No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ‘ਚ ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

admin by admin
in BREAKING, COVER STORY, PUNJAB
0
ਜਲੰਧਰ ਲੋਕ ਸਭਾ: ਸ਼ਾਹਕੋਟ ਹਲਕੇ ਦੇ ਪਿੰਡ ਰੂਪੇਵਾਲ ‘ਚ ਹੰਗਾਮਾ
0
SHARES
0
VIEWS
Share on FacebookShare on Twitter

ਲੁਧਿਆਣਾ, 3 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ 2023 ਤੱਕ ਕਰਾਈਆਂ ਜਾਣਗੀਆ।ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਕਪੂਰਥਲਾ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਅਤੇ ਲੁਧਿਆਣਾ ਵਿਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਇਸੇ ਤਰ੍ਹਾਂ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਐੱਸ.ਏ.ਐੱਸ. ਨਗਰ, ਪਟਿਆਲਾ ਵਿਚ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ।

Post Views: 116
Tags: #punjabelection #punjabelections #electionsinpunjabecp postponed election in punjabElection commissionelection date announce in kpk punjabelection date announcedelection in punjabelections in pakistanelections in punjabPunjab Assembly Electionspunjab by electionpunjab electionpunjab election date announcedpunjab election latestpunjab election newsPunjab elections
Previous Post

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧੀਨ 

Next Post

ਮਣੀਪੁਰ ਘਟਨਾ ਦੇ ਵਿਰੋਧ ”ਚ ਪੰਜਾਬ ਬੰਦ ਦਾ ਐਲਾਨ

Next Post
ਮਣੀਪੁਰ ਘਟਨਾ ਦੇ ਵਿਰੋਧ ”ਚ ਪੰਜਾਬ ਬੰਦ ਦਾ ਐਲਾਨ

ਮਣੀਪੁਰ ਘਟਨਾ ਦੇ ਵਿਰੋਧ ''ਚ ਪੰਜਾਬ ਬੰਦ ਦਾ ਐਲਾਨ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800