No Result
View All Result
Thursday, June 18, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਮਿਸ਼ਨ ਫਤਿਹ: ਪੰਚਾਇਤੀ ਨੁਮਾਇੰਦਿਆਂ ਨੇ ਜਾਗਰੂਕਤਾ ਮੁਹਿੰਮ ਨੂੰ ਦਿੱਤਾ ਹੁਲਾਰਾ

Rakesh Goyal by Rakesh Goyal
in PUNJAB
0
ਮਿਸ਼ਨ ਫਤਿਹ: ਪੰਚਾਇਤੀ ਨੁਮਾਇੰਦਿਆਂ ਨੇ ਜਾਗਰੂਕਤਾ ਮੁਹਿੰਮ ਨੂੰ ਦਿੱਤਾ ਹੁਲਾਰਾ
0
SHARES
0
VIEWS
Share on FacebookShare on Twitter

ਪਿੰਡਾਂ ਦਾ ਦੌਰਾ ਕਰ ਕੇ ਕਰੋਨਾ ਵਾਇਰਸ ਵਿਰੁੱਧ ਇਹਤਿਆਤਾਂ ਬਾਰੇ ਦੱਸਿਆ

ਬਰਨਾਲਾ, 17 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਵਿਰੁੱਧ ਵਿੱਢੀ ਜਾਗਰੂਕਤਾ ਮੁਹਿੰਮ ‘ਮਿਸ਼ਨ ਫਤਿਹ’ ਤਹਿਤ ਕੀਤੀਆਂ ਜਾ ਰਹੀਆਂ ਜ਼ਮੀਨੀ ਗਤੀਵਿਧੀਆਂ ਦੌਰਾਨ ਅੱਜ ਜ਼ਿਲ੍ਹਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਵੱੱਲੋਂ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਜਿੰਦਲ ਨੇ ਦੱਸਿਆ ਕਿ ‘ਮਿਸ਼ਨ ਫਤਿਹ’ ਤਹਿਤ ਡੀਡੀਪੀਓ ਸੰਜੀਵ ਸ਼ਰਮਾ ਦੀ ਅਗਵਾਈ ਵਿਚ ਅੱਜ ਵੱਖ-ਵੱਖ ਪਿੰਡਾਂ ਵਿਚ ਸਰਪੰਚਾਂ ਵੱਲੋਂ ਲੋਕਾਂ ਨੂੰ ਕਰੋਨਾ ਵਾਇਰਸ ਵਿਰੁੱਧ ਜਾਗਰੂਕ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੂੰ ਮਾਸਕ ਪਾਉਣ, ਸਮੇਂ ਸਮੇਂ ’ਤੇ ਹੱਥ ਧੋਣ, ਸਮਾਜਿਕ ਵਿੱਥ ਕਾਇਮ ਰੱਖÎਣ, ਬੱਚਿਆਂ ਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣ, ਆਲੇ-ਦੁਆਲੇ ਦੀ ਸਫਾਈ ਰੱਖਣ ਆਦਿ ਬਾਰੇ ਸੁਚੇਤ ਕੀਤਾ ਗਿਆ ਤਾਂ ਜੋ ਕਰੋਨਾ ਵਾਇਰਸ ਤੋਂ ਬਚਾਅ ਰਹੇ।

Post Views: 62
Previous Post

India-China Border News LIVE भारत-चीन सीमा : मारे गए वीर जवानों की सूची

Next Post

ਪਟਿਆਲਾ : ਪਿੰਡ ਸੀਲ ਦਾ ਨਾਇਬ ਸੂਬੇਦਾਰ ਮਨਦੀਪ ਸਿੰਘ ਚੀਨ ਦੀ ਸਰਹੱਦ ‘ਤੇ ਗਲਵਾਨ ਘਾਟੀ ‘ਚ ਸ਼ਹੀਦ, ਇਲਾਕੇ ‘ਚ ਸੋਗ ਦੀ ਲਹਿਰ

Next Post
ਪਟਿਆਲਾ : ਪਿੰਡ ਸੀਲ ਦਾ ਨਾਇਬ ਸੂਬੇਦਾਰ ਮਨਦੀਪ ਸਿੰਘ ਚੀਨ ਦੀ ਸਰਹੱਦ ‘ਤੇ ਗਲਵਾਨ ਘਾਟੀ ‘ਚ ਸ਼ਹੀਦ, ਇਲਾਕੇ ‘ਚ ਸੋਗ ਦੀ ਲਹਿਰ

ਪਟਿਆਲਾ : ਪਿੰਡ ਸੀਲ ਦਾ ਨਾਇਬ ਸੂਬੇਦਾਰ ਮਨਦੀਪ ਸਿੰਘ ਚੀਨ ਦੀ ਸਰਹੱਦ 'ਤੇ ਗਲਵਾਨ ਘਾਟੀ 'ਚ ਸ਼ਹੀਦ, ਇਲਾਕੇ 'ਚ ਸੋਗ ਦੀ ਲਹਿਰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800