No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨਸਭਾ ਚੋਣ ਲਈ ਏਗਜਿਟ ਪੋਲ ਜਾਰੀ ਕਰਨ ‘ਤੇ 5 ਅਕਤੂਬਰ 6:30 ਵਜੇ ਤਕ ਲਗਾਈ ਰੋਕ – ਪੰਕਜ ਅਗਰਵਾਲ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਚੰਡੀਗੜ੍ਹ, (ਕਰਿਸ਼ਮਾ)1 ਅਕਤੂਬਰ – ਭਾਰਤ ਚੋਣ ਕਮਿਸ਼ਨ (ਈਸੀਆਈ) ਨੇ ਹਰਿਆਣਾ ਵਿਧਾਨਸਭਾ ਚੋਣ ਦੇ ਲਈ ਏਗਜਿਟ ਪੋਲ ਜਾਰੀ ਕਰਨ ‘ਤੇ ਰੋਕ ਲਗਾਈ ਹੈ। ਜਨਪ੍ਰਤੀਨਿਧੀ ਐਕਟ, 1951 ਦੀ ਧਾਰਾ 126 ਏ , ਤਹਿਤ ਚੋਣ ਸ਼ੁਰੂ ਹੋਣ ਲਈ ਨਿਰਧਾਰਿਤ ਸਮੇਂ ਤੋਂ ਲੈ ਕੇ ਚੋਣ ਸਮਾਪਤ ਹੋਣ ਲਈ ਨਿਰਧਾਰਿਤ ਸਮੇਂ ਦੇ ਅੱਧੇ ਘੰਟੇ ਬਾਅਦ ਤਕ ਦੇ ਸਮੇਂ ਦੌਰਾਨ ਪ੍ਰਿੰਟ ਜਾਂ ਇਲੈਕਟ੍ਰੋਨਿਕ ਮੀਡੀਆ ਰਾਹੀਂ ਏਗਜਿਟ ਪੋਲ ਪ੍ਰਬੰਧਿਤ ਕਰਨ ਅਤੇ ਉਨ੍ਹਾਂ ਦੇ ਨਤੀਜਿਆਂ ਦੇ ਪ੍ਰਸਾਰ ‘ਤੇ ਰੋਕ ਰਹੇਗੀ। ਹਰਿਆਣਾ, ਜੰਮੂ ਤੇ ਕਸ਼ਮੀਰ ਵਿਧਾਨਸਭਾ ਚੋਣਾਂ ਦੀ ਨੋਟੀਫਿਕੇਸ਼ਨ ਇਕੱਠੇ ਜਾਰੀ ਹੋਣ ਦੇ ਕਾਰਨ ਚੋਣ ਸ਼ੁਰੂ ਹੋਣ ਦਾ ਸਮੇਂ 18.09.2024 ਨੂੰ ਸਵੇਰੇ 7 ਵਜੇ ਤੋਂ ਮੰਨਿਆ ਗਿਆ ਹੈ। ਇਹ ਪਾਬੰਦੀ ਵੋਟਿੰਗ ਦੇ ਦਿਨ 5 ਅਕਤੂਬਰ, 2024 ਨੂੰ ਸ਼ਾਮ 6:30 ਵਜੇ ਤਕ ਪ੍ਰਭਾਵੀ ਰਹੇਗੀ।

          ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਨੋਟੀਫਿਕੇਸ਼ਨ ਅਨੁਸਾਰ ਪ੍ਰਿੰਟ ਜਾਂ ਇਲੈਕਟ੍ਰੋਨਿਕ ਮੀਡੀਆ ਰਾਹੀਂ ਏਗਜਿਟ ਪੋਲ ਪ੍ਰਬੰਧਿਤ ਕਰਨਾ, ਪ੍ਰਕਾਸ਼ਿਤ ਕਰਨਾ ਜਾਂ ਪ੍ਰਸਾਰਿਤ ਕਰਨਾ ਜਾਂ ਕਿਸੇ ਹੋਰ ਢੰਗ ਨਾਲ ਪ੍ਰਸਾਰਿਤ ਕਰਨਾ, ਉਪਰੋਕਤ ਆਮ ਚੋਣ ਦੇ ਸਬੰਧ ਵਿਚ ਕਿਸੇ ਵੀ ਏਗਜਿਟ ਪੋਲ ਦੇ ਨਤੀਜੇ ‘ਤੇ 05.10.2024 (ਸ਼ਨੀਵਾਰ) ਸ਼ਾਮ 6:30 ਵਜੇ ਤਕ ਰੋਕ ਰਹੇਗੀ।

