No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਿੱਖਿਆ ਪ੍ਰੋਵਾਈਡਰ, ਆਈ. ਈ. ਈ.ਜੀ.ਐਸ/ ਐਸ. ਟੀ. ਆਰ/ ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਵੀ ਕਰ ਸਕਣਗੇ ਰਾਜ ਪੱਧਰੀ ਐਵਾਰਡ ਲਈ   ਅਪਲਾਈ: ਹਰਜੋਤ ਸਿੰਘ ਬੈਂਸ 

admin by admin
in BREAKING, COVER STORY, PUNJAB
0
ਸੂਬੇ ਦੇ 1294 ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ : ਹਰਜੋਤ ਸਿੰਘ ਬੈਂਸ, 52.23 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਜਾਰੀ
0
SHARES
0
VIEWS
Share on FacebookShare on Twitter
 ਅਪਲਾਈ ਕਰਨ ਦੀ ਆਖਰੀ ਤਰੀਕ 18 ਅਗਸਤ 2023
 ਸਿੱਖਿਆ ਮੰਤਰੀ ਵਲੋਂ ਪੋਰਟਲ ਖੋਲ੍ਹਣ  ਦੇ ਆਦੇਸ਼ ਜਾਰੀ
 ਚੰਡੀਗੜ੍ਹ,12 ਅਗਸਤ (ਪ੍ਰੈਸ ਕੀ ਤਾਕਤ ਬਿਊਰੋ) :  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਪ੍ਰੋਵਾਈਡਰ / ਆਈ. ਈ./ ਈ.ਜੀ.ਐਸ/ ਐਸ. ਟੀ. ਆਰ/ ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਨੂੰ ਵੀ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਦਿੱਤੇ ਜਾਂਦੇ ਰਾਜ ਪੱਧਰੀ ਐਵਾਰਡ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ
ਸਕੂਲ ਸਿੱਖਿਆ ਵਿਭਾਗ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ. ਈ.ਜੀ.ਐਸ. ਐਸ. ਟੀ. ਆਰ, ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ। ਪਿਛਲੇ ਸਮੇਂ ਦੌਰਾਨ ‘ਕੱਚੇ ਅਧਿਆਪਕ ਕਹਿ ਕੇ ਇਹਨਾਂ ਅਧਿਆਪਕਾਂ ਦੇ ਮਾਨ- ਸਨਮਾਨ ਨੂੰ ਠੇਸ ਪਹੁੰਚਾਈ ਅਤੇ ਨਿਗੂਣੀਆਂ ਤਨਖਾਹਾਂ ਦੇ ਕੇ ਆਰਥਿਕ ਸ਼ੋਸਣ ਵੀ ਕੀਤਾ ਪ੍ਰੰਤੂ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 12710 ਅਧਿਆਪਕਾਂ ਨੂੰ ਰੈਗੂਲਰਰਾਈਜ ਕਰਨ ਸਬੰਧੀ ਲੈਟਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਇਹ ਅਧਿਆਪਕ ਵੀ ਬਾਕੀ ਅਧਿਆਪਕਾਂ ਵਾਂਗ ਰਾਜ ਪੁਰਸਕਾਰ ਲੈਣ ‘ ਅਤੇ ਇਹਨਾਂ ਨੂੰ ਵੀ ਅਪਲਾਈ ਕਰਨ ਦਾ ਹੱਕ ਹੋਣਾ ਚਾਹੀਦਾ ਹੈ। ਹੁਣ ਤੱਕ ‘ਰਾਜ ਪੁਰਸਕਾਰ ਤੋਂ ਵਾਂਝੇ ਰੱਖੇ ਜਾਣਾ ਗਲਤ  ਸੀ ।
ਇਸ ਲਈ ਇਸ ਵਾਰ ਰਾਜ ਪੁਰਸਕਾਰਾਂ ਵਿੱਚ ਦਿੱਤੇ ਜਾਣ ਵਾਲੇ ਪੁਰਸਕਾਰਾਂ ਤੋਂ ਇਲਾਵਾ 5 ਵਿਸ਼ੇਸ਼ ਪੁਰਸਕਾਰ ਇਸ ਵਰਗ ਦੇ ਅਧਿਆਪਕਾਂ ਲਈ ਰਾਖਵੇਂ ਰੱਖੇ ਗਏ ਹਨ ਅਤੇ ਅਗਾਮੀ ਸਾਲ ਤੋਂ ਇਹਨਾਂ ਅਧਿਆਪਕਾਂ ਨੂੰ ਦੂਜੇ ਅਧਿਆਪਕਾਂ ਦੇ ਨਾਲ ਹੀ ਪੁਰਸਕਾਰ ਲੈਣ ਵਾਸਤੇ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇ | ਇਸ ਸੈਸ਼ਨ ਦੌਰਾਨ ਇਹਨਾਂ ਅਧਿਆਪਕਾਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਦੇ ਹੋਏ ‘ਰਾਜ ਪੁਰਸਕਾਰ’ ਲੈਣ ਸਬੰਧੀ ਆਪਣੀਆਂ ਪ੍ਰਾਪਤੀਆਂ ਅਤੇ ਹੋਰ ਰਸਮੀ ਕਾਰਵਾਈਆਂ ਅਪਲਾਈ ਕਰਨ ਲਈ  ਸਿੱਖਿਆ ਮੰਤਰੀ ਵਲੋਂ ਪੋਰਟਲ ਖੋਲ੍ਹਣ  ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਜ਼ੋ 18 ਅਗਸਤ 2023 ਤੱਕ ਖੁਲ੍ਹਾ ਰਹੇਗਾ ।
Post Views: 71
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

e-paper 13 August 2023

Next Post

ਇੱਕ ਸਾਲ ਵਿੱਚ 583 ਆਮ ਆਦਮੀ ਕਲੀਨਿਕਾਂ ਵਿੱਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ, 20 ਲੱਖ ਤੋਂ ਵੱਧ ਹੋਏ ਮੁਫ਼ਤ ਟੈਸਟ 

Next Post
ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ਵਿੱਚ ਕਰ ਸਕਦਾ ਹੈ ਮਦਦ : ਬਲਬੀਰ ਸਿੰਘ

ਇੱਕ ਸਾਲ ਵਿੱਚ 583 ਆਮ ਆਦਮੀ ਕਲੀਨਿਕਾਂ ਵਿੱਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ, 20 ਲੱਖ ਤੋਂ ਵੱਧ ਹੋਏ ਮੁਫ਼ਤ ਟੈਸਟ 

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982