No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕਿਸਾਨ ਕਣਕ ਦੇ ਨਾੜ ਨੂੰ ਸਾੜਨ ਲਈ ਖੇਤਾਂ ‘ਚ ਅੱਗ ਨਾ ਲਗਾਉਣ

admin by admin
in BREAKING, COVER STORY, PUNJAB
0
ਕਿਸਾਨ ਕਣਕ ਦੇ ਨਾੜ ਨੂੰ ਸਾੜਨ ਲਈ ਖੇਤਾਂ ‘ਚ ਅੱਗ ਨਾ ਲਗਾਉਣ
0
SHARES
0
VIEWS
Share on FacebookShare on Twitter

ਪਟਿਆਲਾ, 12-05-2023(ਪ੍ਰੈਸ ਕੀ ਤਾਕਤ)-ਪਟਿਆਲਾ ਜ਼ਿਲ੍ਹੇ ਦੀਆਂ 85 ਮੰਡੀਆਂ ਵਿੱਚੋਂ ਕਣਕ ਦੀ 100 ਫੀਸਦੀ ਲਿਫਟਿੰਗ ਮੁਕੰਮਲ ਹੋ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਵਾਰ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 892739 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਆਮਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਇਸ ਦੀ ਨਿਰਵਿਘਨ ਖਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ 1892.20 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।

ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਬੀਤੇ ਦਿਨ ਮੰਡੀਆਂ ‘ਚ ਕਣਕ ਦੀ ਆਮਦ ਕੇਵਲ 708 ਮੀਟ੍ਰਿਕ ਟਨ ਦੀ ਹੀ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ 93.69 ਫੀਸਦੀ (8 ਲੱਖ 34 ਹਜਾਰ 670 ਮੀਟ੍ਰਿਕ ਟਨ) ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ 85 ਮੰਡੀਆਂ ‘ਚੋਂ 100 ਫੀਸਦੀ ਲਿਫਟਿੰਗ ਮੁਕੰਮਲ ਹੋਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੇ ਖਾਲੀ ਹੋਏ ਖੇਤਾਂ ਵਿੱਚ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ।

Post Views: 117
Tags: american farmerscole the cornstarfarmersfarming in the 208feast of first fruitsfieldfield firefireharvest fireimportant management in field after wheat harvestmanagement of filed after crop harvestmillennial farmernorthern farmerthe burning manthe grand tourwar in ukrainewhat important work do in field after wheat harvestWheatwheat dove fieldwheat harvest 2021wheat in ukrainewomen in agriculture
Previous Post

ਨਵਜੋਤ ਸਿੱਧੂ ਦੀ ਸੁਰੱਖਿਆ ‘ਤੇ ਹਾਈਕੋਰਟ ਨੇ ਮੰਗਿਆ ਜਵਾਬ

Next Post

Epaper 13 May 2023

Next Post

Epaper 13 May 2023

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982