No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਹਿਲੀ ਵਾਰ ‘ਮਸਤਾਨੇ’ ਫ਼ਿਲਮ ਦਾ ਟਰੇਲਰ ਸਿੱਧਾ ਸਿਨੇਮਾਘਰਾਂ ’ਚ ਹੋ ਰਿਹਾ ਰਿਲੀਜ਼

admin by admin
in BREAKING, COVER STORY, ENTERTAINMENT, PUNJAB
0
ਪਹਿਲੀ ਵਾਰ ‘ਮਸਤਾਨੇ’ ਫ਼ਿਲਮ ਦਾ ਟਰੇਲਰ ਸਿੱਧਾ ਸਿਨੇਮਾਘਰਾਂ ’ਚ ਹੋ ਰਿਹਾ ਰਿਲੀਜ਼
0
SHARES
0
VIEWS
Share on FacebookShare on Twitter

ਪੰਜਾਬੀ ਫ਼ਿਲਮ ‘ਮਸਤਾਨੇ’ ਆਪਣੇ ਟੀਜ਼ਰ ਦੇ ਆਉਂਦਿਆਂ ਹੀ ਚਰਚਾ ਦਾ ਵਿਸ਼ਾ ਬਣ ਗਈ ਹੈ। ਟੀਜ਼ਰ ’ਚ ਬੇਹੱਦ ਖ਼ੂਬਸੂਰਤ ਵੀ. ਐੱਫ. ਐਕਸ. ਤੇ ਸੀ. ਜੀ. ਆਈ. ਸੀਨਜ਼ ਦੇਖਣ ਨੂੰ ਮਿਲ ਰਹੇ ਹਨ, ਜਿਹੜੇ ਕੁਆਲਿਟੀ ਵਜੋਂ ਵੀ ਸ਼ਾਨਦਾਰ ਹਨ। ਹੁਣ ਇਸ ਫ਼ਿਲਮ ਦੇ ਟਰੇਲਰ ਨੂੰ ਲੈ ਕੇ ਕੁਝ ਅਜਿਹਾ ਹੋਣ ਜਾ ਰਿਹਾ ਹੈ, ਜੋ ਪੰਜਾਬੀ ਸਿਨੇਮਾ ਦੇ ਇਤਿਹਾਸ ’ਚ ਪਹਿਲਾਂ ਕਦੇ ਨਹੀਂ ਹੋਇਆ ਹੈ।‘ਮਸਤਾਨੇ’ ਫ਼ਿਲਮ ਦਾ ਟਰੇਲਰ ਸੋਸ਼ਲ ਮੀਡੀਆ ਦੀ ਬਜਾਏ ਸਿੱਧਾ ਸਿਨੇਮਾਘਰਾਂ ’ਚ ਰਿਲੀਜ਼ ਕੀਤਾ ਜਾ ਰਿਹਾ ਹੈ। ਫ਼ਿਲਮ ਦਾ ਟਰੇਲਰ 5 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਨੂੰ ਸਿਨੇਮਾਘਰਾਂ ’ਚ ਬਿਲਕੁਲ ਮੁਫ਼ਤ ਦੇਖਿਆ ਜਾ ਸਕਦਾ ਹੈ। ਜੀ ਹਾਂ, ਤੁਸੀਂ ਸਹੀ ਸੁਣਿਆ, ਇਸ ਟਰੇਲਰ ਨੂੰ ਦੇਖਣ ਲਈ ਤੁਹਾਨੂੰ 1 ਰੁਪਿਆ ਵੀ ਨਹੀਂ ਦੇਣਾ ਪਵੇਗਾ।

Post Views: 108
Tags: amrapali new moviefull moviemovieMoviesmovies full movienew movienew movie trailersnew movie trailers 2023new moviesnew movies 2023
Previous Post

‘ਭਗਵਾਨ ਨੇ ਹੀ ਵਾਇਰਲ ਕੀਤੀ ਹੋਵੇਗੀ ਵੀਡੀਓ’, ਪਤਨੀ ਨੂੰ ਨਗਨ ਕਰਕੇ ਪਰੇਡ ਕਰਵਾਉਣ ‘ਤੇ ਛਲਕਿਆ ਕਾਰਗਿਲ ਦੇ ਯੋਧਾ ਦਾ ਦਰਦ

Next Post

ਭਾਰਤ ਤੇ ਵੈਸਟਇੰਡੀਜ਼ ਦਰਮਿਆਨ ਪਹਿਲਾ ਟੀ20 ਮੈਚ ਅੱਜ

Next Post
ਭਾਰਤ ਤੇ ਵੈਸਟਇੰਡੀਜ਼ ਦਰਮਿਆਨ ਪਹਿਲਾ ਟੀ20 ਮੈਚ ਅੱਜ

ਭਾਰਤ ਤੇ ਵੈਸਟਇੰਡੀਜ਼ ਦਰਮਿਆਨ ਪਹਿਲਾ ਟੀ20 ਮੈਚ ਅੱਜ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800