਾਟ ਕੀਤਾ। ਇਸ ਪਾਣੀ ਨੂੰ ਲਿਆਉਣ ਲਈ  SYL ਨਹਿਰ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਹਰਿਆਣਾ ਨੇ ਆਪਣੇ ਹਿੱਸੇ ਦੀ ਨਹਿਰ ਦਾ ਨਿਰਮਾਣ ਕਈ ਸਾਲ ਪਹਿਲਾਂ ਪੂਰਾ ਕਰ ਲਿਆ ਸੀ ਪਰ ਪੰਜਾਬ ਨੇ ਅਜੇ ਤੱਕ ਆਪਣੇ ਹਿੱਸੇ ਦਾ ਨਿਰਮਾਣ ਨਹੀਂ ਕੀਤਾ। ਸੁਪਰੀਮ ਕੋਰਟ ’ਚ ਇਹ ਮੁੱਦਾ ਕਈ ਵਾਰ ਉੱਠਿਆ ਹੈ ਅਤੇ ਹਰ ਵਾਰ ਦੋਹਾਂ ਸੂਬਿਆਂ ਨੂੰ ਵਿਵਾਦ ਜਲਦੀ ਸੁਲਝਾਉਣ ਦੀ ਗੱਲ ਆਖੀ ਗਈ।

Post Views: 111
Tags: modimodi in usamodi livemodi live newsmodi rajkotmodi speechmodi speech todayNarendra Modinarendra modi latest speech 2022narendra modi latest speech 2023narendra modi livenarendra modi rajasthan rallyPm Modipm modi latest speechpm modi speechpm modi speech latestpm modi speech todayPM Narendra Modipm narendra modi speechpm narendra modi speech latestPrime Minister Narendra Modi
Previous Post

SYL ਮੁੱਦੇ ‘ਤੇ ਬੋਲੇ CM ਮਨੋਹਰ ਲਾਲ ਖੱਟੜ, ਦਿੱਤਾ ਵੱਡਾ ਬਿਆਨ

Next Post

ਸੁਪਰੀਮ ਕੋਰਟ ਨੇ ਕੇਂਦਰ ਤੋਂ ਵਿਸ਼ੇਸ਼ ਤੱਤਾਂ ਵਾਲੇ ਚੌਲਾਂ ਸਬੰਧੀ ਜਵਾਬ ਮੰਗਿਆ

Next Post
ਸਰਕਾਰ ਦੀਆਂ ਸ਼ਕਤੀਆਂ ਖਿਲਾਫ ਸੁਪਰੀਮ ਕੋਰਟ ਪਹੁੰਚੀ ਕੇਂਦਰ ਸਰਕਾਰ

ਸੁਪਰੀਮ ਕੋਰਟ ਨੇ ਕੇਂਦਰ ਤੋਂ ਵਿਸ਼ੇਸ਼ ਤੱਤਾਂ ਵਾਲੇ ਚੌਲਾਂ ਸਬੰਧੀ ਜਵਾਬ ਮੰਗਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982