No Result
View All Result
Tuesday, July 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

admin by admin
in BREAKING, CHANDIGARH, COVER STORY, INDIA, National, POLITICS, PUNJAB
0
ਬਜਟ ਦੇ ਨਾਲ ਹੀ ਪੰਜਾਬ ‘ਚ ਡਿੱਗੇ ਪੈਟਰੋਲ-ਡੀਜ਼ਲ ਦੇ ਦਾਮ, ਹੋਇਆ ਸਸਤਾ…ਚੈੱਕ ਕਰੋ ਨਵੇਂ ਰੇਟ।
0
SHARES
0
VIEWS
Share on FacebookShare on Twitter

ਚੰਡੀਗੜ੍ਹ, 16 ਅਕਤੂਬਰ:

ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ ਸੰਗਰੂਰ ਜ਼ਿਲ੍ਹੇ ਦੇ 3 ਉਮੀਦਵਾਰ ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਸ਼ਾਮਿਲ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸ਼ਕਤੀ ਕੁਮਾਰ ਗੁਪਤਾ ਤੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ।  ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਾਸੀ ਹਰਭਗਵਾਨ ਸ਼ਰਮਾ ਭਿੱਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

Post Views: 93
Tags: Election commissionelection commission liveElection Commission of Indiaelection commission of india liveelection commission of india upscelection commission press conferenceindia election commission press conferencejharkhand assembly electionjharkhand electionjharkhand election 2024jharkhand election datemaharashtra assembly electionmaharashtra electionmaharashtra election 2024maharashtra election datemaharashtra elections
Previous Post

ਜੈਸ਼ੰਕਰ ਨੇ ਜ਼ੋਰ ਦੇ ਕੇ ਕਿਹਾ ਕਿ ਸਹਿਯੋਗ ਅੱਤਵਾਦ ਨਾਲ ਨਜਿੱਠਣ ‘ਤੇ ਨਿਰਭਰ ਕਰਦਾ

Next Post

ਗ੍ਰਾਮ ਪੰਚਾਇਤ ਚੋਣਾਂ ਵਿੱਚ 77% ਮਤਦਾਨ ਦਰਜ ਕੀਤਾ ਗਿਆ

Next Post
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਗ੍ਰਾਮ ਪੰਚਾਇਤ ਚੋਣਾਂ ਵਿੱਚ 77% ਮਤਦਾਨ ਦਰਜ ਕੀਤਾ ਗਿਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800