          ਇਸ ਤੋਂ ਇਲਾਵਾ, ਕਿਸੇ ਵੀ ਇਲੈਕਟ੍ਰੋਨਿਕ ਮੀਡੀਆ ਵਿਚ ਕਿਸੇ ਵੀ ਜਨਮਤ ਸਰਵੇਖਣ ਜਾਂ ਕਿਸੇ ਹੋਰ ਚੋਣ ਸਰੰਖਣ ਦੇ ਨਤੀਜੇ ਸਮੇਂ ਕਿਸੇ ਵੀ ਚੋਣਾਵੀ ਮਾਮਲੇ ਨੁੰ ਪ੍ਰਦਰਸ਼ਿਤ ਕਰਨਾ, ਆਮ ਚੋਣ ਦੇ ਸਬੰਧ ਵਿਚ ਚੋਣ ਦੇ ਸਮਾਪਨ ਲਈ ਨਿਰਧਾਰਿਤ ਸਮੇਂ ਤੋਂ ਸਮਾਪਤ ਹੋਣ ਵਾਲੀ 48 ਘੰਟਿਆਂ ਦੇ ਸਮੇਂ ਦੌਰਾਨ ਪਾਬੰਦੀਸ਼ੁਦਾ ਰਹੇਗਾ।  ਇੰਨ੍ਹਾਂ ਨਿਯਮਾਂ ਦਾ ਉਲੰਘਣ ਕਰਨ ‘ਤੇ ਦੋ ਸਾਲ ਤਕ ਦੀ ਕੈਦ ਜਾਂ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ। ਸਾਰੇ ਮੀਡੀਆ ਘਰਾਨਿਆਂ ਨੁੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਸ ਸਬੰਧ ਵਿਚ ਨਿਰਦੇਸ਼ਾਂ ਦਾ ਪਾਲਣ ਕਰਨ।

Post Views: 91
Tags: #election2024 electionassembly election 2024election newsHaryanaharyana assembly electionharyana assembly election 2024haryana assembly electionsharyana assembly elections 2024haryana congressharyana electionharyana election 2024haryana election dateharyana election lallantopharyana election live 2024haryana election newsharyana election updateharyana electionsharyana elections 2024Haryana newsHaryana politics
Previous Post

ਰਾਸ਼ਟਰੀ ਸਿਹਤ ਏਜੰਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਰਫ਼ ਲੋਕ ਭਲਾਈ ਲਈ ਕੀਤੀ ਜਾ ਰਹੀ ਹੈ ਫੰਡਾਂ ਦੀ ਵਰਤੋਂ : ਡਾਕਟਰ ਬਲਬੀਰ ਸਿੰਘ

Next Post

ਗੋਵਿੰਦਾ ਆਈਸੀਯੂ ਤੋਂ ਰੈਗੂਲਰ ਵਾਰਡ ਵਿੱਚ ਜਾ ਰਿਹਾ ਹੈ

Next Post
ਗੋਵਿੰਦਾ ਆਈਸੀਯੂ ਤੋਂ ਰੈਗੂਲਰ ਵਾਰਡ ਵਿੱਚ ਜਾ ਰਿਹਾ ਹੈ

ਗੋਵਿੰਦਾ ਆਈਸੀਯੂ ਤੋਂ ਰੈਗੂਲਰ ਵਾਰਡ ਵਿੱਚ ਜਾ ਰਿਹਾ ਹੈ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982