ਨਵੀਂ ਦਿੱਲੀ, 10 ਨਵੰਬਰ
ਐਨਫੋਰਸਮੈਂਟ ਡਾਇਰੈਕਟੋਰੇਟ(ਈਡੀ) ਨੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ਵਿੱਚ ਹੀਰੋ ਮੋਟੋਕਾਰਪ ਦੇ ਕਾਰਜਕਾਰੀ ਚੇਅਰਮੈਨ ਪਵਨ ਕਾਂਤ ਮੁੰਜਾਲ ਦੀ 24.95 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ।

© 2026 presskitaquat.com - Powered by Press Ki Taquat+919041568800