No Result
View All Result
Monday, May 12, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਟਿਆਲਾ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਨੇ ਰੋਕੀ ਰੇਲ, ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ

admin by admin
in BREAKING, PUNJAB
0
ਪਟਿਆਲਾ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਨੇ ਰੋਕੀ ਰੇਲ, ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

Web desk-Harsimranjit Kaur

ਪਟਿਆਲਾ, 18 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-   ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸੋਮਵਾਰ ਨੂੰ ਪਟਿਆਲਾ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਵੱਲੋਂ ਧਰਨਾ ਲਾਇਆ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਰੇਲਾਂ ਨੂੰ ਰੋਕਿਆ ਗਿਆ। ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਖੂਬ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਕਿਸਾਨਾਂ ਦੇ ਇਸ ਧਰਨੇ ਦੌਰਾਨ ਬੀਬੀਆਂ ਨੇ ਵੀ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਹੋਏ ਕਤਲ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਕੇ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੂਰੇ ਦੇਸ਼ ਵਿਚ ਟਰੇਨਾਂ ਨੂੰ ਰੋਕਣ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਅੱਜ ਥਾਂ-ਥਾਂ ‘ਤੇ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾ ਰਹੀਆਂ ਹਨ।

Post Views: 70
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Farmers stop trainlatest newslatest news on punjablatest updateslatest updates on punjabModi governmentNational NewsPatialapatiala newsPatiala Railway Stationpress ki taquat newspunjab latest newspunjab newsshout slogans against Modi governmenttop 10 newsUnion Home Minister Ajay Mishra fires Tenny Lakhimpur KhiriUnion Minister of State for Home Affairs Ajay Mishra Tenny
Previous Post

झमाझम बारिश, बदला मौसम का मिजाज, धान की फसल को भारी नुकसान, मौसम की बेरुखी से किसान हुए परेशान

Next Post

ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਹੋਈ ਮੰਗਣੀ, ਇੰਸਟਾਗ੍ਰਾਮ ‘ਤੇ ਸਾਂਝੀਆਂ ਕੀਤੀਆਂ ਸੁੰਦਰ ਤਸਵੀਰਾਂ

Next Post
ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਹੋਈ ਮੰਗਣੀ, ਇੰਸਟਾਗ੍ਰਾਮ ‘ਤੇ ਸਾਂਝੀਆਂ ਕੀਤੀਆਂ ਸੁੰਦਰ ਤਸਵੀਰਾਂ

ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਹੋਈ ਮੰਗਣੀ, ਇੰਸਟਾਗ੍ਰਾਮ 'ਤੇ ਸਾਂਝੀਆਂ ਕੀਤੀਆਂ ਸੁੰਦਰ ਤਸਵੀਰਾਂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In