No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੀ.ਐਮ.ਕਿਸਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਈ.ਕੇ.ਵਾਈ.ਸੀ. ਅਤੇ ਲੈਂਡ ਸੀਡਿੰਗ ਅਤਿ ਜ਼ਰੂਰੀ

admin by admin
in BREAKING, PUNJAB
0
ਪੀ.ਐਮ.ਕਿਸਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਈ.ਕੇ.ਵਾਈ.ਸੀ. ਅਤੇ ਲੈਂਡ ਸੀਡਿੰਗ ਅਤਿ ਜ਼ਰੂਰੀ
0
SHARES
0
VIEWS
Share on FacebookShare on Twitter

ਪਟਿਆਲਾ, 12-06-2023(ਪ੍ਰੈਸ ਕੀ ਤਾਕਤ)-ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਦੀ 14ਵੀਂ ਕਿਸ਼ਤ ਪ੍ਰਾਪਤ ਕਰਨ ਲਈ ਈ.ਕੇ.ਵਾਈ.ਸੀ. ਅਤੇ ਆਪਣੀ ਜ਼ਮੀਨ ਦਾ ਰਿਕਾਰਡ ਅੱਪਡੇਟ ਕਰਨ ਲਈ ਅਪੀਲ ਕੀਤੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨ ਸਬੰਧਿਤ ਬਲਾਕ ਵਿਖੇ ਜਾ ਕੇ ਆਪਣੀ ਫ਼ਰਦ ਅਨੁਸਾਰ ਆਪਣੀ ਲੈਂਡ ਸੀਡਿੰਗ ਕਰਵਾਉਣ ਅਤੇ ਈ.ਕੇ.ਵਾਈ.ਸੀ. ਕਰਵਾਉਣ ਲਈ ਖੇਤੀਬਾੜੀ ਵਿਭਾਗ, ਕਾਮਨ ਸਰਵਿਸ ਸੈਂਟਰ ਅਤੇ ਪੋਰਟਲ ਰਾਹੀਂ ਸੰਪਰਕ ਕਰਨ।

ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਪ੍ਰਾਪਤ ਹੋਈਆਂ ਅਰਜ਼ੀਆਂ ਅਨੁਸਾਰ ਹੁਣ ਤੱਕ ਇਸ ਕੰਮ ਵਿਚ 50 ਫ਼ੀਸਦੀ ਲੈਂਡ ਸੀਡਿੰਗ ਅਤੇ ਈ.ਕੇ.ਵਾਈ.ਸੀ. ਦਾ ਕੰਮ ਮੁਕੰਮਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਪਿੰਡ ਪੱਧਰ ‘ਤੇ ਕੈਂਪ ਲਗਾ ਕੇ ਅਨਾਊਂਸਮੈਂਟ ਰਾਹੀਂ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰ ਰਹੇ ਹਨ। ਕਿਸਾਨ ਇਸ ਸਬੰਧੀ ਬਲਾਕ ਪਟਿਆਲਾ ਦੇ ਡਾ. ਅਵਨਿੰਦਰ ਸਿੰਘ ਮਾਨ (80547-0571), ਡਾ. ਜਸਪਿੰਦਰ ਕੌਰ (95017-39428), ਬਲਾਕ ਭੂਨਰਹੇੜੀ ਦੇ ਡਾ. ਗੁਰਦੇਵ ਸਿੰਘ (98550-24343), ਡਾ. ਵਿਮਲਪ੍ਰੀਤ ਸਿੰਘ (98159-82309), ਬਲਾਕ ਨਾਭਾ ਦੇ ਡਾ. ਕੁਲਦੀਪਇੰਦਰ ਸਿੰਘ ਢਿੱਲੋਂ (80547-04473), ਡਾ. ਜਸਪ੍ਰੀਤ ਸਿੰਘ ਢਿੱਲੋਂ (99881-11379), ਬਲਾਕ ਸਮਾਣਾ ਦੇ ਡਾ. ਸਤੀਸ਼ ਕੁਮਾਰ (97589-00047) ਅਤੇ ਬਲਾਕ ਘਨੌਰ ਦੇ ਡਾ. ਜੁਪਿੰਦਰ ਸਿੰਘ ਪੰਨੂ (73070-59201) ਤੇ ਸੰਪਰਕ ਕਰ ਸਕਦੇ ਹਨ।

Post Views: 330
Previous Post

ਗਰੀਬ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ

Next Post

C.M ਨੇ ਕਰਨਾਲ ਦੇ ਵਾਰਡ-16 ਵਿਚ ਕੀਤਾ ਜਨਸੰਵਾਦ ਪ੍ਰੋਗ੍ਰਾਮ ਨੂੰ ਸੰਬੋਧਿਤ

Next Post
C.M ਨੇ ਕਰਨਾਲ ਦੇ ਵਾਰਡ-16 ਵਿਚ ਕੀਤਾ ਜਨਸੰਵਾਦ ਪ੍ਰੋਗ੍ਰਾਮ ਨੂੰ ਸੰਬੋਧਿਤ

C.M ਨੇ ਕਰਨਾਲ ਦੇ ਵਾਰਡ-16 ਵਿਚ ਕੀਤਾ ਜਨਸੰਵਾਦ ਪ੍ਰੋਗ੍ਰਾਮ ਨੂੰ ਸੰਬੋਧਿਤ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800